PUNJABMAILUSA.COM

ਫਿਲੀਪੀਨ ‘ਚ ਨਵੇਂ ਸਾਲ ਦੇ ਸਮਾਰੋਹ ਦੌਰਾਨ ਹੋਣ ਵਾਲੀ ਜ਼ਬਰਦਸਤ ਆਤਿਸ਼ਬਾਜ਼ੀ ਕਾਰਨ ਕਰੀਬ 200 ਲੋਕ ਜ਼ਖਮੀ

ਫਿਲੀਪੀਨ ‘ਚ ਨਵੇਂ ਸਾਲ ਦੇ ਸਮਾਰੋਹ ਦੌਰਾਨ ਹੋਣ ਵਾਲੀ ਜ਼ਬਰਦਸਤ ਆਤਿਸ਼ਬਾਜ਼ੀ ਕਾਰਨ ਕਰੀਬ 200 ਲੋਕ ਜ਼ਖਮੀ

ਫਿਲੀਪੀਨ ‘ਚ ਨਵੇਂ ਸਾਲ ਦੇ ਸਮਾਰੋਹ ਦੌਰਾਨ ਹੋਣ ਵਾਲੀ ਜ਼ਬਰਦਸਤ ਆਤਿਸ਼ਬਾਜ਼ੀ ਕਾਰਨ ਕਰੀਬ 200 ਲੋਕ ਜ਼ਖਮੀ
January 01
12:30 2018

ਮਨੀਲਾ, 1 ਜਨਵਰੀ (ਪੰਜਾਬ ਮੇਲ)- ਫਿਲੀਪੀਨ ਦੇ ਰਾਸ਼ਟਰਪਤੀ ਰੋਡਰੀਗੋ ਦੁਤੇਰਤੇ ਦੇ ਸੀਮਿਤ ਮਾਤਰਾ ਵਿਚ ਪਟਾਕਿਆਂ ਦੇ ਇਸਤੇਮਾਲ ਦੇ ਨਿਰਦੇਸ਼ਾਂ ਦੇ ਬਾਵਜੂਦ ਦੇਸ਼ ਵਿਚ ਮਨਾਏ ਜਾਣ ਵਾਲੇ ਪਰੰਪਰਿਕ ਨਵੇਂ ਸਾਲ ਦੇ ਸਮਾਰੋਹ ਦੌਰਾਨ ਹੋਣ ਵਾਲੀ ਜ਼ਬਰਦਸਤ ਆਤਿਸ਼ਬਾਜ਼ੀ ਕਾਰਨ ਕਰੀਬ 200 ਲੋਕ ਜ਼ਖਮੀ ਹੋ ਗਏ ਹਨ। ਸਿਹਤ ਮੰਤਰੀ ਨੇ ਅੱਜ ਭਾਵ ਸੋਮਵਾਰ ਨੂੰ ਦੱਸਿਆ ਕਿ ਜੂਨ ਵਿਚ ਆਪਣੇ ਹੁਕਮ ਵਿਚ ਰਾਸ਼ਟਰਪਤੀ ਨੇ ਸਮੁਦਾਇਕ ਰੂਪ ਨਾਲ ਹੋਣ ਵਾਲੀ ਆਤਿਸ਼ਬਾਜੀ ਵਿਚ ਤੇਜ਼ ਆਵਾਜ਼ ਵਾਲੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ, ਤਾਂ ਕਿ ਅਜਿਹੇ ਪਟਾਕਿਆਂ ਦੇ ਇਸਤੇਮਾਲ ਨੂੰ ਸੀਮਿਤ ਕੀਤਾ ਜਾ ਸਕੇ। ਜਿਨ੍ਹਾਂ ਨਾਲ ਹਰ ਸਾਲ ਕਈ ਲੋਕ ‘ਬੋਲੇ’ ਹੋ ਜਾਂਦੇ ਹਨ ਅਤੇ ਕਈਆਂ ਦੀ ਜਾਨ ਤੱਕ ਚਲੀ ਜਾਂਦੀ ਹੈ।
ਜ਼ਿਕਰਯੌਗ ਹੈ ਕਿ ਫਿਲੀਪੀਨ ਉਂਝ ਤਾਂ ਕੈਥੋਲਿਕ ਧਰਮ ਦਾ ਪਾਲਣ ਕਰਦਾ ਹੈ ਪਰ ਨਵੇਂ ਸਾਲ ‘ਤੇ ਬੇਹੱਦ ਹਿੰਸਕ ਉਤਸਵ ਹੁੰਦਾ ਹੈ। ਇਹ ਪ੍ਰਾਚੀਨ ਅੰਧ-ਵਿਸ਼ਵਾਸਾਂ ਅਤੇ ਚੀਨੀ ਪਰੰਪਰਾਵਾਂ ‘ਤੇ ਆਧਾਰਿਤ ਹੈ, ਜਿਸ ਵਿਚ ਲੋਕ ਗੋਲੀਆਂ ਚਲਾਉਂਦੇ ਹਨ ਅਤੇ ਤੇਜ਼ ਆਵਾਜ਼ ਵਾਲੇ ਪਟਾਕੇ ਚਲਾਉਂਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹਾ ਕਰਨ ਨਾਲ ਬੁਰੀ ਆਤਮਾਵਾਂ ਦੌੜਦੀਆਂ ਹਨ। ਸਿਹਤ ਮੰਤਰੀ ਫਰਾਂਸਿਸਕੋ ਡੁਕਵੀ ਨੇ ਦੱਸਿਆ ਕਿ 2018 ਦੇ ਉਤਸਵ ਵਿਚ 191 ਲੋਕ ਜ਼ਖਮੀ ਹੋਏ ਹਨ, ਹਾਲਾਂਕਿ ਪਿਛਲੇ 5 ਸਾਲਾਂ ਦੇ ਔਸਤ ਦੇ ਮੁਕਾਬਲੇ ਇਹ 77 ਫੀਸਦੀ ਘੱਟ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article