PUNJABMAILUSA.COM

ਫੀਨਿਕਸ ਦੇਸੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਵਿਸਾਖੀ ਮੇਲੇ ‘ਤੇ ਲੱਗੀਆਂ ਰੌਣਕਾਂ

ਫੀਨਿਕਸ ਦੇਸੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਵਿਸਾਖੀ ਮੇਲੇ ‘ਤੇ ਲੱਗੀਆਂ ਰੌਣਕਾਂ

ਫੀਨਿਕਸ ਦੇਸੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਵਿਸਾਖੀ ਮੇਲੇ ‘ਤੇ ਲੱਗੀਆਂ ਰੌਣਕਾਂ
April 06
10:15 2016

phonixਫਰਿਜ਼ਨੋ, 6 ਅਪ੍ਰੈਲ (ਕੁਲਵੰਤ ਉੱਭੀ ਧਾਲੀਆਂ/ਨੀਟਾ ਮਾਛੀਕੇ/ਪੰਜਾਬ ਮੇਲ)- ”ਫੀਨਿਕਸ ਦੇਸੀ ਸਪੋਰਟਸ ਐਂਡ ਕਲਚਰਲ ਕਲੱਬ” ਦੇ ਸਮੂਹ ਪ੍ਰਬੰਧਕਾਂ ਵੱਲੋਂ 7ਵਾਂ ਵਿਸਾਖੀ ਮੇਲਾ ‘ਹੈਮਰ ਪਾਰਕ’ (Hammers Park) ‘ਚ ਕਰਵਾਇਆ ਗਿਆ। ਸੱਭਿਆਚਾਰਕ ਮੇਲੇ ‘ਚ ਗਿੱਧੇ-ਭੰਗੜੇ, ਸਕਿੱਟਾਂ, ਗੀਤ-ਸੰਗੀਤ ਤੋਂ ਇਲਾਵਾ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਧਰਮ ਨਾਲ ਜੋੜਨ ਲਈ ਸਵਾਲ-ਜਵਾਬ ਦੇ ਮੁਕਾਬਲੇ ਵੀ ਹੋਏ। ਇਸ ਦੌਰਾਨ ਵੱਖ-ਵੱਖ ਉਮਰ ਦੇ ਬੱਚਿਆਂ ਨੇ ਸਟੇਜ ਅਦਾਕਾਰੀ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ‘ਰਾਇਲ ਅਕੈਡਮੀ ਆਫ ਕੈਨੇਡਾ’ ਦੇ ਬੱਚਿਆਂ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਗਿੱਧੇ ਅਤੇ ਭੰਗੜੇ ਦੇ ਖੂਬ ਰੰਗ ਬੰਨ੍ਹੇ। ਸਾਰੇ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਦਿਲਕਸ਼ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਸਟੇਜ ਸੰਚਾਲਨ ਗੁਰਸ਼ਰਨ ਕੌਰ ਗਿੱਲ ਅਤੇ ਹਰਦੀਪ ਸਿੰਘ ਸੋਢੀ ਨੇ ਬਾਖੂਬੀ ਸ਼ਾਇਰਾਨਾ ਅੰਦਾਜ਼ ‘ਚ ਕੀਤਾ। ਮੇਲੇ ਦੀ ਕਾਮਯਾਬੀ ਲਈ ਸਮੂਹ ਪ੍ਰਬੰਧਕ ਵਧਾਈ ਦੇ ਪਾਤਰ ਹਨ, ਜਿਨ੍ਹਾਂ ‘ਚ ਸ. ਸੁਰਿੰਦਰ ਸਿੰਘ ਸੋਢੀ, ਸ. ਚਮਕੌਰ ਸਿੰਘ ਰਾਏਕੇ, ਸ. ਹਰਮਿੰਦਰ ਸਿੰਘ ਧਨੋਆ, ਸ. ਦਵਿੰਦਰ ਸਿੰਘ ਸੇਖੋਂ, ਸ. ਦਰਸ਼ਨ ਸਿੰਘ ਗਿੱਲ, ਸ. ਜਗਦੀਪ ਸਿੰਘ ਭੱਠਲ, ਸ. ਪਵਿੱਤਰ ਸਿੰਘ, ਸ. ਮਨਜਿੰਦਰ ਸਿੰਘ ਦੁਸਾਂਝ, ਸ. ਪਰਮਜੀਤ ਸਿੰਘ ਨਾਗਰਾ, ਸ. ਸੁਖਜੀਤ ਸਿੰਘ ਹੁੰਦਲ, ਸ. ਮਿੰਟੂ ਕਲਸੀ ਅਤੇ ਪਰਮਿੰਦਰ ਸਿੰਘ ਮਾਂਗਟ ਆਦਿਕ ਦੇ ਨਾਂ ਜ਼ਿਕਰਯੋਗ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article