PUNJABMAILUSA.COM

ਫੀਫ਼ਾ ਵਿਸ਼ਵ ਕੱਪ 2018 ਜੇਤੂ ਫਰਾਂਸ ਨੂੰ ਮਿਲੇ 260 ਕਰੋੜ

ਫੀਫ਼ਾ ਵਿਸ਼ਵ ਕੱਪ 2018 ਜੇਤੂ ਫਰਾਂਸ ਨੂੰ ਮਿਲੇ 260 ਕਰੋੜ

ਫੀਫ਼ਾ ਵਿਸ਼ਵ ਕੱਪ 2018 ਜੇਤੂ ਫਰਾਂਸ ਨੂੰ ਮਿਲੇ 260 ਕਰੋੜ
July 16
08:44 2018

ਨਵੀਂ ਦਿੱਲੀ, 16 ਜੁਲਾਈ (ਪੰਜਾਬ ਮੇਲ)- ਫੀਫ਼ਾ ਵਿਸ਼ਵ ਕੱਪ 2018 ਦੇ ਕੱਲ੍ਹ ਫਾਈਨਲ ਮੁਕਾਬਲੇ ਵਿੱਚ ਫਰਾਂਸ ਨੇ ਕ੍ਰੋਏਸ਼ੀਆ ਨੂੰ ਹਰਾ ਕੇ 20 ਸਾਲ ਬਾਅਦ ਦੂਜੀ ਵਾਰ ਖਿਤਾਬ ‘ਤੇ ਕਬਜ਼ਾ ਕੀਤਾ। ਰੂਸ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਦੋਵੇਂ ਟੀਮਾਂ ਦੀ ਨਜ਼ਰ ਸਿਰਫ਼ ਸੋਨੇ ਦੀ ਟਰਾਫੀ ‘ਤੇ ਸੀ। ਫਰਾਂਸ ਨੇ ਟਰਾਫ਼ੀ ਜਿੱਤ ਕੇ 38 ਮਿਲੀਅਨ ਡਾਲਰ ਯਾਨੀ ਤਕਰੀਬਨ 260 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਆਪਣੇ ਨਾਂ ਕਰ ਲਈ, ਜਦਕਿ ਮੈਚ ਹਾਰ ਕੇ ਦੂਜੇ ਸਥਾਨ ‘ਤੇ ਰਹਿਣ ਵਾਲੀ ਟੀਮ ਕ੍ਰੋਏਸ਼ੀਆ ਦੇ ਹੱਥ ਕੁੱਲ 190 ਕਰੋੜ ਰੁਪਏ ਲੱਗੇ।
ਕਿਸ ਟੀਮ ਨੂੰ ਮਿਲੇ ਕਿੰਨੇ ਰੁਪਏ-
1.ਚੈਂਪੀਅਨ ਫਰਾਂਸ ਨੂੰ 38 ਮਿਲੀਅਨ ਡਾਲਰ (ਲਗਪਗ 260 ਕਰੋੜ ਰੁਪਏ) ਦਾ ਇਨਾਮ ਤੇ 18 ਕੈਰੇਟ ਸੋਨੇ ਦੀ ਲਿਸ਼-ਲਿਸ਼ ਕਰਦੀ ਟਰਾਫ਼ੀ ਮਿਲੀ।
2. ਉੱਥੇ ਹੀ ਦੂਜੇ ਸਥਾਨ ‘ਤੇ ਰਹੀ ਕ੍ਰੋਏਸ਼ੀਆ ਨੂੰ 28 ਮਿਲੀਅਨ ਡਾਲਰ (ਤਕਰੀਬਨ 190 ਕਰੋੜ ਰੁਪਏ) ਦਾ ਇਨਾਮ ਮਿਲਿਆ।
3. ਤੀਜੇ ਸਥਾਨ ‘ਤੇ ਬੈਲਜੀਅਮ ਰਿਹਾ, ਜਿਸ ਨੂੰ 24 ਮਿਲੀਅਨ ਡਾਲਰ ਯਾਨੀ ਲਗਪਗ 164 ਕਰੋੜ ਰੁਪਏ ਦਾ ਇਨਾਮ ਮਿਲਿਆ।
4. ਚੌਥੇ ਸਥਾਨ ‘ਤੇ ਇੰਗਲੈਂਡ ਦੀ ਟੀਮ ਰਹੀ ਜੋ 22 ਮਿਲੀਅਨ ਡਾਲਰ (ਕਰੀਬ 150 ਕਰੋੜ ਰੁਪਏ) ਜਿੱਤਣ ਵਿੱਚ ਸਫਲ ਰਹੀ।
ਫੀਫ਼ਾ ਨੇ ਇਸ ਸਾਲ ਵਿਸ਼ਵ ਕੱਪ ਵਿੱਚ ਇਨਾਮੀ ਰਾਸ਼ੀ ਨੂੰ 40 ਫ਼ੀਸਦੀ ਤਕ ਵਧਾ ਦਿੱਤਾ ਹੈ। ਇਸ ਸਾਲ ਫੀਫ਼ਾ ਨੇ ਇਨਾਮਾਂ ਦੀ ਰਕਮ ‘ਤੇ ਕਰੀਬ 791 ਮਿਲੀਅਨ ਡਾਲਰ ਖਰਚ ਕਰ ਰਿਹਾ ਹੈ। ਇਸ ਤੋਂ ਪਹਿਲਾਂ ਬ੍ਰਾਜ਼ੀਲ ਵਿੱਚ ਹੋਏ ਵਿਸ਼ਵ ਕੱਪ ਵਿੱਚ ਕੁੱਲ 576 ਮਿਲੀਅਨ ਡਾਲਰ ਇਨਾਮੀ ਰਾਸ਼ੀ ਵਜੋਂ ਖ਼ਰਚੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article