PUNJABMAILUSA.COM

ਫੀਫਾ ਵਿਸ਼ਵ ਕੱਪ : ਅਰਜਨਟੀਨਾ ਦਾ ਪੂਰਾ ਦਾਰੋਮਦਾਰ ਮੈਸੀ ’ਤੇ

ਫੀਫਾ ਵਿਸ਼ਵ ਕੱਪ : ਅਰਜਨਟੀਨਾ ਦਾ ਪੂਰਾ ਦਾਰੋਮਦਾਰ ਮੈਸੀ ’ਤੇ

ਫੀਫਾ ਵਿਸ਼ਵ ਕੱਪ : ਅਰਜਨਟੀਨਾ ਦਾ ਪੂਰਾ ਦਾਰੋਮਦਾਰ ਮੈਸੀ ’ਤੇ
June 29
21:49 2018

ਕਜ਼ਾਨ, 29 ਜੂਨ (ਪੰਜਾਬ ਮੇਲ)- ਅਰਜਨਟੀਨਾ ਅਤੇ ਲਾਇਨਲ ਮੈਸੀ ਨੂੰ ਵਿਸ਼ਵ ਕੱਪ ਵਿੱਚ ਅੱਗੇ ਵਧਣ ਲਈ ਕੱਲ੍ਹ ਫਰਾਂਸ ਖ਼ਿਲਾਫ਼ ਮੈਚ ਵਿੱਚ ਆਪਣੀ ਫਾਰਮ ਹਾਸਲ ਕਰਨੀ ਹੋਵੇਗੀ। ਫਰਾਂਸ ਟੀਮ ਵੀ ਵਿਸ਼ਵ ਕੱਪ ਵਿੱਚ ਹੁਣ ਤੱਕ ਪੂਰੀ ਲੈਅ ਵਿੱਚ ਨਹੀਂ ਦਿਖੀ। ਵਿਸ਼ਵ ਕੱਪ ਦਾ ਪਹਿਲਾ ਪ੍ਰੀ ਕੁਆਰਟਰ ਫਾਈਨਲ ਮੈਚ ਦਿਲਚਸਪ ਹੋਣ ਦੀ ਉਮੀਦ ਹੈ। ਦੋਵਾਂ ਹੀ ਟੀਮਾਂ ਨੇ ਹੁਣ ਤੱਕ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕੀਤਾ ਅਤੇ ਉਨ੍ਹਾਂ ਦਾ ਵਿਸ਼ਵ ਕੱਪ ਵਿੱਚ ਹੁਣ ਤੱਕ ਦਾ ਸਫ਼ਰ ਇੱਕ-ਦੂਜੇ ਤੋਂ ਵੱਖਰਾ ਰਿਹਾ ਹੈ। ਜਿੱਥੇ ਫਰਾਂਸ ਦੀ ਟੀਮ ਨੇ ਆਪਣੇ ਤਿੰਨ ਲੀਗ ਮੈਚਾਂ ਵਿੱਚ ਦੋ ਵਿੱਚ ਜਿੱਤ ਹਾਸਲ ਕੀਤੀ ਅਤੇ ਇੱਕ ਮੁਕਾਬਲਾ ਡਰਾਅ ਕੀਤਾ, ਉਥੇ ਅਰਜਨਟੀਨਾ ਨੇ ਸਿਰਫ਼ ਇੱਕ ਮੈਚ ਜਿੱਤਿਆ, ਇੱਕ ਵਿੱਚ ਬੁਰੀ ਤਰ੍ਹਾਂ ਹਾਰੀ ਅਤੇ ਇੱਕ ਡਰਾਅ ਖੇਡਿਆ ਹੈ। ਵਡੇਰੀ ਉਮਰ ਦੇ ਖਿਡਾਰੀਆਂ ਅਤੇ ਟੀਮ ਵਿੱਚ ਅਸੰਤੁਲਨ ਅਰਜਨਟੀਨਾ ਲਈ ਸਮੱਸਿਆਵਾਂ ਹਨ। ਇਹ ਸਭ ਗਰੁਪ ਗੇੜ ਵਿੱਚ ਕ੍ਰੋਏਸ਼ੀਆ ਖ਼ਿਲਾਫ਼ ਮੁਕਾਬਲੇ ਵਿੱਚ ਸਾਫ਼-ਸਾਫ਼ ਵਿਖਾਈ ਦਿੱਤਾ, ਜਦੋਂ ਅਰਜਨਟੀਨਾ ਨੂੰ 0-3 ਗੋਲਾਂ ਦੀ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ। ਪਰ ਮੈਸੀ ਨੇ ਪਿਛਲੇ ਮੁਕਾਬਲੇ ਵਿੱਚ ਨਾਇਜੀਰੀਆ ਖ਼ਿਲਾਫ਼ ਆਪਣਾ ਖ਼ਾਤਾ ਖੋਲ੍ਹ ਕੇ ਟੀਮ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ, ਜੋ ਅਰਜਨਟੀਨਾ ਲਈ ਇੱਕ ਸ਼ੁੱਭ ਸੰਕੇਤ ਹੈ।
ਦੂਜੇ ਪਾਸੇ, ਫਰਾਂਸ ਦੀ ਟੀਮ ਹੁਣ ਤੱਕ ਕੋਈ ਮੈਚ ਨਾ ਹਾਰਨ ਦੇ ਬਾਵਜੂਦ ਸੁਸਤ ਵਿਖਾਈ ਦਿੱਤੀ ਹੈ। ਸਟਰਾਈਕਰ ਐਂਟੋਨੀ ਗਰੀਜ਼ਮੈਨ ਹੁਣ ਤੱਕ ਆਪਣੀ ਸਰਵੋਤਮ ਫਾਰਮ ਹਾਸਲ ਕਰਨ ਵਿੱਚ ਸਫਲ ਨਹੀਂ ਹੋ ਰਿਹਾ ਅਤੇ ਮਿਡਫੀਲਡ ਵਿੱਚ ਟੀਮ ਦੀ ਸਿਰਜਣਸ਼ੀਲਤਾ ਹੁਣ ਤੱਕ ਨਜ਼ਰ ਨਹੀਂ ਆਈ। ਟੀਮ ਦੇ ਕੋਚ ਡਿਡਿਅਰ ਡਿਸ਼ਾਂ ਇਸ ਗੱਲ ’ਤੇ ਕਾਇਮ ਹੈ ਕਿ ਕੱਲ੍ਹ ਨੂੰ ਵਿਸ਼ਵ ਕੱਪ ਦਾ ਨਾਕਆਊਟ ਗੇੜ ਸ਼ੁਰੂ ਹੋਣ ਨਾਲ ਫਰਾਂਸ ਆਪਣੀ ਪੂਰੀ ਲੈਅ ਵਿੱਚ ਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

Read Full Article
    ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

Read Full Article
    ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

Read Full Article
    ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

Read Full Article
    ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

Read Full Article
    ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

Read Full Article
    ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

Read Full Article
    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article