PUNJABMAILUSA.COM

ਫੀਫਾ ਵਿਸ਼ਵ ਕੱਪ : ਚੈਂਪੀਅਨ ਜਰਮਨੀ ਨੂੰ ਮੈਕਸਿਕੋ ਨੇ 1-0 ਨਾਲ ਹਰਾਇਆ

ਫੀਫਾ ਵਿਸ਼ਵ ਕੱਪ : ਚੈਂਪੀਅਨ ਜਰਮਨੀ ਨੂੰ ਮੈਕਸਿਕੋ ਨੇ 1-0 ਨਾਲ ਹਰਾਇਆ

ਫੀਫਾ ਵਿਸ਼ਵ ਕੱਪ : ਚੈਂਪੀਅਨ ਜਰਮਨੀ ਨੂੰ ਮੈਕਸਿਕੋ ਨੇ 1-0 ਨਾਲ ਹਰਾਇਆ
June 17
21:42 2018

ਮਾਸਕੋ, 17 ਜੂਨ (ਪੰਜਾਬ ਮੇਲ)- ਮੌਜੂਦਾ ਚੈਂਪੀਅਨ ਜਰਮਨੀ ਨੂੰ ਫੀਫਾ ਵਿਸ਼ਵ ਕੱਪ ਦੇ ਗਰੁੱਪ ‘ਐਫ’ ਮੁਕਾਬਲੇ ਵਿੱਚ ਅੱਜ ਆਪਣੇ ਖ਼ਿਤਾਬ ਬਚਾਉਣ ਦੀ ਮੁਹਿੰਮ ਨੂੰ ਤਕੜਾ ਝਟਕਾ ਲੱਗਿਆ ਹੈ। ਮੈਕਸਿਕੋ ਨੇ ਉਸ ਨੂੰ 1-0 ਨਾਲ ਹਰਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਬਰਾਜ਼ੀਲ ਵਿੱਚ 2014 ਵਿੱਚ ਫੀਫਾ ਵਿਸ਼ਵ ਕੱਪ ਦੀ ਚੈਂਪੀਅਨ ਟੀਮ ਜਰਮਨੀ ਨੂੰ ਮੈਕਸਿਕੋ ਨੇ ਇੱਕੋ-ਇੱਕ ਗੋਲ ਨਾਲ ਹਰਾਇਆ, ਜੋ ਹਾਯਰਵਿੰਗ ਲੋਜ਼ਾਨੋ ਨੇ ਮੈਚ ਦੇ 34ਵੇਂ ਮਿੰਟ ਵਿੱਚ ਦਾਗ਼ਿਆ। ਲੁਜ਼ਨਿਕੀ ਸਟੇਡੀਅਮ ਵਿੱਚ ਮੈਕਸੀਕਨ ਟੀਮ ਦੇ ਇਸ ਗੋਲ ਮਗਰੋਂ ਦਰਸ਼ਕ ਵਿੱਚ ਜੋਸ਼ ਭਰ ਦਿੱਤਾ।
ਸਮਾਰਾ: ਦੂਜੇ ਹਾਫ ਵਿੱਚ ਅਲੈਕਜ਼ੈਂਡਰ ਕੋਲਾਰੋਵ ਦੇ ਫਰੀ ਕਿੱਕ ’ਤੇ ਕੀਤੇ ਗਏ ਗੋਲ ਦੀ ਮਦਦ ਨਾਲ ਸਰਬੀਆ ਨੇ ਫੀਫਾ ਵਿਸ਼ਵ ਕੱਪ ਦੇ ਆਪਣੇ ਪਹਿਲੇ ਮੈਚ ਵਿੱਚ ਕੋਸਟਾ ਰੀਕਾ ਨੂੰ 1-0 ਗੋਲ ਨਾਲ ਹਰਾ ਦਿੱਤਾ। ਰੋਮਾ ਦੇ ਡਿਫੈਂਡਰ ਨੇ ਦੂਜੇ ਹਾਫ ਵਿੱਚ ਸ਼ਾਨਦਾਰ ਯਤਨ ਕਰਕੇ ਸਰਬੀਆ ਨੂੰ ਲੀਡ ਦਿਵਾਈ। ਸਰਬੀਆ ਨੂੰ ਲੀਡ ਦੁੱਗਣੀ ਕਰਨ ਦੇ ਕਈ ਮੌਕੇ ਮਿਲੇ, ਪਰ ਉਹ ਗੋਲ ਨਹੀਂ ਕਰ ਸਕਿਆ। ਇਸ ਜਿੱਤ ਨਾਲ ਬਰਾਜ਼ੀਲ ਅਤੇ ਸਵਿੱਟਜ਼ਰਲੈਂਡ ਖ਼ਿਲਾਫ਼ ਗਰੁੱਪ ‘ਈ’ ਦੇ ਬਾਕੀ ਮੁਕਾਬਲਿਆਂ ਤੋਂ ਪਹਿਲਾਂ ਸਰਬੀਆ ਦੀ ਸਥਿਤੀ ਮਜ਼ਬੂਤ ਹੋਈ ਹੈ। ਆਜ਼ਾਦ ਦੇਸ਼ ਵਜੋਂ ਉਹ ਪਹਿਲੀ ਵਾਰ ਆਖ਼ਰੀ-16 ਵਿੱਚ ਪਹੁੰਚਣ ਦੀ ਕੋਸ਼ਿਸ਼ ਕਰੇਗਾ। ‘ਗਰੁੱਪ ਆਫ ਡੈੱਥ’ ਕਹੇ ਜਾ ਰਹੇ ਇਸ ਗਰੁੱਪ ਵਿੱਚ ਕੋਸਟਾ ਰਿਕਾ ਨੂੰ ਹੁਣ ਬਾਕੀ ਸਾਰੇ ਮੈਚਾਂ ਵਿੱਚ ਸਰਵੋਤਮ ਪ੍ਰਦਰਸ਼ਨ ਕਰਨਾ ਹਵੋਗਾ। ਸਰਬੀਆ ਦੇ ਕੋਚ ਮਿਲਾਡੈਨ ਕ੍ਰਸਤਾਜਿਚ ਨੇ ਬਰਾਨਿਸਲਾਵ ਇਵਾਨੋਵਿਚ ਨੂੰ ਉਨ੍ਹਾਂ ਦਾ 104ਵਾਂ ਕੌਮਾਂਤਰੀ ਮੈਚ ਖੇਡਣ ਦਾ ਮੌਕਾ ਦਿੱਤਾ। ਚੈਲਸੀ ਦਾ ਇਹ ਸਟਾਰ ਆਪਣੇ ਦੇਸ਼ ਲਈ ਸਭ ਤੋਂ ਵੱਧ ਕੌਮਾਂਤਰੀ ਮੈਚ ਖੇਡਣ ਵਾਲਾ ਖਿਡਾਰੀ ਬਣ ਗਿਆ ਹੈ। ਪਿਛਲੇ ਵਿਸ਼ਵ ਕੱਪ ਵਿੱਚ ਕੁਆਰਟਰ ਫਾਈਨਲ ਤੱਕ ਪਹੁੰਚੀ ਕੋਸਟਾ ਰੀਕਾ ਦੀ ਟੀਮ ਨੇ ਸ਼ੁਰੂਆਤ ਚੰਗੀ ਕੀਤੀ, ਪਰ ਜਿਆਂਕਾਰਲੋ ਗੋਜ਼ਾਲੇਸ ਦਾ ਹੈਡਰ ਸਿੱਧੇ ਸਰਬਿਆਈ ਗੋਲਕੀਪਰ ਦੇ ਹੱਥ ਵਿੱਚ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article