PUNJABMAILUSA.COM

ਫੀਫਾ ਵਿਸ਼ਵ ਕੱਪ ਫੁੱਟਬਾਲ; ਫਰਾਂਸ ਨੇ ਉਰੂਗਵੇ ਨੂੰ ਕੁਆਰਟਰ ਫਾਈਨਲ ਮੁਕਾਬਲੇ ਵਿਚ 2-0 ਨਾਲ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ

July 06
17:50 2018

ਫਰਾਂਸ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਰਾਫੇਲ ਵਰਾਨੇ ਤੇ ਐਂਟੋਯਨ ਗ੍ਰਿਜਮੈਨ ਦੇ ਦੋਵੇਂ ਹਾਫ ਵਿਚ ਕੀਤੇ ਗਏ ਇਕ-ਇਕ ਗੋਲ ਦੀ ਬਦੌਲਤ ਉਰੂਗਵੇ ਨੂੰ ਕੁਆਰਟਰ ਫਾਈਨਲ ਮੁਕਾਬਲੇ ਵਿਚ ਸ਼ੁੱਕਰਵਾਰ ਨੂੰ 2-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਪ੍ਰਵੇਸ਼ ਕਰ ਲਿਆ।
ਸਾਲ 1998 ਵਿਚ ਆਪਣੀ ਮੇਜ਼ਬਾਨੀ ਵਿਚ ਇਕਲੌਤੀ ਵਾਰ ਵਿਸ਼ਵ ਕੱਪ ਜਿੱਤਣ ਵਾਲੇ ਫਰਾਂਸ ਨੇ 1930 ਤੇ 1950 ਵਿਚ ਦੋ ਵਾਰ ਵਿਸ਼ਵ ਕੱਪ ਖਿਤਾਬ ਜਿੱਤਣ ਵਾਲੇ ਉਰੂਗਵੇ ਨੂੰ ਟੂਰਨਾਮੈਂਟ ਵਿਚੋਂ ਬਾਹਰ ਕਰ ਦਿੱਤਾ। ਫਰਾਂਸ ਨੇ ਇਸ ਤਰ੍ਹਾਂ ਛੇਵੀਂ ਵਾਰ ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਜਗ੍ਹਾ ਬਣਾ ਲਈ। ਫਰਾਂਸ 2006 ਤੋਂ ਬਾਅਦ ਪਹਿਲੀ ਵਾਰ ਸੈਮੀਫਾਈਨਲ ਵਿਚ ਪਹੁੰਚਿਆ ਹੈ। ਫਰਾਂਸ ਨੇ ਇਸਦੇ ਇਲਾਵਾ 1950, 1982 ਤੇ 1986 ਵਿਚ ਵੀ ਸੈਮੀਫਾਈਨਲ ਵਿਚ ਜਗ੍ਹਾ ਬਣਾਈ ਸੀ।
ਇਸ ਵਿਸ਼ਵ ਕੱਪ ਵਿਚ ਅਜੇ ਤਕ ਆਪਣੇ ਸਾਰੇ ਮੈਚ ਜਿੱਤ ਕੇ ਕੁਆਰਟਰ ਫਾਈਨਲ ਵਿਚ ਪਹੁੰਚੀ ਉਰੂਗਵੇ ਦੀ ਮੁਹਿੰਮ ਨੂੰ ਫਰਾਂਸ ਨੇ ਬਿਹਤਰੀਨ ਡਿਫੈਂਸ ਨਾਲ ਰੋਕ ਲਿਆ। ਇਸ ਹਾਰ ਦੇ ਨਾਲ ਹੀ ਉਰੂਗਵੇ ਦਾ ਛੇਵੀਂ ਵਾਰ ਸੈਮੀਫਾਈਨਲ ਵਿਚ ਪਹੁੰਚਣ ਦਾ ਸੁਪਨਾ ਟੁੱਟ ਗਿਆ। ਦੋ ਵਾਰ ਖਿਤਾਬ ਜਿੱਤਣ ਦੇ ਇਲਾਵਾ ਉਰੂਗਵੇ ਨੇ 1954, 1970 ਤੇ 2010 ਦੇ ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਜਗ੍ਹਾ ਬਣਾਈ ਸੀ।
ਇਸ ਜਿੱਤ ਤੋਂ ਬਾਅਦ ਫਰਾਂਸ ਦੇ ਖਿਡਾਰੀਆਂ ਤੇ ਸਮਰਥਕਾਂ ਵਿਚ ਜਿੱਥੇ ਜਸ਼ਨ ਤੇ ਖੁਸ਼ੀ ਦਾ ਮਾਹੌਲ ਸੀ, ਉਥੇ ਹੀ ਉਰੂਗਵੇ ਦੇ ਖਿਡਾਰੀ ਤੇ ਸਮਰਥਕ ਫੁੱਟ-ਫੁੱਟ ਕੇ ਰੋ ਰਹੇ ਸਨ। ਮੈਚ ਵਿਚ ਆਲਮ ਇਹ ਸੀ ਕਿ ਮੈਚ ਖਤਮ ਹੋਣ ਤੋਂ ਕੁਝ ਮਿੰਟ ਪਹਿਲਾਂ ਹੀ ਉਰੂਗਵੇ ਦੇ ਕੁਝ ਖਿਡਾਰੀਆਂ ਨੇ ਰੋਣਾ ਸ਼ੁਰੂ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਉਹ ਵਿਸ਼ਵ ਕੱਪ ਵਿਚੋਂ ਬਾਹਰ ਹੋ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article