PUNJABMAILUSA.COM

ਫੀਫਾ ਵਿਸ਼ਵ ਕੱਪ- ਬ੍ਰਾਜ਼ੀਲ ਨੂੰ 2-1 ਨਾਲ ਹਰਾ ਕੇ ਬੈਲਜੀਅਮ ਸੈਮੀਫਾਈਨਲ ‘ਚ

ਫੀਫਾ ਵਿਸ਼ਵ ਕੱਪ- ਬ੍ਰਾਜ਼ੀਲ ਨੂੰ 2-1 ਨਾਲ ਹਰਾ ਕੇ ਬੈਲਜੀਅਮ ਸੈਮੀਫਾਈਨਲ ‘ਚ

ਫੀਫਾ ਵਿਸ਼ਵ ਕੱਪ- ਬ੍ਰਾਜ਼ੀਲ ਨੂੰ 2-1 ਨਾਲ ਹਰਾ ਕੇ ਬੈਲਜੀਅਮ ਸੈਮੀਫਾਈਨਲ ‘ਚ
July 06
21:57 2018

ਕਜ਼ਾਨ, 6 ਜੁਲਾਈ (ਪੰਜਾਬ ਮੇਲ)- ਵਿਸ਼ਵ ਕੱਪ-2018 ਵਿਚੋਂ ਬਾਹਰ ਹੋਣ ਵਾਲੀਆਂ ਟੀਮਾਂ ਵਿਚ ਪੰਜ ਵਾਰ ਦੀ ਚੈਂਪੀਅਨ ਬ੍ਰਾਜ਼ੀਲ ਦਾ ਨਾਂ ਵੀ ਸ਼ਾਮਲ ਹੋ ਗਿਆ, ਜਿਸ ਨੂੰ ਬੈਲਜੀਅਮ ਨੇ ਅੱਜ ਇੱਥੇ 2-1 ਨਾਲ ਹਰਾ ਕੇ ਦੂਜੀ ਵਾਰ ਸੈਮੀਫਾਈਨਲ ਵਿਚ ਜਗ੍ਹਾ ਬਣਾਈ। ਬ੍ਰਾਜ਼ੀਲ ਦੀ ਹਾਰ ਨਾਲ ਹੀ ਇਹ ਵੀ ਤੈਅ ਹੋ ਗਿਆ ਕਿ ਵਿਸ਼ਵ ਕੱਪ ਚੈਂਪੀਅਨ ਕੋਈ ਯੂਰਪੀਅਨ ਟੀਮ ਹੀ ਬਣੇਗੀ। ਬੈਲਜੀਅਮ ਸੈਮੀਫਾਈਨਲ ਵਿਚ ਫਰਾਂਸ ਨਾਲ ਭਿੜੇਗਾ, ਜਦਕਿ ਦੋ ਹੋਰ ਕੁਆਰਟਰ ਫਾਈਨਲ ਸਵੀਡਨ ਤੇ ਇੰਗਲੈਂਡ ਅਤੇ ਮੇਜ਼ਬਾਨ ਰੂਸ ਤੇ ਕ੍ਰੋਏਸ਼ੀਆ ਵਿਚਾਲੇ ਖੇਡੇ ਜਾਣੇ ਹਨ। ਬ੍ਰਾਜ਼ੀਲ ਲਗਾਤਾਰ ਚੌਥੀ ਵਾਰ ਕਿਸੇ ਯੂਰਪੀਅਨ ਟੀਮ ਹੱਥੋਂ ਹਾਰ ਕੇ ਬਾਹਰ ਹੋਇਆ । ਬੈਲਜੀਅਮ ਨੇ ਫਰਨਾਂਡਿਨ੍ਹੋ ਦੇ 13ਵੇਂ ਮਿੰਟ ਵਿਚ ਕੀਤੇ ਗਏ ਆਤਮਘਾਤੀ ਗੋਲ ਨਾਲ ਖਾਤਾ ਖੋਲ੍ਹਿਆ, ਜਦਕਿ ਕੇਵਿਨ ਡੀ ਬਰੂਏਨ ਨੇ 41ਵੇਂ ਮਿੰਟ ਵਿਚ ਸ਼ਾਨਦਾਰ ਗੋਲ ਕਰ ਕੇ ਉਸਦੀ ਬੜ੍ਹਤ ਦੁੱਗਣੀ ਕਰ ਦਿੱਤੀ। ਬ੍ਰਾਜ਼ੀਲ ਵਲੋਂ ਬਦਲਵੇਂ ਖਿਡਾਰੀ ਰੋਨਾਟੋ ਅਗੁਸਟੋ ਨੇ 76ਵੇਂ ਮਿੰਟ ਵਿਚ ਗੋਲ ਕੀਤਾ। ਬ੍ਰਾਜ਼ੀਲ ਨੇ ਸ਼ੁਰੂ ਵਿਚ ਹੀ ਗੋਲ ਕਰਨ ਦਾ ਮੌਕਾ ਗੁਆਇਆ। ਖੇਡ ਦੇ ਅੱਠਵੇਂ ਮਿੰਟ ਵਿਚ ਨੇਮਾਰ ਦੀ ਕਾਰਨਰ ਕਿੱਕ ‘ਤੇ ਗੋਲਾਂ ਕੋਲ ਖੜ੍ਹਾ ਥਿਆਯੋ ਸਿਲਵਾ ਆਸਾਨੀ ਨਾਲ ਗੋਲ ਕਰ ਸਕਦਾ ਸੀ ਪਰ ਉਸਦੀ ਢਿੱਲੀ ਸ਼ਾਟ ਗੋਲ ਪੋਸਟ ਨਾਲ ਟਕਰਾ ਗਈ। ਆਖਿਰ ਤਕ ਅਜਿਹੇ ਕੁਝ ਮੌਕੇ ਖੁੰਝਣ ਵਿਚ ਟਿਟੇ ਦੀ ਟੀਮ ਨੂੰ ਹਾਰ ਦੇ ਰੂਪ ਵਿਚ ਖਾਮਿਆਜ਼ਾ ਭੁਗਤਣਾ ਪਿਆ।
ਬ੍ਰਾਜ਼ੀਲ ਲਈ ਇਹ ਮੈਚ ਜਿੱਤਣਾ ਬੇਹੱਦ ਜ਼ਰੂਰੀ ਸੀ, ਇਸ ਦੇ ਲਈ ਖਿਡਾਰੀਆਂ ਨੇ ਕਾਫੀ ਜ਼ੋਰ ਲਾਇਆ। ਬ੍ਰਾਜ਼ੀਲ ਦੇ ਖਿਡਾਰੀਆਂ ਨੇ ਕੁਲ 26 ਵਾਰ ਗੋਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ। ਆਨ ਟਾਰਗੈੱਟ ਵਿਚ ਵੀ ਬ੍ਰਾਜ਼ੀਲ 9 ਦੇ ਅੰਕੜੇ ਨਾਲ ਅੱਗੇ ਰਿਹਾ ਜਦਕਿ ਬੈਲਜੀਅਮ ਸਿਰਫ ਤਿੰਨ ਵਾਰ ਟਾਰਗੈੱਟ ਸ਼ਾਟ ਮਾਰ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article