PUNJABMAILUSA.COM

ਫੀਫਾ ਵਿਸ਼ਵ ਕੱਪ; ਰੂਸੀ ਟੀਮ ਦੇ ਪ੍ਰਸ਼ੰਸਕਾਂ ਨੇ ਟੀਮ ਨੂੰ ਹਾਰ ਤੋਂ ਬਾਅਦ ਜਸ਼ਨ ਮਨ੍ਹਾ ਕੇ ਵਧਾਇਆ ਟੀਮ ਦਾ ਹੌਸਲਾ

ਫੀਫਾ ਵਿਸ਼ਵ ਕੱਪ; ਰੂਸੀ ਟੀਮ ਦੇ ਪ੍ਰਸ਼ੰਸਕਾਂ ਨੇ ਟੀਮ ਨੂੰ ਹਾਰ ਤੋਂ ਬਾਅਦ ਜਸ਼ਨ ਮਨ੍ਹਾ ਕੇ ਵਧਾਇਆ ਟੀਮ ਦਾ ਹੌਸਲਾ

ਫੀਫਾ ਵਿਸ਼ਵ ਕੱਪ; ਰੂਸੀ ਟੀਮ ਦੇ ਪ੍ਰਸ਼ੰਸਕਾਂ ਨੇ ਟੀਮ ਨੂੰ ਹਾਰ ਤੋਂ ਬਾਅਦ ਜਸ਼ਨ ਮਨ੍ਹਾ ਕੇ ਵਧਾਇਆ ਟੀਮ ਦਾ ਹੌਸਲਾ
July 08
17:28 2018

ਮਾਸਕੋ, 8 ਜੁਲਾਈ (ਪੰਜਾਬ ਮੇਲ)- ਫੀਫਾ ਵਿਸ਼ਵ ਕੱਪ ‘ਚ ਹੇਠਲੀ ਰੈਕਿੰਗ ਅਤੇ ਅੰਡਰਡਾਗ ਦੀ ਤਰ੍ਹਾਂ ਉਤਰ ਰੂਸੀ ਟੀਮ ਨੇ ਆਪਣੇ ਘਰੇਲੂ ਮੈਦਾਨ ‘ਤੇ ਕਮਾਲ ਦਾ ਪ੍ਰਦਰਸ਼ਨ ਕਰਦੇ ਹੋਏ ਵੱਡੇ ਉਲਟਫੇਰ ਕੀਤੇ ਪਰ ਕੁਆਰਟਰ ਫਾਈਨਲ ‘ਚ ਉਸ ਦਾ ਸਫਰ ਹਾਰ ਦੇ ਨਾਲ ਸਮਾਪਤ ਹੋ ਗਿਆ ਜਿਸ ਦੇ ਬਾਵਜੂਦ ਮੇਜਬਾਨ ਦੇਸ਼ਵਾਸੀਆਂ ਨੇ ਆਪਣੀ ਰਾਸ਼ਟਰੀ ਟੀਮ ਨੂੰ ਨਾ ਸਿਰਫ ਹੀਰੋ ਦੀ ਤਰ੍ਹਾਂ ਵਿਦਾਈ ਦਿੱਤੀ ਜਦਕਿ ਉਸ ਦੀ ਟੀਮ ਦਾ ਹੌਸਲਾ ਵਧਾਉਂਦੇ ਹੋਏ ਰਾਤ ਭਰ ਜਸ਼ਨ ਵੀ ਮਨਾਇਆ।
ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀ ਆਪਣੀ ਟੀਮ ਦੇ ਵਿਸ਼ਵ ਕੱਪ ‘ਚ ਵਧੀਆ ਪ੍ਰਦਰਸ਼ਨ ਲਈ ਉਸ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਸ ਨੂੰ ਟੀਮ ‘ਤੇ ਮਾਣ ਹੈ ਤਾਂ ਉੱਥੇ ਹੀ ਰੂਸੀ ਪ੍ਰਸ਼ੰਸਕਾਂ ਨੇ ਆਪਣੇ ਖਿਡਾਰੀਆਂ ਨੂੰ ਉਸ ਦੀ ਕ੍ਰੋਏਸ਼ੀਆ ਖਿਲਾਫ ਪੇਨਲਟੀ ਸ਼ੂਟਆਊਟ ‘ਚ ਮਿਲੀ ਹਾਰ ਤੋਂ ਬਾਅਦ ਸਲਾਮੀ ਵੀ ਦਿੱਤੀ। ਫੀਫਾ ਵਿਸ਼ਵ ਕੱਪ ‘ਚ ਇਸ ਦੇ ਨਾਲ ਰੂਸੀ ਟੀਮ ਦਾ ਸਫਰ ਸਮਾਪਤ ਹੋ ਗਿਆ। ਪਰ ਦੇਸ਼ਵਾਸੀਆਂ ਨੇ ਟੀਮ ਦੀ ਹਾਰ ਤੋਂ ਬਾਅਦ ਵੀ ਉਸ ਹੀ ਤਰ੍ਹਾਂ ਨਾਲ ਜਸ਼ਨ ਮਨਾਇਆ ਜਿਸ ਤਰ੍ਹਾਂ ਉਸ ਨੇ ਸਪੇਨ ਖਿਲਾਫ ਨਾਕਆਊਟ ‘ਚ ਮਿਲੀ ਜਿੱਤ ਤੋਂ ਬਾਅਦ ਮਨਾਇਆ ਸੀ।
ਰੂਸ ਨੂੰ ਵਿਸ਼ਵ ਕੱਪ ਤੋਂ ਪਹਿਲਾਂ ਕਮਜ਼ੋਰ ਟੀਮ ਮੰਨਿਆ ਜਾ ਰਿਹਾ ਸੀ ਪਰ ਉਸ ਨੇ ਵੱਡੇ ਉਲਟਫੇਰ ਕਰਦੇ ਹੋਏ ਹੇਠਲੀ ਰੈਕਿੰਗ ਦੇ ਬਾਵਜੂਦ ਕੁਆਰਟਰ ਫਾਈਨਲ ਤੱਕ ਦਾ ਸਫਰ ਤੈਅ ਕੀਤਾ। ਕ੍ਰੋਏਸ਼ੀਆ ਖਿਲਾਫ ਹਾਰ ਦੇ ਕੁਝ ਦੇਰ ਬਾਅਦ ਹੀ ਸਾਰੇ ਰੂਸੀ ਪ੍ਰਸ਼ੰਸਕਾਂ ਨੇ ਰਾਸ਼ਟਰੀ ਟੀਮ ਲਈ ਤਾਲੀਆਂ ਵਜਾ ਕੇ ਟੀਮ ਦਾ ਹੌਸਲਾ ਵਧਾਇਆ ਅਤੇ ਵਿਸ਼ਵ ਕੱਪ ‘ਚ ਕੁਆਰਟ ਫਾਈਨਲ ਤੱਕ ਦਾ ਸਫਰ ਤੈਅ ਕਰਨ ‘ਤੇ ਉਸ ਦੀ ਕਾਫੀ ਤਾਰੀਫ ਕੀਤੀ।
‘ਸਾਨੂੰ ਤੁਹਾਡੇ ‘ਤੇ ਮਾਣ ਹੈ’ ਦੇ ਲਗਾਏ ਨਾਰੇ
ਰੂਸ ਦੀਆਂ ਸੜਕਾਂ ‘ਤੇ ਘਰੇਲੂ ਪ੍ਰਸ਼ੰਸਕ ਹੱਥਾਂ ‘ਚ ਬੈਨਰ ਅਤੇ ਝੰਡੇ ਲੈ ਕੇ ਨਿਕਲੇ ਅਤੇ ‘ਸਾਨੂੰ ਤੁਹਾਡੇ ‘ਤੇ ਮਾਣ ਹੈ’ ਦੇ ਨਾਰੇ ਲਗਾਏ। ਲੋਕਾਂ ਨੇ ਸੜਕਾਂ ‘ਤੇ ਪੂਰੀ ਰਾਤ ਜਸ਼ਨ ਮਨਾਇਆ ਜੋ ਕਿਸੇ ਟੀਮ ਦੇ ਹਾਰ ਜਾਣ ਤੋਂ ਬਾਅਦ ਦੇਖਿਆ ਗਿਆ ਅਨੌਖਾ ਨਜ਼ਾਰਾ ਸੀ। ਸੜਕਾਂ ‘ਤੇ ਜਸ਼ਨ ਮਨਾਉਂਦੇ ਇਕ ਰੂਸੀ ਫੈਨਸ ਨੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਕਮਾਲ ਕੀਤਾ। ਉਨ੍ਹਾਂ ਨੂੰ ਇਸ ਟੂਰਨਾਮੈਂਟ ਲਈ ਵਧਾਈ। ਇਕ ਹੋਰ ਪ੍ਰਸ਼ੰਸਕ ਨੇ ਕਿਹਾ ਕਿ ਇਹ ਇਕ ਬਿਹਤਰੀਨ ਮੈਚ ਸੀ, ਸਾਡੇ ਖਿਡਾਰੀਆਂ ਨੇ ਬਹੁਤ ਸੰਘਰਸ਼ ਕੀਤਾ। ਮੈਂ ਬਹੁਤ ਖੁਸ਼ ਹਾਂ ਕਿ ਪਹਿਲੀ ਵਾਰ ਕੁਆਰਟਰ ਫਾਈਨਲ ਤੱਕ ਪਹੁੰਚੇ।

About Author

Punjab Mail USA

Punjab Mail USA

Related Articles

ads

Latest Category Posts

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article