PUNJABMAILUSA.COM

ਫੂਲਕਾ ਦੀ ਚਿਤਾਵਨੀ ‘ਤੇ ਪੰਦਰਾਂ ਦਿਨਾਂ ਦੇ ਅੰਦਰ ਕਾਰਵਾਈ ਹੋਣੀ ਲੱਗਦੀ ਹੈ ਮੁਸ਼ਕਿਲ

ਫੂਲਕਾ ਦੀ ਚਿਤਾਵਨੀ ‘ਤੇ ਪੰਦਰਾਂ ਦਿਨਾਂ ਦੇ ਅੰਦਰ ਕਾਰਵਾਈ ਹੋਣੀ ਲੱਗਦੀ ਹੈ ਮੁਸ਼ਕਿਲ

ਫੂਲਕਾ ਦੀ ਚਿਤਾਵਨੀ ‘ਤੇ ਪੰਦਰਾਂ ਦਿਨਾਂ ਦੇ ਅੰਦਰ ਕਾਰਵਾਈ ਹੋਣੀ ਲੱਗਦੀ ਹੈ ਮੁਸ਼ਕਿਲ
September 05
10:02 2018

ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਵਿਧਾਇਕ ਐੱਚ.ਐੱਸ. ਫੂਲਕਾ ਨੇ ਧਮਕੀ ਦਿੱਤੀ ਹੈ ਕਿ ਜੇ ਕੈਪਟਨ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੇ ਮਾਮਲਿਆਂ ‘ਚ ਪੰਦਰਾਂ ਦਿਨਾਂ ਦੇ ਅੰਦਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਅਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਾਮਜ਼ਦ ਨਾ ਕੀਤਾ, ਤਾਂ ਉਹ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦੇਣਗੇ ਪਰ ਮੁੱਖ ਮੰਤਰੀ ਦਫਤਰ ਨੇ ਸੀ.ਬੀ.ਆਈ. ਕੋਲੋਂ ਕੇਸ ਵਾਪਸ ਲੈਣ ਲਈ ਜਿਹੜੀ ਨੋਟੀਫਿਕੇਸ਼ਨ ਸੋਧ ਵਾਸਤੇ ਸੂਬੇ ਦੇ ਐਡਵੋਕੇਟ ਜਨਰਲ ਨੂੰ ਭੇਜੀ ਹੈ, ਉਹ ਅਜੇ ਤੱਕ ਸਰਕਾਰ ਕੋਲ ਵਾਪਸ ਨਹੀਂ ਪਹੁੰਚੀ ਤੇ ਇਸ ਲਈ ਪੰਦਰਾਂ ਦਿਨਾਂ ਦੇ ਅੰਦਰ ਕਾਰਵਾਈ ਹੋਣੀ ਮੁਸ਼ਕਿਲ ਲੱਗਦੀ ਹੈ। ਇਸ ਸਥਿਤੀ ਵਿਚ ਸ਼੍ਰੀ ਫੂਲਕਾ ਨੂੰ ਅਸਤੀਫਾ ਦੇਣ ਲਈ ਤਿਆਰ ਹੋ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਦਫਤਰ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਸੀ.ਬੀ.ਆਈ. ਕੋਲੋਂ ਕੇਸ ਵਾਪਸ ਲੈਣ ਲਈ ਨੋਟੀਫਿਕੇਸ਼ਨ ਵੈਟਿੰਗ ਵਾਸਤੇ ਪਿਛਲੇ ਮਹੀਨੇ ਦੇ ਆਖਰੀ ਦਿਨ 31 ਅਗਸਤ ਨੂੰ ਐਡਵੋਕੇਟ ਜਨਰਲ ਦਫਤਰ ਨੂੰ ਭੇਜ ਦਿੱਤੀ ਸੀ, ਜੋ ਅਜੇ ਤੱਕ ਵਾਪਸ ਨਹੀਂ ਆਈ। ਇਸ ਸਥਿਤੀ ਵਿਚ ਪੰਜਾਬ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਨਾਲ ਸਬੰਧਤ ਕੇਸ ਸੀ.ਬੀ.ਆਈ. ਕੋਲੋ ਵਾਪਸ ਲੈਣ ਲਈ ਨੋਟੀਫਿਕੇਸ਼ਨ ਕਦੋਂ ਭੇਜੇਗੀ। ਇਸ ਮਾਮਲੇ ਵਿਚ ਅਜੇ ਹੋਰ ਸਮਾਂ ਲੱਗਣ ਦੇ ਆਸਾਰ ਹਨ ਤੇ ਸੂਬੇ ਦੀ ਅਫਸਰਸ਼ਾਹੀ ਦਾ ਇਕ ਧੜਾ ਇਸ ਗੱਲ ਲਈ ਜ਼ੋਰ ਪਾ ਰਿਹਾ ਹੈ ਕਿ ਕੇਸ ਸੀ.ਬੀ.ਆਈ. ਕੋਲ ਹੀ ਚੱਲਣ ਦਿੱਤਾ ਜਾਵੇ ਪਰ ਕਿਉਂਕਿ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਲਈ ਕੈਪਟਨ ਸਰਕਾਰ ਕੋਲ ਕੇਸ ਵਾਪਸ ਲੈਣ ਲਈ ਸੀ.ਬੀ.ਆਈ. ਨੂੰ ਨੋਟੀਫਿਕੇਸ਼ਨ ਭੇਜਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਬਚਦਾ। ਦੂਜੇ ਸਰਕਾਰ ਦੇ ਬਹੁਤੇ ਮੰਤਰੀ ਇਸੇ ਰਾਏ ਦੇ ਹਨ ਕਿ ਪੁਲਿਸ ਕੋਲੋ ਜਾਂਚ ਕਰਵਾ ਕੇ ਕਾਰਵਾਈ ਕੀਤੀ ਜਾਵੇ। ਇਸ ਸਥਿਤੀ ਵਿਚ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸੀ.ਬੀ.ਆਈ. ਕੋਲੋਂ ਕੇਸ ਵਾਪਸ ਆਉਣ ਤੋਂ ਬਾਅਦ ਹੀ ਬਣ ਸਕੇਗੀ। ਇਸ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਫੂਲਕਾ ਦੀ ਚਿਤਾਵਨੀ ਦਾ ਕੀ ਬਣੇਗਾ। ਕੀ ਫੂਲਕਾ ਨੂੰ ਅਸਤੀਫਾ ਦੇਣਾ ਪਵੇਗਾ?

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article