PUNJABMAILUSA.COM

ਫੇਰ ਉੱਛਲਿਆ ਨਸਲੀ ਹਿੰਸਾ ਦੇ ਸਿ਼ਕਾਰ ਹੋਏ ਬਲਵਿੰਦਰ ਸਿੰਘ ਦਾ ਮੁੱਦਾ

ਫੇਰ ਉੱਛਲਿਆ ਨਸਲੀ ਹਿੰਸਾ ਦੇ ਸਿ਼ਕਾਰ ਹੋਏ ਬਲਵਿੰਦਰ ਸਿੰਘ ਦਾ ਮੁੱਦਾ

ਫੇਰ ਉੱਛਲਿਆ ਨਸਲੀ ਹਿੰਸਾ ਦੇ ਸਿ਼ਕਾਰ ਹੋਏ ਬਲਵਿੰਦਰ ਸਿੰਘ ਦਾ ਮੁੱਦਾ
January 14
21:26 2016

nasli-hinsa-da-shikar-hoya-balwinder-singh-300x218
ਵਾਸ਼ਿੰਗਟਨ, 14 ਜਨਵਰੀ (ਪੰਜਾਬ ਮੇਲ)- ਅਮਰੀਕਾ ਵਿੱਚ ਇਕ ਹੋਰ ਸਿੱਖ ਨਸਲੀ ਹਿੰਸਾ ਦਾ ਸ਼ਿਕਾਰ ਹੋਇਆ ਹੈ। ਲਾਸ ਏਂਜਲਸ ਵਿੱਚ ਇਕ ਸਿੱਖ ਡਰਾਈਵਰ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਹਮਲਾਵਰ ਨੇ ਉਸ ਨੂੰ ਅੱਤਵਾਦੀ ਤੇ ਆਤਮਘਾਤੀ ਬੰਬ ਤੱਕ ਕਿਹਾ। ਇਹ ਘਟਨਾ ਦੋ ਮਹੀਨੇ ਪਹਿਲਾਂ ਦੀ ਹੈ, ਪਰ ਪੀੜਤ ਦੇ ਪਰਿਵਾਰ ਨੇ ਬੁੱਧਵਾਰ ਨੂੰ ਪੁਲਸ ਕੋਲ ਮਾਮਲਾ ਦਰਜ ਕਰਵਾਇਆ।
ਮਨੁੱਖੀ ਹੱਕਾਂ ਬਾਰੇ ਜਥੇਬੰਦੀ ਸਿੱਖ ਕੋਲੀਸ਼ਨ ਇਸ ਕੇਸ ਦੀ ਪੈਰਵੀ ਕਰ ਰਹੀ ਹੈ। ਜਥੇਬੰਦੀ ਦੇ ਬੁਲਾਰੇ ਨੇ ਕਿਹਾ ਕਿ ਪੀੜਤ ਬਲਵਿੰਦਰ ਜੀਤ ਸਿੰਘ 17 ਸਾਲ ਤੋਂ ਬੱਸ ਡਰਾਈਵਰ ਵਜੋਂ ਕੰਮ ਕਰ ਰਿਹਾ ਹੈ। ਬਲਵਿੰਦਰ ਜੀਤ 6 ਨਵੰਬਰ ਨੂੰ ਉਸ ਵੇਲੇ ਨਸਲੀ ਹਿੰਸਾ ਦਾ ਸ਼ਿਕਾਰ ਹੋਇਆ ਜਦੋਂ ਇਕ ਯਾਤਰੀ ਨੇ ਉਸ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਬਲਵਿੰਦਰ ਦੀਆਂ ਅੱਖਾਂ ਤੇ ਮੂੰਹ ਉਤੇ ਸੱਟਾਂ ਲੱਗੀਆਂ। ਦੋ ਮਹੀਨਿਆਂ ਬਾਅਦ ਵੀ ਉਸ ਦੀ ਨਜ਼ਰ ਠੀਕ ਨਹੀਂ ਹੋਈ। ਬਲਵਿੰਦਰ ਦੇ ਵਾਰਿਸ ਦੋ ਮਹੀਨਿਆਂ ਬਾਅਦ ਸਾਹਮਣੇ ਆਏ, ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਮਾਮਲਾ ਕਿਸ ਤਰ੍ਹਾਂ ਉਠਾਉਣਾ ਹੈ। ਉਨ੍ਹਾਂ ਨੇ ਸਿੱਖ ਕੋਲੀਸ਼ਨ ਕੋਲ ਪਹੁੰਚ ਕੀਤੀ, ਜੋ ਇਹ ਕੇਸ ਲੜ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article