PUNJABMAILUSA.COM

ਫੇਸਬੁੱਕ ਉਪਰ ਵਿੱਕੀ ਗੌਂਡਰ ਦੇ ਐਨਕਾਉਂਟਰ ਕਰਨ ਵਾਲੀ ਟੀਮ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ

 Breaking News

ਫੇਸਬੁੱਕ ਉਪਰ ਵਿੱਕੀ ਗੌਂਡਰ ਦੇ ਐਨਕਾਉਂਟਰ ਕਰਨ ਵਾਲੀ ਟੀਮ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ

ਫੇਸਬੁੱਕ ਉਪਰ ਵਿੱਕੀ ਗੌਂਡਰ ਦੇ ਐਨਕਾਉਂਟਰ ਕਰਨ ਵਾਲੀ ਟੀਮ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ
February 11
19:40 2018

ਚੰਡੀਗੜ੍ਹ, 11 ਫਰਵਰੀ (ਪੰਜਾਬ ਮੇਲ)- ਵਿੱਕੀ ਗੌਂਡਰ ਦੇ ਐਨਕਾਉਂਟਰ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪੁਲਿਸ ਅਫਸਰ ਨੂੰ ਲਗਾਤਾਰ ਧਮਕੀਆਂ ਮਿਲਣ ‘ਤੇ ਪੁਲਿਸ ਦੇ ਵੱਡੇ ਅਫਸਰ ਚੁੱਪ ਬੈਠੇ ਹਨ। ਐਨਕਾਉਂਟਰ ਕਰਨ ਵਾਲੇ ਇੰਸਪੈਕਟਰ ਬਿਕਰਮ ਬਰਾੜ ਤੇ ਉਸ ਦੀ ਟੀਮ ਨੂੰ ਫੇਸਬੁੱਕ ‘ਤੇ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।
ਫੇਸਬੁੱਕ ਉਪਰ ਸ਼ੇਰਾ ਖੁੱਬਣ ਗਰੁੱਪ ਦੇ ਪੇਜ ‘ਤੇ ਧਮਕੀ ਭਰੀ ਪੋਸਟ ‘ਚ ਲਿਖਿਆ ਹੈ, “ਤੁਸੀਂ ਜਿਨ੍ਹਾਂ ਜਸ਼ਨ ਮਨਾਉਣਾ ਹੈ, ਮਨ ਲਾਓ, ਤੁਹਾਨੂੰ ਦੱਸਾਂਗੇ ਕਿ ਕਿਦਾਂ ਸਟਾਰ ਲੱਗਦੇ ਹਨ।” ਇਹ ਧਮਕੀ ਫੇਸਬੁੱਕ ‘ਤੇ ਸ਼ਨੀਵਾਰ ਨੂੰ ਵਿੱਕੀ ਗੌਂਡਰ ਦੀ ਫੋਟੋ ਸਮੇਤ ਪਾਈ ਗਈ ਹੈ। ਹਾਲਾਂਕਿ ਪੁਲਿਸ ਫੇਸਬੁੱਕ ‘ਤੇ ਚੱਲ ਰਹੀਆਂ ਪੁਲਿਸ ਨੂੰ ਧਮਕੀਆਂ ਖਿਲਾਫ ਚੁੱਪ ਧਾਰੀ ਬੈਠੀ ਹੈ। 26 ਜਨਵਰੀ ਨੂੰ ਵਿੱਕੀ ਗੌਂਡਰ ਤੇ ਪ੍ਰੇਮ ਲਾਹੌਰੀਆ ਦਾ ਐਨਕਾਉਂਟਰ ਰਾਜਸਥਾਨ ਤੇ ਪੰਜਾਬ ਬਾਰਡਰ ਉੱਪਰ ਪਿੰਡ ਪੱਕੀ ਢਾਣੀ ਵਿੱਚ ਕੀਤਾ ਸੀ। ਇਸ ਐਨਕਾਉਂਟਰ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਗੈਂਗਸਟਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਜ਼ਖ਼ਮੀ ਹੋਈ ਸੀ। ਐਨਕਾਉਂਟਰ ਤੋਂ ਬਾਅਦ ਫੇਸਬੁੱਕ ਉੱਪਰ ਗੈਂਗਸਟਰਾਂ ਵੱਲੋਂ ਚਲਾਏ ਜਾਣ ਵਾਲੇ ਗਰੁੱਪਾਂ ਵਿੱਚ ਇਸ ਮੁਕਾਬਲੇ ਨੂੰ ਝੂਠਾ ਦੱਸਿਆ ਗਿਆ ਤੇ ਨਾਲ ਹੀ ਐਨਕਾਉਂਟਰ ਕਰਨ ਵਾਲੇ ਪੁਲਿਸ ਵਾਲਿਆਂ ਨੂੰ ਧਮਕੀਆਂ ਦਾ ਦੌਰ ਸ਼ੁਰੂ ਹੋ ਗਿਆ। ਧਮਕੀਆਂ ਦੇਣ ਵਾਲੇ ਇਹ ਗੈਂਗਸਟਰ ਹਨ ਜਾਂ ਕੋਈ ਹੋਰ ਇਸ ਦਾ ਪਤਾ ਹਾਲੇ ਤੱਕ ਪੁਲਿਸ ਨਹੀਂ ਲਾ ਪਾਈ ਹੈ ਪਰ ਇਨ੍ਹਾਂ ਧਮਕੀਆਂ ਨੇ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਪੂਰੀ ਕੋਸ਼ਿਸ਼ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article