PUNJABMAILUSA.COM

ਫੇਸਬੁੱਕ ਝੂਠੀਆਂ ਖ਼ਬਰਾਂ ਰੋਕਣ ’ਚ ਨਾਕਾਮ

 Breaking News

ਫੇਸਬੁੱਕ ਝੂਠੀਆਂ ਖ਼ਬਰਾਂ ਰੋਕਣ ’ਚ ਨਾਕਾਮ

ਫੇਸਬੁੱਕ ਝੂਠੀਆਂ ਖ਼ਬਰਾਂ ਰੋਕਣ ’ਚ ਨਾਕਾਮ
September 07
21:33 2018

ਵਾਸ਼ਿੰਗਟਨ, 7 ਸਤੰਬਰ (ਪੰਜਾਬ ਮੇਲ)- ਫੇਸਬੁੱਕ ਦੇ ਸੀਈਓ ਮਾਰਕ ਜ਼ਕਰਬਰਗ ਨੇ ਅੱਜ ਇੱਥੇ ਮੰਨਿਆ ਕਿ ਇਹ ਸੋਸ਼ਲ ਨੈੱਟਵਰਕਿੰਗ ਸਾਈਟ ਝੂਠੀਆਂ ਖ਼ਬਰਾਂ ਦਾ ਪਾਸਾਰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਾਸੇ ਧਿਆਨ ਕੇਂਦਰਿਤ ਨਹੀਂ ਕੀਤਾ ਜਾ ਸਕਿਆ ਤੇ ਲਾਪਰਵਾਹੀ ਹੋਈ ਹੈ। ਜ਼ਕਰਬਰਗ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਹੱਕ-ਹਕੂਕ ਦੀ ਅਣਦੇਖੀ ਹੋਈ ਹੈ ਤੇ ਇਸ ਗੱਲ ਵੱਲ ਧਿਆਨ ਨਹੀਂ ਦਿੱਤਾ ਜਾ ਸਕਿਆ ਕਿ ਕਿਵੇਂ ਇਹ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਨਾਲ ਹੀ ਮੰਨਿਆ ਕਿ ਫੇਸਬੁੱਕ ਦਾ ਇਸਤੇਮਾਲ ਚੋਣਾਂ ਦੌਰਾਨ ਗਲਤ ਤੌਰ-ਤਰੀਕੇ ਅਪਨਾਉਣ ਲਈ ਹੋਣ, ਨਫ਼ਰਤ ਫੈਲਾਉਣ ਅਤੇ ਜਾਣਕਾਰੀ ਲੀਕ ਹੋਣ ਲਈ ਕੀਤਾ ਗਿਆ ਹੋ ਸਕਦਾ ਹੈ। ਸਾਈਟ ਦੇ ਸੰਸਥਾਪਕ ਨੇ ਮੰਨਿਆ ਕਿ ਇਸ ਮਾਮਲੇ ’ਚ ਵੱਡੀ ਗਲਤੀ ਹੋਈ ਹੈ ਅਤੇ ਉਹ ਇਸ ਨੂੰ ਸਵੀਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਅਗਾਂਹ ਤੋਂ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article