PUNJABMAILUSA.COM

ਫੇਸਬੁੱਕ ਡਾਟਾ ਲੀਕ ਮਾਮਲਾ : ਜ਼ੁਕਰਬਰਗ ਨੇ ਕਬੂਲੀ ਅਪਣੀ ਗਲਤੀ

ਫੇਸਬੁੱਕ ਡਾਟਾ ਲੀਕ ਮਾਮਲਾ : ਜ਼ੁਕਰਬਰਗ ਨੇ ਕਬੂਲੀ ਅਪਣੀ ਗਲਤੀ

ਫੇਸਬੁੱਕ ਡਾਟਾ ਲੀਕ ਮਾਮਲਾ : ਜ਼ੁਕਰਬਰਗ ਨੇ ਕਬੂਲੀ ਅਪਣੀ ਗਲਤੀ
March 22
21:11 2018

ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)- ਫੇਸਬੁੱਕ ਡਾਟਾ ਲੀਕ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਵਿਵਾਦ ਦੇ ਵਿਚ ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਅਪਣੀ ਚੁੱਪੀ ਤੋੜੀ। ਉਨ੍ਹਾਂ ਨੇ ਮੁੱਦੇ ਨੂੰ ਲੈ ਕੇ ਫੇਸਬੁੱਕ ‘ਤੇ ਪੋਸਟ ਲਿਖਿਆ ਹੈ। ਜ਼ੁਕਰਬਰਗ ਨੇ ਲਿਖਿਆ ਕਿ ਅਸੀਂ ਅਪਣੀ ਗਲਤੀ ਕਬੂਲੀ ਹੈ। ਕੰਪਨੀ ਨੇ ਇਸ ਮਾਮਲੇ ਵਿਚ ਅਜੇ ਤੱਕ ਕੋਈ ਕਦਮ ਚੁੱਕੇ ਹਨ ਅਤੇ ਅੱਗੇ ਵੀ ਕੜੇ ਕਦਮ ਚੁੱਕ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾ ਕਿ ਲੋਕਾਂ ਦਾ ਡਾਟਾ ਸੁਰੱਖਿਅਤ ਰੱਖਣਾ ਸਾਡੀ ਜ਼ਿੰਮੇਵਾਰੀ ਹੈ ਜੇਕਰ ਅਸੀਂ ਇਸ ਵਿਚ ਫ਼ੇਲ੍ਹ ਹੁੰਦੇ ਹਨ ਤਾਂ ਇਹ ਸਾਡੀ ਗਲਤੀ ਹੈ।
ਮਾਰਕ ਨੇ ਕਿਹਾ ਕਿ ਸਾਡੇ ਕੋਲੋਂ ਕਈ ਗਲਤੀਆਂ ਹੋਈਆਂ ਹਨ ਲੇਕਿਨ ਇਸ ਨੂੰ ਸੁਧਾਰਨ ‘ਤੇ ਕੰਮ ਕੀਤਾ ਜਾ ਰਿਹਾ ਹੈ। ਮਾਰਕ ਨੇ ਲਿਖਿਆ ਕਿ ਫੇਸਬੁੱਕ ਨੂੰ ਮੈਂ ਸ਼ੁਰੂ ਕੀਤਾ ਸੀ, ਇਸ ਦੇ ਨਾਲ ਜੇਕਰ ਕੁਝ ਵੀ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਦਾਰੀ ਮੇਰੀ ਹੀ ਹੈ, ਅਸੀਂ ਅਪਣੀ ਗਲਤੀਆਂ ਤੋਂ ਸਿੱਖਣ ਦੀ ਕੋਸ਼ਿਸ਼ ਕਰਦੇ ਰਹਾਂਗੇ, ਅਸੀਂ ਇੱਕ ਵਾਰ ਮੁੜ ਆਪ ਸਭ ਦਾ ਭਰੋਸਾ ਜਿੱਤਾਂਗੇ। ਨਾਲ ਹੀ ਜ਼ੁਕਰਬਰਗ ਨੇ ਦੱਸਿਆ ਕਿ 2007 ਵਿਚ ਉਨ੍ਹਾਂ ਨੇ ਫੇਸਬੁੱਕ ‘ਤੇ ਕਈ ਨਵੀਂ ਚੀਜ਼ਾਂ ਅਪਡੇਟ ਕੀਤੀ ਸੀ ਜਿਸ ਵਿਚ ਜਨਮ ਦਿਨ, ਅਡਰੈਸ ਬੁਕ, ਮੈਪਸ ਜਿਹੀ ਕਈ ਐਪਸ ਸ਼ਾਮਲ ਸੀ ਇਸ ਦੇ ਜ਼ਰੀਏ ਯੂਜ਼ਰਸ ਦੇ ਦੋਸਤ ਕੌਣ ਹਨ ਜਿਹੀ ਜਾਣਕਾਰੀਆਂ ਹਾਸਲ ਕੀਤੀਆਂ ਗਈਆਂ ਸਨ। 2013 ਵਿਚ ਕੈਂਬਰਿਜ ਯੂਨੀਵਰਸਿਟੀ ਦੇ ਰਿਸਰਚਰ ਅਲੈਕਜੈਂਡਰ ਕੋਗਨ ਲੇ ਇਕ ਪਰਸਲਨ ਕਵਿਜ਼ ਐਪ ਬਣਾਇਆ ਜਿਸ ਨੂੰ ਕਰੀਬ 3 ਲੱਖ ਲੋਕਾਂ ਨੇ ਇੰਸਟਾਲ ਕੀਤਾ ਸੀ। ਇਸ ਵਿਚ ਕੁਝ ਪਰਸਨਲ ਡਾਟਾ ਵੀ ਮੰਗਿਆ। ਇਸ ਨਾਲ ਸਿਰਫ ਉਨ੍ਹਾਂ ਤਿੰਨ ਖ਼ਾਸ ਲੋਕਾਂ ਦਾ ਡਾਟਾ ਹੀ ਸ਼ੇਅਰ ਨਹੀਂ ਹੋਇਆ ਬਲਕਿ ਅੱਗੇ ਉਨ੍ਹਾਂ ਦੇ ਦੋਸਤਾਂ ਦਾ ਵੀ ਡਾਟਾ ਸ਼ੇਅਰ ਹੋ ਗਿਆ। ਜ਼ੁਕਰਬਰਗ ਨੇ ਅਪਣੇ ਪੋਸਟ ਵਿਚ ਲਿਖਿਆ ਕਿ ਪਿਛਲੇ ਹਫਤੇ ਵਿਚ ਸਾਨੂੰ ਪਤਾ ਲੱਗਾ ਕਿ ਕੰਪਨੀ ਨੇ ਯੂਜ਼ਰਸ ਦਾ ਡਾਟਾ ਡਿਲੀਟ ਨਹੀਂ ਕੀਤਾ ਹੈ ਜਿਸ ਤੋਂ ਬਾਅਦ ਅਸੀਂ ਉਨ੍ਹਾਂ ਸਾਡੀ ਸਰਵਿਸ ਨੂੰ ਯੂਜ਼ ਕਰਨ ਤੋਂ ਬੈਨ ਕਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article