PUNJABMAILUSA.COM

ਫੇਸਬੁੱਕ ‘ਤੇ 40 ਲੱਖ ਭਾਰਤੀਆਂ ਨੇ ਖੂਨਦਾਨ ਕਰਨ ਦਾ ਕੀਤਾ ਅਹਿਦ

 Breaking News

ਫੇਸਬੁੱਕ ‘ਤੇ 40 ਲੱਖ ਭਾਰਤੀਆਂ ਨੇ ਖੂਨਦਾਨ ਕਰਨ ਦਾ ਕੀਤਾ ਅਹਿਦ

ਫੇਸਬੁੱਕ ‘ਤੇ 40 ਲੱਖ ਭਾਰਤੀਆਂ ਨੇ ਖੂਨਦਾਨ ਕਰਨ ਦਾ ਕੀਤਾ ਅਹਿਦ
November 30
17:42 2017

ਨਿਊਯਾਰਕ, 30 ਨਵੰਬਰ (ਪੰਜਾਬ ਮੇਲ)-ਫੇਸਬੁੱਕ ‘ਤੇ ਕਰੀਬ 40 ਲੱਖ ਤੋਂ ਵੱਧ ਭਾਰਤੀਆਂ ਨੇ ਖ਼ੂਨਦਾਨ ਕਰਨ ਦਾ ਅਹਿਦ ਕੀਤਾ ਹੈ। ਫੇਸਬੁੱਕ ਨੇ ਭਾਰਤ ‘ਚ ਇਸ ਨਾਲ ਸਬੰਧਤ ਫੀਚਰ ਵੀ ਇਸੇ ਸਾਲ ਅਕਤੂਬਰ ‘ਚ ਲਾਂਚ ਕੀਤਾ ਸੀ। ਇਸਦੀ ਮਦਦ ਨਾਲ ਲੋਕ ਲੋੜਵੰਦਾਂ ਲਈ ਖੂਨਦਾਨ ਕਰ ਸਕਦੇ ਹਨ। ਅਮਰੀਕਾ ਦੇ ਨਿਊਯਾਰਕ ‘ਚ ਸੋਸ਼ਲ ਗੁੱਡ ਫੋਰਮ ਦੇ ਦੂਜੇ ਪੜਾਅ ‘ਚ ਫੇਸਬੁੱਕ ਦੀ ਮੀਤ ਪ੍ਰਧਾਨ ਨਾਓਮੀ ਗਲੇਇਟ ਨੇ ਦੱਸਿਆ ਕਿ ਫੇਸਬੁੱਕ ਅਗਲੇ ਸਾਲ ਦੀ ਸ਼ੁਰੂਆਤ ‘ਚ ਭਾਰਤ ਵਾਂਗ ਹੀ ਬੰਗਲਾਦੇਸ਼ ‘ਚ ਵੀ ਖ਼ੂਨਦਾਨ ਸਬੰਧੀ ਫੀਚਰ ਲਾਂਚ ਕੀਤਾ ਜਾਵੇਗਾ। ਇਸ ਦੀ ਮਦਦ ਨਾਲ ਖੂਨਦਾਨ ਤੇ ਸਮਾਜਿਕ ਸੰਸਥਾਵਾਂ, ਸੌਖਿਆਂ ਅਜਿਹੇ ਲੋਕਾਂ ਨਾਲ ਜੁੜ ਸਕਣਗੀਆਂ ਜਿਨ੍ਹਾਂ ਨੂੰ ਖੂਨ ਦੀ ਲੋੜ ਹੈ। ਉੱਥੇ ਹੀ ਬਲੱਡ ਬੈਂਕ, ਗ਼ੈਰ-ਸਰਕਾਰੀ ਅਦਾਰੇ ਅਤੇ ਹਸਪਤਾਲ ਫੇਸਬੁੱਕ ਰਾਹੀਂ ਖੂਨਦਾਨ ਕੈਂਪ ਵੀ ਲਗਾ ਸਕਦੇ ਹਨ। ਫੇਸਬੁੱਕ ਦਾ ਇਹ ਫੀਚਰ ਇਨ੍ਹਾਂ ਕੈਂਪਾਂ ਦੇ ਆਲੇ-ਦੁਆਲੇ ਰਹਿਣ ਵਾਲੇ ਖੂਨਦਾਨੀਆਂ ਨੂੰ ਇਸ ਦੀ ਸੂਚਨਾ ਦੇ ਦੇਵੇਗਾ।
ਖੂਨਦਾਨ ਨਾਲ ਜੁੜੇ ਇਸ ਫੀਚਰ ਦੇ ਨਾਲ ਹੀ ਫੇਸਬੁੱਕ ਨੇ ਐਪਲੀਕੇਸ਼ਨ ਪ੍ਰੋਗਰਾਮ ਇੰਟਰਫੇਸ (ਏ.ਪੀ.ਆਈ.) ਦੀ ਸ਼ੁਰੂਆਤ ਕੀਤੀ ਹੈ। ਏ.ਪੀ.ਆਈ. ਦੀ ਮਦਦ ਨਾਲ ਆਫਤ ਦੀ ਸਥਿਤੀ ‘ਚ ਅਜਿਹੀਆਂ ਸੰਸਥਾਵਾਂ ਨੂੰ ਸੂਚਨਾ ਪਹੁੰਚਾਈ ਜਾਵੇਗੀ ਜਿਹੜੀ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਯੂਰਪ ਦੇ ਕੁਝ ਦੇਸ਼ਾਂ ‘ਚ ਯੂਜ਼ਰਸ ਤੇ ਗ਼ੈਰ-ਸਰਕਾਰੀ ਸੰਸਥਾਵਾਂ ਪੈਸੇ ਇਕੱਠੇ ਕਰਨ ਦਾ ਪ੍ਰੋਗਰਾਮ ਵੀ ਚਾਲ ਸਕਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article