PUNJABMAILUSA.COM

ਫੇਸਬੁੱਕ ਦੇ 3 ਕਰੋੜ ਅਕਾਊਂਟ ਫਿਰ ਹੋਏ ਹੈਕ

 Breaking News

ਫੇਸਬੁੱਕ ਦੇ 3 ਕਰੋੜ ਅਕਾਊਂਟ ਫਿਰ ਹੋਏ ਹੈਕ

ਫੇਸਬੁੱਕ ਦੇ 3 ਕਰੋੜ ਅਕਾਊਂਟ ਫਿਰ ਹੋਏ ਹੈਕ
October 13
22:41 2018

ਵਾਸ਼ਿੰਗਟਨ, 13 ਅਕਤੂਬਰ (ਪੰਜਾਬ ਮੇਲ)- ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਖ਼ੁਲਾਸਾ ਕੀਤਾ ਕਿ ਹਾਲ ਹੀ ਵਿੱਚ ਉਸਦੇ ਸਿਸਟਮ ਨੂੰ ਹੈਕ ਕਰ ਲਿਆ ਗਿਆ ਜਿਸ ਪਿੱਛੋਂ ਕਰੀਬ 3 ਕਰੋੜ ਫੇਸਬੁੱਕ ਅਕਾਊਂਟ ਪ੍ਰਭਾਵਿਤ ਹੋਏ ਹਨ, ਜਿਸ ਦਾ ਸਭ ਤੋਂ ਵੱਧ ਸ਼ਿਕਾਰ ਭਾਰਤੀ ਹੋਏ ਹਨ। ਫੇਸਬੁੱਕ ਪ੍ਰੋਡਕਟ ਮੈਨੇਜਮੈਂਟ ਦੇ ਮੀਤ ਪ੍ਰਧਾਨ ਗਾਏ ਰੋਸੇਨ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਸਤੋਂ ਪਹਿਲਾਂ ਹੈਕਰਾਂ ਨੇ ਅਕਾਊਂਟ ਤੋਂ ਅਕਾਊਂਟ ਜਾਣ ਲਈ ਸਵੈਚਾਲੀ ਤਕਨੀਕ ਦਾ ਇਸਤੇਮਾਲ ਕੀਤਾ ਜਿਸ ਨਾਲ ਉਹ ਯੂਜ਼ਰਸ, ਉਨ੍ਹਾਂ ਦੇ ਦੋਸਤਤੇ ਅੱਗੇ ਦੋਸਤਾਂ ਦੇ ਦੋਸਤਾਂ ਤਕ ਪਹੁੰਚ ਟੋਕਨ ਚੋਰੀ ਕਰ ਸਕਣ। ਇਸ ਤਰੀਕੇ ਨਾਲ ਹੈਕਰਾਂ ਨੇ ਕਰੀਬ 400,000 ਲੋਕਾਂ ਦੇ ਖ਼ਾਤਿਆਂ ਨੂੰ ਸੰਨ੍ਹ ਲਾਈ ਸੀ। ਰੋਸੇਨ ਨੇ ਦੱਸਿਆ ਕਿ 1.5 ਕਰੋੜ ਲੋਕਾਂ ਦੇ ਖ਼ਾਤਿਆਂ ਤੋਂ ਹੈਕਰਾਂ ਨੇ ਦੋ ਤਰ੍ਹਾਂ ਦੀ ਜਾਣਕਾਰੀ ਹਾਸਲ ਕੀਤੀ, ਜਿਨ੍ਹਾਂ ਵਿੱਚ ਨਾਂ ਤੇ ਸੰਪਰਕ ਦਾ ਬਿਓਰਾ ਜਿਵੇਂ ਫੰਨ ਨੰਬਰ, ਈਮੇਲ ਜਾਂ ਦੋਵੇਂ। ਇਸ ਇਸ ’ਤੇ ਨਿਰਭਰ ਕਰਦਾ ਸੀ ਕਿ ਲੋਕਾਂ ਨੇ ਆਪਣੀ ਪ੍ਰੋਫਾਈਲ ’ਤੇ ਕੀ ਸਾਂਝਾ ਕੀਤਾ ਹੋਇਆ ਸੀ। ਬਾਕੀ 1.4 ਲੋਕਾਂ ਦੇ ਖ਼ਾਤਿਆਂ ’ਤੇ ਕੀਤਾ ਹਮਲਾ ਕੁਝ ਜ਼ਿਆਦਾ ਹਾਨੀਕਾਰਕ ਸੀ ਕਿਉਂਕਿ ਹੈਕਰਾਂ ਨੇ ਉਨ੍ਹਾਂ ਦੇ ਨਾਂ ਤੇ ਸੰਪਰਕ ਦੇ ਨਾਲ-ਨਾਲ ਲਿੰਗ, ਭਾਸ਼ਾ, ਰਿਸ਼ਤੇ ਦੀ ਸਥਿਤੀ, ਧਰਮ, ਜਨਮ ਤਾਰੀਖ਼, ਫੇਸਬੁੱਕ ਇਸਤੇਮਾਲ ਕਰਨ ਲਈ ਵਰਤੀ ਜਾਣ ਵਾਲੀ ਡਿਵਾਈਸ, ਸਿੱਖਿਆ, ਨੌਕਰੀ, ਚੈੱਕ ਇਨ, ਲੋਕ ਜਾਂ ਪੇਜ ਜਿਨ੍ਹਾਂ ਨੂੰ ਉਹ ਫਾਲੋ ਕਰਦੇ ਹਨ, ਹਾਲ ਹੀ ’ਚ ਸਰਚ ਕੀਤੀ ਜਾਣਕਾਰੀ ਆਦਿ ਮਹੱਤਵਪੂਰਨ ਜਾਣਕਾਰੀ ਵੀ ਹਾਸਲ ਕੀਤੀ। ਇਨ੍ਹਾਂ ਤੋਂ ਇਲਾਵਾ ਬਾਕੀ ਬਚੇ 10 ਲੱਖ ਲੋਕਾਂ ਦੇ ਐਕਸੈਸ ਟੋਕਨ ਤਾਂ ਚੋਰੀ ਹੋ ਗਏ ਪਰ ਹਮਲਾਵਰਾਂ ਉਨ੍ਹਾਂ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਕੀਤੀ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਫੇਸਬੁੱਕ ਨੇ ਦੋ ਹਫ਼ਤੇ ਪਹਿਲਾਂ ਹੀ ਯੂਜ਼ਰਾਂ ਦੇ ਖ਼ਾਤੇ ਸੁਰੱਖਿਅਤ ਕਰ ਦਿੱਤੇ ਹਨ ਤੇ ਉਨ੍ਹਾਂ ਨੂੰ ਦੁਬਾਰਾ ਲਾਗ ਆਊਟ ਕਰਨ ਜਾਂ ਪਾਸਵਰਡ ਬਦਲਣ ਦੀ ਜ਼ਰੂਰਤ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article