PUNJABMAILUSA.COM

ਫੇਸਬੁੱਕ ਨੇ ਗਲਤ ਸੰਦੇਸ਼ ਫੈਲਾਉਣ ਵਾਲਿਆਂ ਖਿਲਾਫ ਕੱਸਿਆ ਸ਼ਿਕੰਜਾ

 Breaking News
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...
  • ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਲਾਹੌਰ ਦੇ ਉੱਘੇ ਵਕੀਲ ਅਤੇ ਮੈਂਬਰ ਪੰਜਾਬ ਬਾਰ ਕੌਂਸਲ ਅਤੇ ਜਨਰਲ ਸਕੱਤਰ ਲਾਹੌਰ ਬਾਰ, ਰਾਣਾ ਇੰਤਜ਼ਾਰ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ...
  • ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਪਿਛਲੇ ਦਿਨੀਂ ਪੰਜਾਬ ਮੇਲ ਦੇ ਦਫਤਰ ਪਹੁੰਚੇ। ਇਸ ਮੁਲਾਕਾਤ ਦੌਰਾਨ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਤੋਂ ਆਏ...

ਫੇਸਬੁੱਕ ਨੇ ਗਲਤ ਸੰਦੇਸ਼ ਫੈਲਾਉਣ ਵਾਲਿਆਂ ਖਿਲਾਫ ਕੱਸਿਆ ਸ਼ਿਕੰਜਾ

ਫੇਸਬੁੱਕ ਨੇ ਗਲਤ ਸੰਦੇਸ਼ ਫੈਲਾਉਣ ਵਾਲਿਆਂ ਖਿਲਾਫ ਕੱਸਿਆ ਸ਼ਿਕੰਜਾ
April 25
10:13 2018

ਸਾਨ ਫਰਾਂਸਿਸਕੋ, 25 ਅਪ੍ਰੈਲ (ਪੰਜਾਬ ਮੇਲ)- ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਨੇ ਗਲਤ ਸੰਦੇਸ਼ ਫੈਲਾਉਣ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ। ਫੇਸਬੁੱਕ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦ ਰੋਕੂ ਟੀਮ ਵੱਲੋਂ ਤਿਆਰ ਕੀਤੇ ਗਏ ਨਵੇਂ ਯੰਤਰ ਇਸਲਾਮਿਕ ਸਟੇਟ ਸੰਗਠਨ ਅਤੇ ਅਲਕਾਇਦਾ ਦੇ ਵਿਚਾਰਾਂ ਨੂੰ ਤੇਜ਼ੀ ਨਾਲ ਪਤਾ ਲਗਾ ਰਹੇ ਹਨ ਅਤੇ ਉਨ੍ਹਾਂ ਨੂੰ ਹਟਾ ਰਹੇ ਹਨ। ਵਿਸ਼ਵ ਨੀਤੀ ਪ੍ਰਬੰਧਨ ਦੀ ਉਪ ਪ੍ਰਧਾਨ ਮੋਨਿਕਾ ਬਿਕਰਟ ਅਤੇ ਅੱਤਵਾਦ ਰੋਕੂ ਨੀਤੀ ਦੇ ਵਿਸ਼ਵ ਮੁਖੀ ਬ੍ਰਾਇਨ ਫਿਸ਼ਮੈਨ ਮੁਤਾਬਕ, ”ਫੇਸਬੁੱਕ ਨੇ ਇਸ ਸਾਲ ਦੇ ਪਹਿਲੇ ਤਿੰਨ ਮਹੀਨਿਆਂ ‘ਚ ਆਈ.ਐੱਸ.ਆਈ.ਐੱਸ. ਜਾਂ ਅਲਕਾਇਦਾ ਨਾਲ ਜੁੜੇ 19 ਲੱਖ ਦਸਤਾਵੇਜ਼ਾਂ ‘ਤੇ ਕਾਰਵਾਈ ਕੀਤੀ। ਕੰਪਨੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਵੱਡੀ ਸਮੱਗਰੀ ਹਟਾਈ ਜਾ ਰਹੀ ਹੈ। ਕੁੱਝ ਮਾਮਲਿਆਂ ‘ਚ ਫੇਸਬੁੱਕ ਦੀਆਂ ਨੀਤੀਆਂ ਦਾ ਉਲੰਘਣ ਕਰਨ ਲਈ ਪੂਰੀ ਦੀ ਪੂਰੀ ਪ੍ਰੋਫਾਈਲ ਅਤੇ ਪੇਜ਼ ਜਾਂ ਗਰੁੱਪ ਵੀ ਹਟਾਏ ਗਏ।
ਬਿਕਰਟ ਅਤੇ ਫਿਸ਼ਮੈਨ ਨੇ ਦੱਸਿਆ, ”ਅਸੀਂ ਇਸ ਵਹਿਮ ‘ਚ ਨਹੀਂ ਕਿ ਕੰਮ ਹੋ ਗਿਆ ਜਾਂ ਜੋ ਕੰਮ ਅਸੀਂ ਕੀਤਾ ਹੈ ਉਹ ਸਹੀ ਹੈ।” ਫੇਸਬੁੱਕ ਦੀ ਅੱਤਵਾਦੀ ਰੋਕੂ ਟੀਮ ਦੇ ਮੈਂਬਰਾਂ ਦੀ ਗਿਣਤੀ 10 ਮਹੀਨੇ ਪਹਿਲਾਂ 150 ਸੀ, ਜੋ ਹੁਣ ਵਧ ਕੇ 200 ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ‘ਚ ਮਾਈਕਰੋ ਬਲਾਗਿੰਗ ਸਾਈਟ ਟਵਿੱਟਰ ਨੇ ਕਿਹਾ ਕਿ ਉਸ ਨੇ ਸਾਲ 2015 ਤੋਂ ਲੈ ਕੇ ਹੁਣ ਤਕ ਅੱਤਵਾਦ ਦਾ ਪ੍ਰਚਾਰ ਕਰਨ ਵਾਲੇ 10 ਲੱਖ ਤੋਂ ਜ਼ਿਆਦਾ ਅਕਾਊਂਟ ਰੱਦ ਕਰ ਦਿੱਤੇ ਗਏ ਹਨ। ਟਵਿੱਟਰ ਨੇ ਆਪਣੀ ਹਾਲੀਆ ਪਾਰਦਰਸ਼ਿਤਾ ਰਿਪੋਰਟ ‘ਚ ਕਿਹਾ ਕਿ ਉਸ ਨੇ ਅੱਤਵਾਦ ਦੇ ਪ੍ਰਚਾਰ ਨਾਲ ਸੰਬੰਧਤ ਉਲੰਘਣ ਲਈ ਪਿਛਲੇ ਸਾਲ ਜੁਲਾਈ ਅਤੇ ਦਸੰਬਰ ਦੇ ਦੌਰਾਨ 274,460 ਅਕਾਊਂਟ ਰੱਦ ਕਰ ਦਿੱਤੇ। ਟਵਿੱਟਰ ਅਤੇ ਫੇਸਬੁੱਕ ਜਿਹਾਦੀਆਂ ‘ਤੇ ਕਾਰਵਾਈ ਕਰਨ ਲਈ ਦਬਾਅ ਦਾ ਸਾਹਮਣਾ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article