PUNJABMAILUSA.COM

ਫੇਸਬੁੱਕ ਨੇ ਬਚਾਈ ਸਵੀਮਿੰਗ ਪੂਲ ‘ਚ ਫਸੀ ਔਰਤ ਦੀ ਜਾਨ

ਫੇਸਬੁੱਕ ਨੇ ਬਚਾਈ ਸਵੀਮਿੰਗ ਪੂਲ ‘ਚ ਫਸੀ ਔਰਤ ਦੀ ਜਾਨ

ਫੇਸਬੁੱਕ ਨੇ ਬਚਾਈ ਸਵੀਮਿੰਗ ਪੂਲ ‘ਚ ਫਸੀ ਔਰਤ ਦੀ ਜਾਨ
August 21
10:49 2017

ਨਿਊਯਾਰਕ, 21 ਅਗਸਤ (ਪੰਜਾਬ ਮੇਲ)– ਅਮਰੀਕਾ ਵਿਚ ਇਕ 61 ਸਾਲਾ ਔਰਤ ਦੀ ਜਾਨ ਫੇਸਬੁੱਕ ਦੇ ਕਾਰਨ ਬਚ ਗਈ। ਲੈਸਲੀ ਕਾਨ ਨਾਂ ਦੀ ਇਹ ਔਰਤ ਸਵੀਮਿੰਗ ਪੂਲ ਵਿਚ ਫਸ ਗਈ ਸੀ। ਉਸ ਨੇ ਖੁਦ ਨੂੰ ਬਚਾਉਣ ਦੇ ਲਈ ਫੇਸਬੁੱਕ ਦਾ ਸਹਾਰਾ ਲਿਆ। ਉਸ ਨੇ ਮਦਦ ਦੇ ਲਈ ਇਸ ਸੋਸ਼ਲ ਨੈਟਵਰਕਿੰਗ ਸਾਈਟ ‘ਤੇ ਸੰਦੇਸ਼ ਪੋਸਟ ਕੀਤਾ। ਇਸ ਤੋਂ ਬਾਅਦ ਲੈਸਲੀ ਨੂੰ ਫੇਸਬੁੱਕ ਦੇ ਇਕ ਗਰੁੱਪ ਦੇ ਮੈਂਬਰਾਂ ਨੇ ਬਚਾ ਲਿਆ।
ਨਿਊਯਾਰਕ ਡੇਲੀ ਦੀ ਖ਼ਬਰ ਅਨੁਸਾਰ ਅਮਰੀਕਾ ਨੇ ਨਿਊਹੈਂਪਸ਼ਾਇਰ ਦੀ ਨਿਵਾਸੀ ਲੈਸਲੀ ਕਾਨ ਪਿਛਲੀ ਸ਼ੁੱਕਰਵਾਰ ਨੂੰ ਸਵੀਮਿੰਗ ਪੂਲ ਵਿਚ ਫਸ ਗਈ ਸੀ। ਉਹ ਪੂਲ ਵਿਚ ਗਈ ਸੀ ਜਿੱਥੇ ਪਰਤਦੇ ਸਮੇਂ ਪੂਲ ਦੀ ਪੌੜੀ ਟੁੱਟ ਗਈ ਅਤੇ ਉਹ ਪਾਣੀ ਅੰਦਰ ਫਸ ਗਈ। ਪਾਣੀ ਤੋਂ ਬਾਹਰ ਨਿਕਲਣ ਦਾ ਹੋਰ ਕੋਈ ਰਸਤਾ ਨਹੀਂ ਸੀ।
ਆਸ ਪਾਸ ਕੋਈ ਸੀ ਵੀ ਨਹੀਂ ਜੋ ਉਨ੍ਹਾਂ ਦੀ ਮਦਦ ਲਈ ਚਲਾ ਜਾਵੇ। ਉਨ੍ਹਾਂ ਦੇ ਕੋਲ ਮੋਬਾਈਲ ਫ਼ੋਨ ਵੀ ਨਹੀਂ ਸੀ ਕਿ ਉਹ ਮਦਦ ਦੇ ਲਈ ਕਿਸੇ ਨੂੰ ਫ਼ੋਨ ਕਰ ਸਕੇ। ਖ਼ਬਰ ਦੇ ਅਨੁਸਾਰ ਲੈਸਲੀ ਨੇ ਦੱਸਿਆ ਕਿ ਤਿੰਨ ਘੰਟੇ ਤੰਕ ਸੰਘਰਸ਼ ਕਰਨ ਤੋਂ ਬਾਅਦ ਉਹ ਪੂਲ ਪੋਲ ਤੱਕ ਪਹੁੰਚੀ ਅਤੇ ਉਸ ਦੀ ਮਦਦ ਨਾਲ ਉਸ ਕੁਰਸੀ ਨੂੰ ਖਿੱਚਿਆ, ਜਿੱਥੇ ਉਨ੍ਹਾਂ ਦਾ ਆਈ ਪੈਡ ਪਿਆ ਸੀ ਤੇ ਗਰੁੱਪ ਪੇਜ ‘ਤੇ ਸੰਦੇਸ਼ ਲਿਖਿਆ। ਕਾਨ ਦੇ ਇਕ ਗੁਆਂਢੀ ਨੇ ਸੰਦੇਸ਼ ਦੇਖਿਆ ਅਤੇ ਛੇਤੀ ਮੌਕੇ ਤੇ ਜਾ ਕੇ ਕੱਢਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article