PUNJABMAILUSA.COM

ਫੇਸਬੁੱਕ ਵੱਲੋਂ ਵੀ ਟਰੰਪ ਨੂੰ ਕੋਰੀ ਨਾਂਹ

ਫੇਸਬੁੱਕ ਵੱਲੋਂ ਵੀ ਟਰੰਪ ਨੂੰ ਕੋਰੀ ਨਾਂਹ

ਫੇਸਬੁੱਕ ਵੱਲੋਂ ਵੀ ਟਰੰਪ ਨੂੰ ਕੋਰੀ ਨਾਂਹ
December 15
22:22 2016

Mark Zuckerberg, Founder & CEO of Facebook, at the press confere
ਨਿਊਯਾਰਕ, 15 ਦਸੰਬਰ (ਪੰਜਾਬ ਮੇਲ)- ਟਵਿੱਟਰ ਤੋਂ ਬਾਅਦ ਹੁਣ ਸੋਸ਼ਲ ਮੀਡੀਆ ਜਾਇੰਟ ਫੇਸਬੁੱਕ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਮੁਸਲਿਮ ਬਹੁ-ਆਬਾਦੀ ਵਾਲੇ ਮੁਲਕਾਂ ਤੋਂ ਅਮਰੀਕਾ ਆ ਕੇ ਵਸੇ ਪਰਵਾਸੀਆਂ ਸਬੰਧੀ ਡੇਟਾਬੇਸ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਫੇਸਬੁੱਕ ਦੇ ਸੀਈਓ ਮਾਰਕ ਜ਼ੱਕਰਬਰਗ ਨੇ ਕਿਹਾ ਕਿ ਉਹ ਇਸ ਕੰਮ ਵਿੱਚ ਸਰਕਾਰ ਦੀ ਕੋਈ ਮਦਦ ਨਹੀਂ ਕਰਨਗੇ। ਫੇਸਬੁੱਕ, ਐਪਲ ਤੇ ਗੂਗਲ ਸਮੇਤ ਵਿਸ਼ਵ ਦੀਆਂ ਨੌਂ ਪ੍ਰਮੁੱਖ ਕੰਪਨੀਆਂ ’ਚੋਂ ਟਵਿੱਟਰ ਨੇ ਸਭ ਤੋਂ ਪਹਿਲਾਂ ਟਰੰਪ ਨੂੰ ਇਨਕਾਰ ਕੀਤਾ ਸੀ। ਸੀਐਨਐਨਮਨੀ ਦੀ ਰਿਪੋਰਟ ਮੁਤਾਬਕ ਸਰਕਾਰੀ ਤੌਰ ’ਤੇ ਅਜੇ ਤਕ ਕਿਸੇ ਨੇ ਫੇਸਬੁੱਕ ਨਾਲ ਰਾਬਤਾ ਨਹੀਂ ਕੀਤਾ, ਪਰ ਕੰਪਨੀ ਨੇ ਪਹਿਲਾਂ ਹੀ ਮਨ੍ਹਾਂ ਕਰ ਦਿੱਤਾ ਹੈ।
ਸੋਸ਼ਲ ਮੀਡੀਆ ਕੰਪਨੀਆਂ ਦਾ ਹਾਲਾਂਕਿ ਅਜਿਹਾ ਕੋਈ ਡੇਟਾਬੇਸ ਇਕੱਤਰ ਜਾਂ ਬਣਾਉਣ ਦਾ ਕੋਈ ਇਰਾਦਾ ਨਹੀਂ ਹੁੰਦਾ ਜਦਕਿ ਡੇਟਾ ਬ੍ਰੋੋਕਰਜ਼ ਕੋਲ ਯੂਜ਼ਰਜ਼ (ਲੋਕ) ਇੰਟਰਨੈੱਟ ’ਤੇ ਕੀ ਵੇਖਦੇ ਹਨ ਇਸ ਦੀ ਜਾਣਕਾਰੀ ਜ਼ਰੂਰ ਹੁੰਦੀ ਹੈ। ਪਰ ਸਾਲ 2014 ਦੀ ਫੈਡਰਲ ਟਰੇਡ ਕਮਿਸ਼ਨ ਦੀ ਰਿਪੋਰਟ ਤੋਂ ਸਾਹਮਣੇ ਆਇਆ ਸੀ ਕਿ ਇਹ ਕੰਪਨੀਆਂ ਯੂਜ਼ਰਜ਼ ਦੀ ਉਨ੍ਹਾਂ ਦੀ ਨਸਲ, ਜਾਤ ਤੇ ਧਾਰਮਿਕ ਸਬੰਧਾਂ ਸਮੇਤ ਹੋਰਨਾਂ ਖੂਬੀਆਂ ਦੇ ਅਧਾਰ ’ਤੇ ਰੂਪਰੇਖਾ (ਪ੍ਰੋਫਾਈਲ) ਤਿਆਰ ਕਰਦੀਆਂ ਹਨ। ਯਾਦ ਰਹੇ ਕਿ ਟਰੰਪ ਨੇ ਆਪਣੀ ਚੋਣ ਮੁਹਿੰਮ ਦੌਰਾਨ ਪਹਿਲਾਂ ਅਮਰੀਕਾ ’ਚ ਰਹਿੰਦੇ ਮੁਸਲਮਾਨਾਂ ਦਾ ਡੇਟਾ ਤਿਆਰ ਕਰਨ ਦੀ ਤਜਵੀਜ਼ ਰੱਖੀ ਤੇ ਮਗਰੋਂ ਇਸ ਅਰਬਾਂਪਤੀ ਕਾਰੋਬਾਰੀ ਨੇ ਲੱਖਾਂ ਮੁਸਲਮਾਨਾਂ ਨੂੰ ਅਮਰੀਕਾ ’ਚੋਂ ਬਾਹਰ ਕਰਨ ਦੀ ਗੱਲ ਵੀ ਕਹੀ ਸੀ।
ਰਿਪੋਰਟ ਮੁਤਾਬਕ ਹਜ਼ਾਰਾਂ ਤਕਨੀਕੀ ਕਾਮਿਆਂ ਨੇ ‘ਨੈਵਰਅਗੇਨ.ਟੈੱਕ ’ਤੇ ਸਹੁੰ ਖਾਂਦਿਆਂ ਨਸਲ ਜਾਂ ਧਰਮ ਦੇ ਅਧਾਰ ’ਤੇ ਕਿਸੇ ਤਰ੍ਹਾਂ ਦਾ ਡੇਟਾ ਨਾ ਬਣਾਉਣ ਦੀ ਪ੍ਰਤਿੱਗਿਆ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪੋ ਆਪਣੀਆਂ ਕੰਪਨੀਆਂ ’ਚ ਨੈਤਿਕ ਡੇਟਾ ਇਕੱਤਰ ਕੀਤੇ ਜਾਣ ਦੀ ਵਕਾਲਤ ਕਰਨਗੇ। ਉਧਰ ਡੈਮੋਕਰੈਟਿਕ ਪਾਰਟੀ ਨਾਲ ਸਬੰਧਤ ਕਾਂਗਰਸ ਮੈਂਬਰਾਂ ਤੇ ਸੱਜੇ ਪੱਖੀ ਜਥੇਬੰਦੀ ਨੇ ਟਰੰਪ ਦੇ ਉਪਰੋਕਤ ਡੇਟਾ ਬੇਸ ਬਣਾਉਣ ਦੀ ਨਿਖੇਧੀ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article