PUNJABMAILUSA.COM

ਫੈਡਰਲ ਚੋਣਾਂ ਲਈ ਆਸਟ੍ਰੇਲੀਆ ‘ਚ ਵੋਟਿੰਗ ਭਲਕੇ, ਵੋਟ ਨਹੀਂ ਪਾਉਣ ਵਾਲੇ ਨੂੰ ਹੋਵੇਗੀ ਕੈਦ ਅਤੇ ਜੁਰਮਾਨਾ

ਫੈਡਰਲ ਚੋਣਾਂ ਲਈ ਆਸਟ੍ਰੇਲੀਆ ‘ਚ ਵੋਟਿੰਗ ਭਲਕੇ, ਵੋਟ ਨਹੀਂ ਪਾਉਣ ਵਾਲੇ ਨੂੰ ਹੋਵੇਗੀ ਕੈਦ ਅਤੇ ਜੁਰਮਾਨਾ

ਫੈਡਰਲ ਚੋਣਾਂ ਲਈ ਆਸਟ੍ਰੇਲੀਆ ‘ਚ ਵੋਟਿੰਗ ਭਲਕੇ, ਵੋਟ ਨਹੀਂ ਪਾਉਣ ਵਾਲੇ ਨੂੰ ਹੋਵੇਗੀ ਕੈਦ ਅਤੇ ਜੁਰਮਾਨਾ
July 01
20:36 2016

aus
ਸਿਡਨੀ, 1 ਜੁਲਾਈ (ਪੰਜਾਬ ਮੇਲ)- ਆਸਟ੍ਰੇਲੀਆ ਵਿਚ ਫੈਡਰਲ ਚੋਣਾਂ 2 ਜੁਲਾਈ (ਸ਼ਨਿੱਚਰਵਾਰ) ਨੂੰ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਨੇ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣ ਵਿਭਾਗ ਨੇ ਕਿਹਾ ਕਿ ਮੁਲਕ ਭਰ ‘ਚ ਵੋਟਾਂ 2 ਜੁਲਾਈ ਨੂੰ ਪੈਣੀਆਂ ਹਨ। ਵੋਟ ਪਾਉਣੀ ਜ਼ਰੂਰੀ ਹੈ। ਮਤਦਾਨ ਨਾ ਕਰਨ ‘ਤੇ ਜੇਲ ਦੀ ਸਜ਼ਾ ਤੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। 1,56,76,659 ਵੋਟਰ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਭਲਕੇ ਵੋਟਿੰਗ ਮਸ਼ੀਨਾਂ ਵਿਚ ਬੰਦ ਕਰ ਦੇਣਗੇ। ਮੁੱਖ ਮੁਕਾਬਲਾ ਹੁਕਮਰਾਨ ਲਿਬਰਲ ਨੈਸ਼ਨਲ ਪਾਰਟੀ ਗੱਠਜੋੜ ਅਤੇ ਮੁੱਖ ਵਿਰੋਧੀ ਪਾਰਟੀ ਲੇਬਰ ਵਿਚਕਾਰ ਹੈ। ਖੱਬੇ ਪੱਖੀ ਗਰੀਨ ਵੀ ਕਈ ਥਾਈਂ ਤਕੜੀ ਟੱਕਰ ਦੇ ਸਕਦੀ ਹੈ। ਆਸਟਰੇਲੀਆ ਵਿੱਚ ਭਲਕੇ ਹੋਣ ਜਾ ਰਹੀਆਂ ਆਮ ਚੋਣਾਂ ਵਿੱਚ 1625 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਨਿੱਤਰੇ ਹਨ, ਜਿਨ੍ਹਾਂ ਵਿਚ ਸਿੱਖ ਬੀਬੀ ਭੱਠਲ ਸਮੇਤ ਪੰਜ ਭਾਰਤੀ ਮੂਲ ਦੇ ਉਮੀਦਵਾਰ ਵੀ ਸ਼ਾਮਲ ਹਨ। 1987 ਤੋਂ ਬਾਅਦ ਪਹਿਲੀ ਵਾਰ ਸਮੇਂ ਤੋਂ ਪਹਿਲਾਂ ਹੋਣ ਜਾ ਰਹੀਆਂ ਚੋਣਾਂ ਵਿੱਚ ਪ੍ਰਤੀਨਿਧ ਸਦਨ ਦੀਆਂ 150 ਅਤੇ ਸੈਨੇਟ ਦੀਆਂ 76 ਸੀਟਾਂ ਲਈ ਵੋਟਾਂ ਪੈਣਗੀਆਂ। ਚੋਣ ਮੈਦਾਨ ਵਿੱਚ ਨਿੱਤਰੇ ਪੰਜ ਭਾਰਤੀ ਮੂਲ ਦੇ ਉਮੀਦਵਾਰਾਂ ਵਿੱਚ 51 ਸਾਲਾਂ ਦੀ ਆਸਟਰੇਲੀਅਨ ਸਿੱਖ ਅਲੈਕਸ ਭੱਠਲ ਗਰੀਨ ਪਾਰਟੀ ਦੀ ਤਰਜਮਾਨੀ ਕਰ ਰਹੀ ਹੈ ਤੇ 43 ਸਾਲਾਂ ਦੀ ਫਿਜ਼ਿਆਈ ਭਾਰਤੀ ਲੀਜ਼ਾ ਸਿੰਘ ਲੇਬਰ ਪਾਰਟੀ ਨਾਲ ਜੁੜੀ ਹੋਈ ਹੈ। ਸ਼ਸ਼ੀ ਭੱਟੀ ਅਤੇ ਬੰਗਲੌਰ ਤੋਂ ਗਏ ਭਾਰਤੀ ਮਾਪਿਆਂ ਦੀ ਔਲਾਦ ਕ੍ਰਿਸ ਗੈਂਬੀਅਨ ਵੀ ਲੇਬਰ ਪਾਰਟੀ ਦੀ ਟਿਕਟ ‘ਤੇ ਚੋਣ ਲੜ ਰਹੇ ਹਨ। ਫਰੀਦਾਬਾਦ ਵਾਸੀ 39 ਸਾਲਾ ਮੋਹਿਤ ਕੁਮਾਰ ਲਿਬਰਲ ਪਾਰਟੀ ਦੀ ਤਰਫੋਂ ਮੈਦਾਨ ਵਿੱਚ ਉੱਤਰਿਆ ਹੈ। ਪਾਰਲੀਮੈਂਟ ਦੀਆਂ 150 ਸੀਟਾਂ ਲਈ 994 ਜਦੋਂ ਕਿ ਸਾਲ 2013 ਵਿੱਚ ਇਸ ਚੋਣ ਲਈ 1188 ਉਮੀਦਵਾਰ ਸਨ। ਸੈਨੇਟ ਦੀਆਂ 76 ਸੀਟਾਂ ਲਈ 631 ਉਮੀਦਵਾਰ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article