PUNJABMAILUSA.COM

ਫੈਡਰਲ ਜੱਜ ਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿੰਕਜਾ ਕੱਸਣ ਵਾਲੇ ਕਾਨੂੰਨ ‘ਤੇ ਰੋਕ

ਫੈਡਰਲ ਜੱਜ ਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿੰਕਜਾ ਕੱਸਣ ਵਾਲੇ ਕਾਨੂੰਨ ‘ਤੇ ਰੋਕ

ਫੈਡਰਲ ਜੱਜ ਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿੰਕਜਾ ਕੱਸਣ ਵਾਲੇ ਕਾਨੂੰਨ ‘ਤੇ ਰੋਕ
September 06
12:51 2017

ਆਸਟਿਨ, 6 ਸਤੰਬਰ (ਪੰਜਾਬ ਮੇਲ)- ਇਕ ਫੈਡਰਲ ਜੱਜ ਨੇ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿਕੰਜਾ ਕਸਣ ਵਾਲੇ ਉਸ ਕਾਨੂੰਨ ‘ਤੇ ਰੋਕ ਲਾ ਦਿੱਤੀ, ਜਿਸ ਤਹਿਤ ਪੁਲਿਸ ਅਧਿਕਾਰੀਆਂ ਨੂੰ ਟ੍ਰੈਫਿਕ ਲਾਈਟਾਂ ‘ਤੇ ਵੀ ਪ੍ਰਵਾਸੀਆਂ ਦੇ ਇਮੀਗ੍ਰੇਸ਼ਨ ਦਰਜ਼ੇ ਬਾਰੇ ਪੁੱਛ-ਪੜਤਾਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਟੈਕਸਾਸ ਸੂਬੇ ਵੱਲੋਂ ਇਹ ਐਲਾਨ ਕਰਨ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੂਬੇ ਗਵਰਨਰ ਦੀ ਪਿੱਠ ਥਾਪੜੀ ਸੀ।
ਵੱਡੇ ਪੱਧਰ ‘ਤੇ ਹੋਏ ਰੋਸ ਵਿਖਾਵਿਆਂ ਅਤੇ ਇੰਮੀਗ੍ਰੇਸ਼ਨ ਪੱਖੀਆਂ ਦੁਆਰਾ ਕੀਤੇ ਗਏ ਵਿਰੋਧ ਦੇ ਬਾਵਜੂਦ ਐੱਸ.ਬੀ.-4 ਨੂੰ ਰਿਪਬਲਿਕ ਪਾਰਟੀ ਦੇ ਦਬਦਬੇ ਵਾਲੀ ਸੂਬਾ ਅਸੈਂਬਲੀ ‘ਚ ਪਾਸ ਕੀਤਾ ਗਿਆ। ਸੈਨ ਐਂਟੋਨੀਓ ਵਿਖੇ ਅਮਰੀਕਾ ਜ਼ਿਲ੍ਹਾ ਜੱਜ ਓਰਲੈਂਡੋ ਗਾਰਸ਼ੀਆ ਨੇ ਕਿਹਾ ਕਾਨੂੰਨ ਲਾਗੂ ਕੀਤੇ ਜਾਣ ‘ਤੇ ਆਰਜ਼ੀ ਰੈਕ ਲਾ ਦਿੱਤੀ ਗਈ ਹੈ। ਜੱਜ ਨੇ 94 ਸਫਿਆਂ ਦੇ ਫੈਸਲੇ ‘ਚ ਕਿਹਾ ‘ਇਸ ਗਲ ਦੇ ਸਾਫ ਪੁਖਤਾ ਸਬੂਤ ਮੌਜੂਦ ਹਨ ਕਿ ਐੱਸ.ਬੀ.-4 ਲੋਕਾ ਦਾ ਵਿਸ਼ਵਾਸ ਤੋੜ ਦੇਵੇਗਾ ਅਤੇ ਸਮਾਜ ਕਈ ਵਰਗ ਅਤੇ ਸਾਡਾ ਆਂਢ-ਗੁਆਂਢ ਅਸੁਰੱਖਿਤ ਮਹਿਸੂਸ ਕਰਨ ਲੱਗੇਗਾ।’ ਜੱਜ ਨੇ ਕਿਹਾ ਕਿ ‘ਕੋਈ ਵੀ ਸਰਕਾਰ ਇਸ ਡੰਗ ਨਾਲ ਆਪਣੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਦੀ, ਜੋ ਅਮਰੀਕਾ ਦੇ ਸਵਿਧਾਨ ਦੀ ਉਲੰਘਣਾ ਕਰਦਾ ਹੋਵੇ।’
ਟੈਕਸਾਸ ਦੇ ਚਾਰ ਸ਼ਹਿਰਾਂ ਸੈਨ ਐਂਟੋਨੀਓ, ਆਸਟਿਨ, ਹਿਊਸਟਨ ਅਤੇ ਡਲਾਸ ਨੇ ਸਾਂਝੇ ਤੌਰ ‘ਤੇ ਕਾਨੂੰਨ ਦਾ ਵਿਰੋਧ ਕਰਦਿਆਂ ਮੁਕੱਦਮਾ ਦਇਰ ਕੀਤਾ ਸੀ। ਟੈਕਸਾਸ ਪਹਿਲਾ ਸੂਬਾ ਨਹੀਂ ਹੈ, ਜਿਸ ਨੇ ਗੈਰਕਾਨੂੰਨੀ ਪ੍ਰਵਾਸੀਆਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੋਵੇ। ਡੈਨਵਰ ਸੀਟੀ ਦੇ ਕੌਂਸਲ ਨੇ ਬੀਤੇ ਦਿਨੀਂ ਗੈਰਕਾਨੂੰਨੀ ਪ੍ਰਵਾਸੀਆਂ ਅਤੇ ਰਫਿਊਜ਼ੀਆਂ ਨੂੰ ਇੰਮੀਗ੍ਰੇਸ਼ਨ ਅਧਿਕਾਰੀਆਂ ਤੋਂ ਬਚਾਉਣ ਲਈ ਇਕ ਆਰਡੀਨੈਂਸ ਪਾਸ ਕੀਤਾ ਹੈ, ਜਿਸ ਮੁਤਾਬਕ ਉਨ੍ਹਾਂ ਸ਼ਹਿਰਾਂ ਨੂੰ ਸਰਕਾਰੀ ਸਹਾਇਤਾ ਨਹੀਂ ਦਿੱਤੀ ਜਾਵੇਗੀ, ਜਿਹੜੇ ਗੈਰਕਾਨੂੰਨੀ ਪ੍ਰਵਾਸੀਆਂ ਦੀਵ ਢਾਲ ਬਣ ਰਹੇ ਹਨ। ਸ਼ਿਕਾਗੋ ਨੇ ਫੈਡਰਲ ਸਰਕਾਰ ਕੋਲੋਂ ਵਿੱਤੀ ਸਹਾਇਤਾ ਲਈ ਲਾਗੂ ਸ਼ਰਤਾਂ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ, ਜਦਕਿ ਸਾਨ ਫਰਾਂਸਿਸਕੋ, ਸਿਆਟਲ ਅਤੇ ਹੋਰਨਾਂ ਸ਼ਹਿਰਾਂ ਨੇ ਸੰਵਿਧਾਨਕ ਚਿੰਤਾਵਾਂ ਦੇ ਮੁੱਦੇ ‘ਤੇ ਮੁੱਕਦਮੇ ਦਾਇਰ ਕੀਤੇ ਹਨ। ਇਥੇ ਦੱਸਣਾ ਬਣਦਾ ਹੈ ਕਿ 2017 ਦੇ ਪਹਿਲੇ 6 ਮਹੀਨੇ ਦੌਰਾਨ 75 ਹਜ਼ਾਰ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ‘ਚ ਲਿਆ ਗਿਆ, ਜਦਕਿ ਜਨਵਰੀ ਤੋਂ ਜੂਨ ਦਰਮਿਆਨ ਕੁਲ 105,700 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ, ਜਿਨ੍ਹਾਂ ‘ਚੋਂ 61,370 ਅਪਰਾਧਿਕ ਪਿਛੋਕੜ ਵਾਲੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article