PUNJABMAILUSA.COM

ਫੋਰਬਸ ਦੀ ਅਮੀਰ ਅਮਰੀਕੀ ਉੱਦਮੀਆਂ ਦੀ ਸੂਚੀ ‘ਚ ਭਾਰਤੀ ਮੂਲ ਦੇ ਦੋ ਵਿਅਕਤੀ ਸ਼ਾਮਲ

ਫੋਰਬਸ ਦੀ ਅਮੀਰ ਅਮਰੀਕੀ ਉੱਦਮੀਆਂ ਦੀ ਸੂਚੀ ‘ਚ ਭਾਰਤੀ ਮੂਲ ਦੇ ਦੋ ਵਿਅਕਤੀ ਸ਼ਾਮਲ

ਫੋਰਬਸ ਦੀ ਅਮੀਰ ਅਮਰੀਕੀ ਉੱਦਮੀਆਂ ਦੀ ਸੂਚੀ ‘ਚ ਭਾਰਤੀ ਮੂਲ ਦੇ ਦੋ ਵਿਅਕਤੀ ਸ਼ਾਮਲ
December 14
09:43 2016

forbes
ਨਿਊਯਾਰਕ, 14 ਦਸੰਬਰ (ਪੰਜਾਬ ਮੇਲ)- ਫੋਰਬਸ ਮੈਗਜ਼ੀਨ ਦੀ ਅਮਰੀਕੀ ਅਮੀਰ ਉੱਦਮੀਆਂ ਦੀ ਸਾਲਾਨਾ ਸੂਚੀ ‘ਚ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੇ ਆਪਣਾ ਨਾਂ ਦਰਜ ਕਰਵਾਇਆ ਹੈ। 40 ਸਾਲ ਤੋਂ ਘੱਟ ਉਮਰ ਦੇ ਸਭ ਤੋਂ ਅਮੀਰ ਅਮਰੀਕੀ ਉੱਦਮੀਆਂ ਦੀ ਇਸ ਸੂਚੀ ‘ਚ ਫੇਸਬੁੱਕ ਦੇ ਸੰਸਥਾਪਕ ਮਾਰਕ ਜੁਕਰਬਰਗ ਨੂੰ ਪਹਿਲਾ ਸਥਾਨ ਮਿਲਿਆ ਹੈ। ਬਾਇਓਟੈਕ ਉੱਦਮੀ ਵਿਵੇਕ ਰਾਮਾਸਵਾਮੀ ਨੂੰ ਇਸ ਲਿਸਟ ‘ਚ 600 ਮਿਲੀਅਨ ਡਾਲਰ ਦੇ ਨੈੱਟਵਰਥ ਨਾਲ 24ਵੇਂ ਸਥਾਨ ‘ਤੇ ਰੱਖਿਆ ਗਿਆ ਹੈ, ਜਦਕਿ ਅਪੂਰਵ ਮੇਹਿਤਾ 360 ਮਿਲੀਅਨ ਡਾਲਰ ਨੈੱਟਵਰਥ ਨਾਲ 31ਵੇਂ ਸਥਾਨ ‘ਤੇ ਹਨ। ਫੋਰਬਸ ਅਨੁਸਾਰ ਹਾਰਵਰਡ ਯੂਨੀਵਰਸਿਟੀ ਅਤੇ ਯੇਲ ਸਕੂਲ ਆਫ ਮੈਨੇਜਮੇਂਟ ਦੇ ਵਿਦਿਆਰਥੀ ਰਹੇ 31 ਸਾਲ ਦੇ ਰਾਮਾਸਵਾਮੀ ਆਪਣੇ ਸੌਦਿਆਂ ਅਤੇ ਦਵਾਈ ਦੇ ਵਿਕਾਸ ਦੀ ਯੋਜਨਾ ਦੇ ਨਾਲ ਜੈਵ ਤਕਨੀਕੀ ਦੇ ਕੰਮਕਾਜ ‘ਚ ਖੂਬ ਤਰੱਕੀ ਕਰ ਰਹੇ ਹਨ। ਫੋਰਬਸ ਅਨੁਸਾਰ ਸਿਲੀਕਾਨ ਵੈਲੀ ਦੇ ਸਭ ਤੋਂ ਘੱਟ ਉਮਰ ਦੇ ਪ੍ਰਵਾਸੀ ਭਾਰਤੀਆਂ ਵਿਚ ਮੇਹਿਤਾ ਸਭ ਤੋਂ ਅੱਗੇ ਹਨ। ਭਾਰਤ ਵਿਚ ਜਨਮੇ ਅਪੂਰਵ ਮਹਿਤਾ ਦਾ ਪਰਿਵਾਰ ਸਾਲ 2000 ‘ਚ ਕੈਨੇਡਾ ਵਿਚ ਜਾ ਕੇ ਵੱਸ ਗਿਆ ਸੀ, ਜਿੱਥੇ ਉਨ੍ਹਾਂ ਨੇ ਵਾਟਰਲੂ ਯੂਨੀਵਰਸਿਟੀ ‘ਚ ਇੰਜੀਨਿਅਰਿੰਗ ਦੀ ਪੜ੍ਹਾਈ ਕੀਤੀ। ਅਪੂਰਵ ਮਹਿਤਾ ਬਲੈਕਬੇਰੀ, ਕਵਾਲਕਾਮ ਅਤੇ ਅਮੇਜਨ ਵਰਗੀਆਂ ਕੰਪਨੀਆਂ ਨਾਲ ਵੀ ਜੁੜੇ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article