PUNJABMAILUSA.COM

ਫੌਰਚੂਨ ਦੀ ਪ੍ਰਮੁੱਖ ਹਸਤੀਆਂ ’ਤੇ ਆਧਾਰਿਤ ਸੂਚੀ ’ਚ ਭਾਰਤੀ ਮੂਲ ਦੇ ਪੰਜ ਨੌਜਵਾਨ ਵੀ ਸ਼ਾਮਲ

ਫੌਰਚੂਨ ਦੀ ਪ੍ਰਮੁੱਖ ਹਸਤੀਆਂ ’ਤੇ ਆਧਾਰਿਤ ਸੂਚੀ ’ਚ ਭਾਰਤੀ ਮੂਲ ਦੇ ਪੰਜ ਨੌਜਵਾਨ ਵੀ ਸ਼ਾਮਲ

ਫੌਰਚੂਨ ਦੀ ਪ੍ਰਮੁੱਖ ਹਸਤੀਆਂ ’ਤੇ ਆਧਾਰਿਤ ਸੂਚੀ ’ਚ ਭਾਰਤੀ ਮੂਲ ਦੇ ਪੰਜ ਨੌਜਵਾਨ ਵੀ ਸ਼ਾਮਲ
August 19
17:33 2017

ਨਿਊਯਾਰਕ, 19 ਅਗਸਤ (ਪੰਜਾਬ ਮੇਲ)- ਫੋਰਚੂਨ ਦੀ 40 ਨੌਜਵਾਨਾਂ ਅਤੇ ਪ੍ਰਮੁੱਖ ਹਸਤੀਆਂ ’ਤੇ ਆਧਾਰਿਤ ਸਾਲਾਨਾ ਸੂਚੀ ’ਚ ਭਾਰਤੀ ਮੂਲ ਦੇ ਪੰਜ ਨੌਜਵਾਨ ਵੀ ਸ਼ਾਮਲ ਹਨ। ਇਨ੍ਹਾਂ ’ਚ ਆਇਰਿਸ਼ ਪ੍ਰਧਾਨ ਮੰਤਰੀ ਲੀਓ ਵਰਾਡਕਰ (38), ਦਿਵਿਆ ਨਾਗ (26), ਰਿਸ਼ੀ ਸ਼ਾਹ (31), ਸ਼ਰਧਾ ਅਗਰਵਾਲ (32) ਅਤੇ ਲੀਲਾ ਜਨਾਹ (31) ਸ਼ਾਮਲ ਹਨ। ਫੋਰਚੂਨ 2017 ਦੀ ‘40 ਅੰਡਰ 40’ ਸੂਚੀ ’ਚ ਜ਼ਿਆਦਾਤਰ ਅਸਰਦਾਰ ਨੌਜਵਾਨਾਂ ਦੇ ਨਾਮ ਦਰਜ ਹੁੰਦੇ ਹਨ ਜੋ 40 ਸਾਲ ਤੋਂ ਘੱਟ ਉਮਰ ਦੇ ਹੁੰਦੇ ਹਨ ਅਤੇ ਜਿਨ੍ਹਾਂ ਕਾਰੋਬਾਰ ’ਚ ਅਜਿਹੇ ਨਾਮਣੇ ਖੱਟੇ ਹੋਣ ਜਿਸ ਨਾਲ ਹੋਰ ਪ੍ਰਭਾਵਤ ਹੁੰਦੇ ਹੋਣ। ਸੂਚੀ ’ਚ ਪਹਿਲਾ ਸਥਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (39) ਨੇ ਹਾਸਲ ਕੀਤਾ ਹੈ ਜੋ ਨੈਪੋਲੀਅਨ ਤੋਂ ਬਾਅਦ ਫਰਾਂਸ ਦੀ ਕਮਾਨ ਸਾਂਭਣ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਹਨ। ਸੂਚੀ ’ਚ ਫੇਸਬੁੱਕ ਸੰਸਥਾਪਕ ਮਾਰਕ ਜ਼ਕਰਬਰਗ ਦੂਜੇ ਸਥਾਨ ’ਤੇ ਹਨ। ਟੈਨਿਸ ਸਟਾਰ ਸੇਰੇਨਾ ਵਿਲੀਅਮਜ਼ ਨੂੰ 7ਵਾਂ ਸਥਾਨ ਦਿੱਤਾ ਗਿਆ ਹੈ। ਸੂਚੀ ’ਚ ਪੰਜਵੇਂ ਸਥਾਨ ’ਤੇ ਰਹੇ ਵਰਾਡਕਰ ਦੇ ਪਿਤਾ ਭਾਰਤ ’ਚ ਜਨਮੇ ਸਨ। ਫੋਰਚੂਨ ’ਚ ਕਿਹਾ ਗਿਆ ਹੈ ਕਿ ਸਾਬਕਾ ਡਾਕਟਰ ਆਇਰਲੈਂਡ ਦੇ ਐਲਾਨੀਆ ਪਹਿਲੇ ਸਮਲਿੰਗੀ ਵੀ ਹਨ। ਦਿਵਿਆ ਨਾਗ ਐਪਲ ਦੇ ਮਹੱਤਵਾਕਾਂਸ਼ੀ ਰਿਸਰਚ ਕਿਟ ਅਤੇ ਕੇਅਰ ਕਿਟ ਪ੍ਰੋਗਰਾਮਾਂ ਨੂੰ ਦੇਖਦੀ ਹੈ ਜੋ ਸਿਹਤ ਸਬੰਧੀ ਐਪ ਬਣਾਉਂਦੇ ਹਨ। ਉਸ ਨੂੰ 27ਵਾਂ ਦਰਜਾ ਮਿਲਿਆ ਹੈ। ਰਿਸ਼ੀ ਸ਼ਾਹ ਅਤੇ ਸ਼ਰਧਾ ਅਗਰਵਾਲ ਨੂੰ ਸੂਚੀ ’ਚ 38ਵਾਂ ਰੈਂਕ ਮਿਲਿਆ ਹੈ। ਉਨ੍ਹਾਂ ਦੀ ਕੰਪਨੀ ਨੇ 50 ਕਰੋੜ ਡਾਲਰ ਕਮਾਏ ਜਿਨ੍ਹਾਂ ਦਾ ਮੁੱਲ 5 ਅਰਬ ਡਾਲਰ ਤੋਂ ਵੱਧ ਹੈ। ਦੋਵੇਂ ਹੈਲਥ ਟੈੱਕ ਕੰਪਨੀ ਆਊਟਕਮ ਹੈਲਥ ਦੇਖਦੀਆਂ ਹਨ। ਲੀਲਾ ਜਨਾਹ ਗ਼ੈਰ ਮੁਨਾਫ਼ੇ ਵਾਲੀ ਸੈਮਾਸੋਰਸ ਦੀ ਸੰਸਥਾਪਕ ਹੈ ਅਤੇ ਉਸ ਨੂੰ ਸੂਚੀ ’ਚ 40ਵਾਂ ਰੈਂਕ ਮਿਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article