PUNJABMAILUSA.COM

ਬਗਦਾਦੀ ਦਾ ਨਵਾਂ ਵੀਡੀਓ ਆਇਆ ਸਾਹਮਣੇ

ਬਗਦਾਦੀ ਦਾ ਨਵਾਂ ਵੀਡੀਓ ਆਇਆ ਸਾਹਮਣੇ

ਬਗਦਾਦੀ ਦਾ ਨਵਾਂ ਵੀਡੀਓ ਆਇਆ ਸਾਹਮਣੇ
August 23
22:20 2018

ਲੋਕਾਂ ਨੂੰ ਜੇਹਾਦ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ, 23 ਅਗਸਤ (ਪੰਜਾਬ ਮੇਲ)- ਦੁਨੀਆ ਦੇ ਸਭ ਤੋਂ ਖੂੰਖਾਰ ਅੱਤਵਾਦੀ ਸੰਗਠਨ ਆਈਐਸ ਦੇ ਮੁਖੀ ਅਬੂ ਬਕਰ ਦਾ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਸ ਵਿਚ ਕਥਿਤ ਤੌਰ ‘ਤੇ ਅਬੂ ਬਕਰ ਲੋਕਾਂ ਨੂੰ ਜੇਹਾਦ ਕਰਨ ਦੀ ਅਪੀਲ ਕਰ ਰਿਹਾ ਹੈ। ਕਾਫੀ ਲੰਬੇ ਸਮੇਂ ਤੋਂ ਅਬੂ ਬਕਰ ਕਿਸੇ ਵੀ ਤਰ੍ਹਾਂ ਦੀ ਸਰਗਰਮੀਆਂ ਤੋਂ ਦੂਰ ਸੀ, ਅਜਿਹਾ ਮੰਨਿਆ ਜਾ ਰਿਹਾ ਸੀ ਕਿ ਸ਼ਾਇਦ ਅਬੂ ਬਕਰ ਦੀ ਮੌਤ ਹੋ ਚੁੱਕੀ ਹੈ। ਲੇਕਿਨ ਜਿਸ ਤਰ੍ਹਾਂ Îਇਕ ਵਾਰ ਮੁੜ ਤੋਂ ਅਬੂ ਬਕਰ ਦੀ ਵੀਡੀਓ ਸਾਹਮਣੇ ਆਈ ਹੈ ਉਸ ਨੇ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਅਜੇ ਅਜੇ ਵੀ ਜ਼ਿੰਦਾ ਹੈ ਜਾਂ ਨਹੀਂ।
ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਬਗਦਾਦੀ ਲੋਕਾਂ ਨੂੰ ਜੇਹਾਦ ਦੇ ਲਈ ÎÎਇਕਜੁਟ ਹੋਣ ਲਈ ਕਹਿ ਰਿਹਾ ਹੈ। ਖ਼ਬਰ ਮੁਤਾਬਕ ਆਡੀਓ ਵਿਚ ਕਿਹਾ ਗਿਆ ਹੈ ਕਿ ਜਿਹੜੇ ਲੋਕਾਂ ਨੇ ਸਾਡੇ ਖ਼ਿਲਾਫ਼ ਮੁਹਿੰਮ ਚਲਾਈ ਅਤੇ ਸਾਨੂੰ ਨੁਕਸਾਨ ਪਹੁੰਚਾਇਆ ਹੈ। ਅੱਲ੍ਹਾ ਉਨ੍ਹਾਂ ਦਾ ਫ਼ੈਸਲਾ ਕਰੇਗਾ। ਇਹ ਸੰਦੇਸ਼ ਬੁਧਵਾਰ ਨੂੰ ਜਾਰੀ ਕੀਤਾ ਗਿਆ ਹੈ ਜਿਸ ਨੂੰ ਆਈਐਸ ਦੀ ਮੀਡੀਆ ਵਿੰਗ ਨੇ ਜਾਰੀ ਕੀਤਾ ਹੈ। Îਇੱਥੇ ਗੌਰ ਕਰਨ ਵਾਲੀ ਗੱਲ ਇਹ ਹੈ ਕਿ ਜੇਕਰ ਇਹ ਆਵਾਜ਼ ਬਗਦਾਦੀ ਦੀ ਹੈ ਤਾਂ ਇਹ ਇਸ ਸਾਲ ਪਹਿਲੀ ਵਾਰ ਬਗਦਾਦੀ ਦਾ ਆਡੀਓ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਬਗਦਾਦੀ ਨੂੰ ਸੀਰੀਆ ਦੇ ਰੱਕਾ ਸ਼ਹਿਰ ਵਿਚ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਤੋਂ ਬਾਅਦ ਇਹ ਬਗਦਾਦੀ ਦਾ ਪਹਿਲਾ ਆਡੀਓ ਸਾਹਮਣੇ ਆਇਆ ਹੈ। ਇਹ ਆਡੀਓ ਤਕਰੀਬਨ 55 ਮਿੰਟ ਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article