PUNJABMAILUSA.COM

ਬਗਦਾਦੀ ਦਾ ਸੁਰਾਗ ਦੇਣ ਵਾਲੇ ਨੂੰ ਮਿਲਣਗੇ 25 ਮਿਲੀਅਨ ਡਾਲਰ

 Breaking News

ਬਗਦਾਦੀ ਦਾ ਸੁਰਾਗ ਦੇਣ ਵਾਲੇ ਨੂੰ ਮਿਲਣਗੇ 25 ਮਿਲੀਅਨ ਡਾਲਰ

ਬਗਦਾਦੀ ਦਾ ਸੁਰਾਗ ਦੇਣ ਵਾਲੇ ਨੂੰ ਮਿਲਣਗੇ 25 ਮਿਲੀਅਨ ਡਾਲਰ
October 31
09:37 2019

ਵਾਸ਼ਿੰਗਟਨ, 31 ਅਕਤੂਬਰ (ਪੰਜਾਬ ਮੇਲ)-ਆਈਐਸ ਦੇ ਸਰਗਨਾ ਅਬੂ ਬਕਰ ਅਲ ਬਗਦਾਦੀ ਦੇ ਟਿਕਾਣੇ ਦੇ ਬਾਰੇ ਵਿਚ ਜਾਣਕਾਰੀ ਦੇਣ ਵਾਲੇ ਮੁਖਬਿਰ ਨੂੰ 25 ਮਿਲੀਅਨ ਡਾਲਰ ਯਾਨੀ ਕਿ ਕਰੀਬ 177 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਵਿਅਕਤੀ ਆਈਐਸ ਨਾਲ ਜੁੜਿਆ ਹੋਇਆ ਸੀ ਅਤੇ ਉਸੇ ਨੇ ਤੁਰਕੀ ਸਰਹੱਦ ‘ਤੇ ਹੋਏ ਅਮਰੀਕੀ ਸੈਨਾ ਦੇ ਅਪਰੇਸ਼ਨ ਵਿਚ ਮਦਦ ਕਰਦੇ ਹੋਏ ਬਗਦਾਦੀ ਦੇ ਖਾਤਮੇ ਵਿਚ ਖ਼ਾਸ ਭੂਮਿਕਾ ਨਿਭਾਈ। ਇੱਕ ਅਮਰੀਕੀ ਅਖ਼ਬਾਰ ਮੁਤਾਬਕ ਅਣਪਛਾਤੇ ਦੇਸ਼ ਦੀ ਨਾਗਰਿਕਤਾ ਵਾਲੇ ਇਸੇ ਵਿਅਕਤੀ ਨੇ ਬਗਦਾਦੀ ਦੇ ਆਖਰੀ ਟਿਕਾਣੇ ਬਾਰੇ ਅਮਰੀਕੀ ਸੈਨਾ ਨੂੰ ਜਾਣਕਾਰੀ ਦਿੱਤੀ ਸੀ। ਅਖ਼ਬਾਰ ਅਨੁਸਾਰ ਅਮਰੀਕੀ ਆਪਰੇਸ਼ਨ ਦੌਰਾਨ ਬਗਦਾਦੀ ਦੇ ਸੀਰੀਆਈ ਅੰਦਰ ਮੌਜੂਦ ਇਸੇ ਅੰਦਰੂਨੀ ਸੂਤਰ ਨੇ ਨਾ ਸਿਰਫ ਉਸ ਦੇ ਲੁਕਣ ਦਾ ਪਤਾ ਲਗਾਇਆ ਬਲਕਿ ਇਸ ਦੇ ਨਾਲ ਹੀ ਉਸ ਸਥਾਨ ਦਾ ਸਹੀ ਨਕਸ਼ਾ ਵੀ ਉਪਲਬਧ ਕਰਾਇਆ ਸੀ। ਅਖ਼ਬਾਰ ਨਾਲ ਗੱਲ ਕਰਦੇ ਹੋਏ ਸੀਰੀਅਨ ਡੈਮੋਕਰੇਟਿਕ ਫੋਰਸ ਦੇ ਜਨਰਲ ਮਜਲੂਮ ਆਬਦੀ ਨੇ ਕਿਹਾ, ਮੁਖ਼ਬਰ ਨੇ ਤੁਰਕੀ ਸਰਹੱਦ ‘ਤੇ ਸਥਿਤ ਅੱਤਵਾਦੀ ਨੇਤਾ ਦੀ ਸੁਰੰਗ ‘ਚ ਸਥਿਤ ਇੱਕ ਇੱਕ ਕਮਰੇ ਦੀ ਸਹੀ ਜਾਣਕਾਰੀ ਨਕਸ਼ੇ ਸਣੇ ਦੱਸੀ ਸੀ। ਇਸ ਵਿਚ ਸੁਰੱਖਿਆ ਕਰਮੀਆਂ ਦੀ ਗਿਣਤੀ, ਫਲੋਰ ਪਲਾਨ ਅਤੇ ਸੁਰੰਗਾਂ ਦੀ ਜਾਣਕਾਰੀ ਵੀ ਸ਼ਾਮਲ ਹੈ।ਹੁਣ ਇਸ ਮੁਖ਼ਬਰ ਨੂੰ ਬਗਦਾਦੀ ‘ਤੇ ਰੱÎਖਿਆ ਗਿਆ 25 ਮਿਲੀਅਨ ਡਾਲਰ ਯਾਨੀ ਕਰੀਬ 177 ਕਰੋੜ ਰੁਪਏ ਦਾ ਪੂਰਾ ਇਨਾਮ ਮਿਲਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਕਿ ਇਹ ਉਹੀ ਵਿਅਕਤੀ ਹੈ ਜਿਸ ਨੇ ਇਸ ਸਾਲ ਅਮਰੀਕੀ ਸੈਨਾ ਨੂੰ ਬਗਦਾਦੀ ਦੁਆਰਾ ਇਸਤੇਮਾਲ ਕੀਤਾ ਗਿਆ ਅੰਡਰਵਿਅਰ ਅਤੇ ਉਸ ਦਾ ਬਲੱਡ ਸੈਂਪਲ ਉਪਲਬਧ ਕਰਾਇਆ ਸੀ। ਜਿਸ ਦੀ ਮਦਦ ਨਾਲ ਅਮਰੀਕਾ ਨੂੰ ਉਸ ਦੇ ਡੀਐਨਏ ਦਾ ਪਤਾ ਚਲ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article
    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article