PUNJABMAILUSA.COM

ਬਗਦਾਦ ‘ਚ ਦੋ ਕਾਰਾਂ ਵਿਚ ਬੰਬ ਧਮਾਕੇ, 75 ਮਰੇ

ਬਗਦਾਦ ‘ਚ ਦੋ ਕਾਰਾਂ ਵਿਚ ਬੰਬ ਧਮਾਕੇ, 75 ਮਰੇ

ਬਗਦਾਦ ‘ਚ ਦੋ ਕਾਰਾਂ ਵਿਚ ਬੰਬ ਧਮਾਕੇ, 75 ਮਰੇ
July 03
09:47 2016

bag
ਆਈਐਸ ਨੇ ਲਈ ਜ਼ਿੰਮੇਵਾਰੀ
ਬਗਦਾਦ, 3 ਜੁਲਾਈ (ਪੰਜਾਬ ਮੇਲ)- ਇਰਾਕ ਦੀ ਰਾਜਧਾਨੀ ਬਗਦਾਦ ਦੇ ਭੀੜ ਭਾਲ ਵਾਲੇ ਖੇਤਰਾਂ ਵਿਚ ਸ਼ਨਿੱਚਰਵਾਰ ਦੇਰ ਰਾਤ ਦੋ ਕਾਰਾਂ ਵਿਚ ਬੰਬ ਧਮਾਕੇ ਹੋਏ ਜਿਸ ਵਿਚ 75 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 45 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਇਕ ਸੂਤਰ ਨੇ ਸਮਾਚਾਰ ਏਜੰਸੀ ਸਿਨਹੁਆ ਨੂੰ ਦੱਸਿਆ ਕਿ ਪਹਿਲਾ ਹਮਲਾ ਦੇਰ ਰਾਤ ਕਰੀਬ ਇਕ ਵਜੇ ਉਸ ਸਮੇਂ ਹੋਇਆ ਜਦ ਇਕ ਆਤਮਘਾਤੀ ਹਮਲਾਵਰ ਨੇ ਦੱਖਣੀ ਮੱਧ ਬਗਦਾਦ ਦੇ ਕਰਾਰਦਾ ਦਾਖ਼ਲ ਇਲਾਕੇ ਵਿਚ ਇਕ ਭੀੜ ਭਾੜ ਵਾਲੇ ਰਸਤੇ ‘ਤੇ ਅਪਣੀ ਕਾਰ ਨੂੰ ਬੰਬ ਨਾਲ ਉਡਾ ਦਿੱਤਾ ਜਿਸ ਵਿਚ 11 ਲੋਕ ਮਾਰੇ ਗਏ ਅਤੇ ਹੋਰ 22 ਲੋਕ ਜ਼ਖ਼ਮੀ ਹੋ ਗਏ।
ਸੂਤਰ ਨੇ ਕਿਹਾ ਕਿ ਜ਼ਬਰਦਸਤ ਬੰਬ ਵਿਸਫੋਟ ਵਿਚ ਕਈ ਦੁਕਾਨਾਂ ਅਤੇ ਕਈ ਕਾਰਾਂ ਵੀ ਨੁਕਸਾਨੀਆਂ ਗਈਆਂ। ਹੋਰ ਵਿਸਫੋਟ ਰਾਜਧਾਨੀ ਵਿਚ ਅੱਧੀ ਰਾਤ ਉਸ ਸਮੇਂ ਹੋਇਆ ਜਦ ਲੋਕਪ੍ਰਿਯ ਸ਼ਲਲਾਲ ਬਾਜ਼ਾਰ ਵਿਚ ਵਿਸਫੋਟਕ ਸਮੱਗਰੀ ਨਾਲ ਲਦੀ ਕਾਰ ਵਿਚ ਧਮਾਕਾ ਹੋ ਗਿਆ। ਇਸ ਵਿਚ ਇਕ ਦੀ ਮੌਤ ਹੋ ਗਈ ਅਤੇ ਪੰਜ ਹੋਰ ਲੋਕ ਜ਼ਖ਼ਮੀ ਹੋ ਗਏ। ਵਿਸਫੋਟ ਨਾਲ ਆਸ ਪਾਸ ਦੀ ਕਈ ਦੁਕਾਨਾਂ ਅਤੇ ਸਟਾਲਾਂ ਨੂੰ ਵੀ ਨਕੁਸਾਨ ਪਹੁੰਚਿਆ ਹੈ। ਜੂਨ 2014 ਵਿਚ ਇਰਾਕ ਦੇ ਉਤਰੀ ਅਤੇ ਪੱਛਮੀ ਇਲਾਕਿਆਂ ਵਿਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਅਪਣੀ ਪਕੜ ਬਣਾਉਣ ਤੋਂ ਬਾਅਦ ਪੂਰੇ ਦੇਸ਼ ਵਿਚ ਜਿਸ ਤਰ੍ਹਾਂ ਕਿ ਹਿੰਸਾ ਦਾ ਇਕ ਨਵਾਂ ਤੂਫ਼ਾਨ ਉਠਿਆ ਹੈ। ਇਸ ਦੁਹਰੇ ਧਮਾਕੇ ਵਿਚ ਆਸਪਾਸ ਦੀ ਕਈ ਇਮਾਰਤਾਂ ਅਤੇ ਦੁਕਾਨਾਂ ਨੂੰ ਕਾਫੀ ਨੁਕਸਾਨ ਪੁੱਜਿਆ ਹੈ। ਅੱਤਵਾਦ ਸੰਗਠਨ ਇਸਲਾਮਿਕ ਸਟੇਟ ਨੇ ਇਸ ਧਮਾਕੇ ਦੀ ਜ਼ਿੰਮੇਦਾਰੀ ਲਈ ਹੈ। ਜੂਨ 2014 ਵਿਚ ਇਰਾਕ ਦੇ ਉਤਰੀ ਅਤੇ ਪੱਛਮੀ ਇਲਾਕੇ ਵਿਚ ਇਸਲਾਕਿਮ ਸਟੇਟ ਦੀ ਪਕੜ ਬਣਾਉਣ ਤੋਂ ਬਾਅਦ ਹਿੰਸਾ ਦਾ ਬਵੰਡਰ ਫੈਲ ਗਿਆ ਹੈ। ਇਰਾਕੀ ਸੈਨਾ ਨੇ ਪਿਛਲੇ ਮਹੀਨੇ ਆਈਐਸ ਨੂੰ ਉਸ ਦੇ ਗੜ੍ਹ ਫਲੂਜ਼ਾ ਸ਼ਹਿਰ ਤੋਂ ਬਾਹਰ ਖਦੇੜ ਦਿੱਤਾ ਸੀ। ਇਸ ਤੋਂ ਬਾਅਦ ਅਜਿਹੇ ਹਮਲੇ ਵਧ ਗਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article