PUNJABMAILUSA.COM

ਬਟਾਲਾ ‘ਚ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ

ਬਟਾਲਾ ‘ਚ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ

ਬਟਾਲਾ ‘ਚ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ
January 25
08:49 2018

ਬਟਾਲਾ, 25 ਜਨਵਰੀ (ਪੰਜਾਬ ਮੇਲ)- ਪਾਕਿਸਤਾਨੀ ਖੁਫ਼ੀਆ ਏਜੰਸੀਆਂ ਨਾਲ ਭਾਰਤੀ ਸੈਨਾ ਅਤੇ ਬੀਐਸਐਫ ਨਾਲ ਜੁੜੀ ਜਾਣਕਾਰੀਆਂ ਸਾਂਝਾ ਕਰਨ ਦੇ ਦੋਸ਼ ਵਿਚ ਪੰਜਾਬ ਦੇ ਬਟਾਲਾ ਤੋਂ Îਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੰਮੂ ਕਸ਼ਮੀਰ ਵਿਚ ਸੈਨਿਕ ਖੁਫ਼ੀਆ ਇਕਾਈ ਨਾਲ ਜੁੜੇ ਇਕ ਅਧਿਕਾਰੀ ਨੇ ਪੰਜਾਬ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਸੀ। ਜਾਣਕਾਰੀ ਮੁਤਾਬਕ ਦੋਸ਼ੀ ਗਿਆਨਬੀਰ ਸਿੰਘ (21) ਪਾਕਿਸਤਾਨੀ ਖੁਫ਼ੀਆ ਏਜੰਸੀਆਂ ਦੇ ਨਾਲ ਸੰਪਰਕ ਵਿਚ ਹੈ। ਉਹ ਸੰਵੇਦਨਸ਼ੀਲ ਜਾਣਕਾਰੀ ਸਾਂਝਾ ਕਰ ਰਿਹਾ ਹੈ। ਐਸਅੇਸਪੀ ਘੁੰਮਣ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਦੇ ਸ਼ਿਖਰ ਮਸੀਆਂ ਪਿੰਡ ਦੇ ਰਹਿਣ ਵਾਲੇ ਗਿਆਨਬੀਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਦੇ ਚਲੀਏ ਕਿ ਗੁਆਂਢੀ ਮੁਲਕ ਪਾਕਿਸਤਾਨ, ਭਾਰਤ ਦੀ ਜਾਸੂਸੀ ਕਰਨ ਦੇ ਲਈ ਨਵੇਂ ਨਵੇਂ ਤਰੀਕੇ ਇਸਤੇਮਾਲ ਕਰਦਾ ਰਹਿੰਦਾ ਹੈ। ਇਸ ਦੇ ਲਈ ਉਹ ਇਨਸਾਨ ਤੋਂ ਲੈ ਕੇ ਬੇਜ਼ੁਬਾਨ ਤੱਕ ਦੀ ਵਰਤੋਂ ਕਰਦਾ ਹੈ। ਸਰਹੱਦ ‘ਤੇ ਲੱਗਦੇ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕਰਦਾ ਹੈ। ਜਾਸੂਸੀ ਦੇ ਲਈ ਕਬੂਤਰ ਅਤੇ ਬਾਜ ਤੱਕ ਭੇਜਦਾ ਹੈ। ਅਜਿਹਾ ਹੀ ÎਿÂਕ ਕਬੂਤਰ ਬੀਐਸਐਫ ਨੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਸ਼ਾਹਪੁਰ ਪੋਸਟ ਤੋਂ ਫੜਿਆ ਸੀ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਜਾਸੂਸੀ ਦੇ ਲਈ ਕਬੂਤਰਾਂ ਦਾ ਇਸਤੇਮਾਲ ਕਰਦਾ ਰਿਹਾ ਹੈ। ਪਾਕਿਸਤਾਨ ਤੋਂ ਆਏ ਇਸ ਕਬੂਤਰ ਨੂੰ ਬੀਐਸਐਫ 32 ਬਟਾਲੀਅਨ ਨੇ ਫੜਿਆ ਸੀ। ਅੰਮ੍ਰਿਤਸਰ ਦੇ ਸ਼ਾਹਪੁਰ ਤੋਂ ਫੜੇ ਗਏ ਪਾਕਿਸਤਾਨੀ ਕਬੂਤਰ ‘ਤੇ ਬੀਐਸਐਫ ਨੂੰ ਦੋ ਸੰਪਰਕ ਨੰਬਰ ਲਿਖੇ ਮਿਲੇ ਹਨ, ਜੋ ਪਾਕਿ ਦੇ ਦੱਸੇ ਗਏ ਸੀ। ਮੰਨਿਆ ਜਾ ਰਿਹਾ ਹੈ ਕਿ ਪਾਕਿ ਨੇ ਇਸ ਕਬੂਤਰ ਦਾ ਇਸਤੇਮਾਲ ਜਾਸੂਸੀ ਦੇ ਲਈ ਕੀਤਾ ਸੀ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜਸੰੀਆਂ ਚੌਕਸ ਹੋ ਗਈਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article