PUNJABMAILUSA.COM

ਬਟਾਲਾ ਪੁਲਿਸ ਵਲੋਂ ਜੱਗੂ ਗੈਂਗ ਦੇ ਦੋ ਖਤਰਨਾਕ ਗੈਂਗਸਟਰ ਅਸਲੇ ਸਮੇਤ ਗ੍ਰਿਫਤਾਰ

ਬਟਾਲਾ ਪੁਲਿਸ ਵਲੋਂ ਜੱਗੂ ਗੈਂਗ ਦੇ ਦੋ ਖਤਰਨਾਕ ਗੈਂਗਸਟਰ ਅਸਲੇ ਸਮੇਤ ਗ੍ਰਿਫਤਾਰ

ਬਟਾਲਾ ਪੁਲਿਸ ਵਲੋਂ ਜੱਗੂ ਗੈਂਗ ਦੇ ਦੋ ਖਤਰਨਾਕ ਗੈਂਗਸਟਰ ਅਸਲੇ ਸਮੇਤ ਗ੍ਰਿਫਤਾਰ
March 05
16:40 2018

ਬਟਾਲਾ, 5 ਮਾਰਚ (ਪੰਜਾਬ ਮੇਲ)–ਬਟਾਲਾ ਪੁਲਿਸ ਵਲੋਂ ਜੱਗੂ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਐੱਸ. ਐੱਸ. ਪੀ. ਬਟਾਲਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਇਸ ਮਾਮਲੇ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗੈਂਸਟਰਾਂ ਦੀ ਪਛਾਣ ਗੁਰਮੀਤ ਉਰਫ ਮੀਤਾ ਖੁਸ਼ਹਾਲਪੁਰ ਤੇ ਕਰਮਜੀਤ ਫੌਜੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਉਕਤ ਗੈਂਗਸਟਰਾਂ ਨੂੰ ਜਦੋਂ ਗ੍ਰਿਫਤਾਰ ਕੀਤਾ ਗਿਆ ਤਾਂ ਉਨ੍ਹਾਂ ਕੋਲੋਂ ਇਕ ਰਿਵਾਲਵਰ ਦੇਸੀ 32 ਬੋਰ, 06 ਰੌਂਦ ਜਿੰਦਾ ਤੇ 01 ਬੁਲਟ ਮੋਟਰਸਾਈਕਲ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਨੋਂ ਗੈਂਗਸਟਰ ਜੱਗੂ ਭਗਵਾਨਪੁਰ ਦੇ ਗੈਂਗ ਮੈਂਬਰ ਸਨ ਤੇ ਇਨ੍ਹਾਂ ਦੇ ਖਿਲਾਫ ਪਹਿਲਾਂ ਹੀ ਸੰਗੀਨ ਜੁਰਮਾਂ ਦੇ ਮੁਕੱਦਮੇ ਦਰਜ ਹਨ, ਜਿਨ੍ਹਾਂ ‘ਚੋਂ ਇਹ ਸਾਲ 2012 ਤੋਂ ਭਗੌੜੇ ਚਲੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਫਿਲਹਾਲ ਦੋਸ਼ੀਆਂ ਕੋਲੋਂ ਪੁੱਛਗਿੱਛ ਜਾਰੀ ਹੈ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article