PUNJABMAILUSA.COM

ਬਠਿੰਡਾ ‘ਚ ਦਿਨ ਦਿਹਾੜੇ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਪੋਲਟਰੀ ਫਾਰਮ ਦੇ ਮਾਲਕ ਦਾ ਕਤਲ

June 17
10:55 2018

ਬਠਿੰਡਾ, 17 ਜੂਨ (ਪੰਜਾਬ ਮੇਲ)- ਪਿੰਡ ਫੂਲ ‘ਚ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਇਕ ਪੋਲਟਰੀ ਫਾਰਮ ਦਾ ਮਾਲਕ ਹੈ, ਜਿਸ ਦਾ ਨਾਂ ਗੋਗੀ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਕਿਸੇ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਵਿਰੋਧੀ ਧਿਰ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article