PUNJABMAILUSA.COM

ਬਠਿੰਡਾ ਵਿਚ ਆਪਸ ‘ਚ ਭਿੜੇ ਖਹਿਰਾ ਤੇ ਕੇਜਰੀਵਾਲ ਸਮਰਥਕ

August 13
22:08 2018

ਬਠਿੰਡਾ, 13 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਹਾਈਕਮਾਨ ਅਤੇ ਸੁਖਪਾਲ ਖਹਿਰਾ ਧੜੇ ਵਿਚ ਚੱਲ ਰਹੇ ਵਿਵਾਦ ਦੇ ਸੇਕ ਹੁਣ ਵਰਕਰਾਂ ਤੱਕ ਵੀ ਪਹੁੰਚ ਚੁੱਕਾ ਹੈ। ਜਿਸ ਦੇ ਚੱਲਦੇ ਬਠਿੰਡਾ ਦੀ ਚਿਲਡਰਨ ਪਾਰਕ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੁਖਪਾਲ ਖਹਿਰਾ ਧੜੇ ਦੇ ਵਾਲੰਟੀਅਰ ਆਪਸ ਵਿਚ ਭਿੜ ਗਏ। ਦਰਅਸਲ ਆਮ ਆਦਮੀ ਪਾਰਟੀ ਦੇ ਵਰਕਰ ਮੀਟਿੰਗ ਲਈ ਇਥੇ ਪਹੁੰਚੇ ਹੋਏ ਸਨ। ਮਿਹਣੋਂ-ਮਿਹਣੀ ਹੋਏ ਵਰਕਰਾਂ ਨੇ ਕਿਸੇ ਦਾ ਧਿਆਨ ਨਹੀਂ ਰੱਖਿਆ। ਮਹਿਲਾ ਵਰਕਰ ਨੇ ਕੇਜਰੀਵਾਲ ਸਮਰਥਕ ਅਨਿਲ ਠਾਕੁਰ ਨੂੰ ਖਰੀਆਂ-ਖੋਟੀਆਂ ਸੁਣਾਈਆਂ ਤਾਂ ਉਹ ਵੀ ਆਪੇ ਤੋਂ ਬਾਹਰ ਹੁੰਦੇ ਹੋਏ ਮਹਿਲਾ ਨੂੰ ਘੇਰਦੇ ਦਿਖਾਈ ਦਿੱਤੇ।
‘ਆਪ’ ਵਰਕਰ ਮਹਿੰਦਰ ਕੌਰ ਨੇ ਦੋਸ਼ ਲਗਾਏ ਕਿ ‘ਆਪ’ ਵਿਚ ਮਹਿਲਾ ਵਰਕਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਮੁਖੀ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਇਸ ਬਾਰੇ ਜਾਣਕਾਰੀ ਦੇਣਗੇ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ