PUNJABMAILUSA.COM

ਬਦਰੀਨਾਥ ਸ਼ਰਧਾਲੂਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼, ਇੱਕ ਦੀ ਮੌਤ

June 10
08:25 2017

ਬਦਰੀਨਾਥ, 10 ਜੂਨ (ਪੰਜਾਬ ਮੇਲ) – ਉਤਰਾਖੰਡ ਦੇ ਬਦਰੀਨਾਥ ਵਿੱਚ ਸ਼ਰਧਾਲੂਆਂ ਨੂੰ ਲਿਜਾ ਰਿਹਾ ਇੱਕ ਜਹਾਜ਼ ਕ੍ਰੈਸ਼ ਹੋ ਗਿਆ। ਇਸ ਵਿੱਚ ਇੱਕ ਇੰਜਨੀਅਰ ਦੀ ਮੌਤ ਹੋ ਗਈ। ਹੈਲੀਕਾਰਟਰ ਟੇਕ ਆਫ ਕਰਦੇ ਸਮੇਂ ਦੁਰਘਟਨਾ ਦਾ ਸ਼ਿਕਾਰ ਹੋਇਆ ਤੇ ਜਹਾਜ਼ ਚਲਾ ਰਹੇ ਮੁੱਖ ਚੀਫ ਇੰਜਨੀਅਰ ਵਿਕਰਮ ਲਾਂਬਾ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਬਾਕੀ 5 ਲੋਕ ਸੁਰੱਖਿਅਤ ਹਨ। ਜਾਣਕਾਰੀ ਮੁਤਾਬਕ ਹਾਦਸਾਗ੍ਰਸਤ ਹੈਲੀਕਾਪਟਰ ਬਦਰੀਨਾਥ ਤੋਂ ਤੀਰਥ ਯਾਤਰੀਆਂ ਨੂੰ ਲਿਜਾ ਰਿਹਾ ਸੀ ਪਰ ਟੇਕ ਆਫ ਸਮੇਂ ਆਪਣਾ ਸੰਤੁਲਨ ਗਵਾ ਬੈਠਿਆ ਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਇੱਕ ਪਾਇਲਟ ਇੰਜਨੀਅਰ ਦੀ ਮੌਤ ਤੇ ਦੋ ਹੋਰ ਪਾਇਲਟ ਜ਼ਖਮੀ ਹੋ ਗਏ ਹਨ। ਹਾਦਸਾਗ੍ਰਸਤ ਜਹਾਜ ਅਗਸਤਾ-119 ਮੁੰਬਈ ਆਧਾਰਤ ਇੱਕ ਨਿੱਜੀ ਜਹਾਜ ਕੰਪਨੀ ਕ੍ਰਿਸਟਰ ਏਵੀਏਸ਼ਨ ਦਾ ਸੀ ਜਿਸਨੇ ਅੱਜ ਸਵੇਰੇ 7 ਵੱਜ ਕੇ 45 ਮਿੰਟ ਤੇ ਬਦਰੀਨਾਥ ਤੋਂ ਹਰਿਦੁਆਰ ਲਈ ਉਡਾਣ ਭਰੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ