PUNJABMAILUSA.COM

ਬਰਗਾੜੀ ਕਾਂਡ: ਤਫ਼ਤੀਸ਼ ਦੌਰਾਨ ਮਹਿੰਦਰਪਾਲ ਬਿੱਟੂ ਨੇ ਸਰੂਪ ਡਰੇਨ ’ਚ ਸੁੱਟਣ ਦੀ ਗੱਲ ਕਬੂਲੀ

ਬਰਗਾੜੀ ਕਾਂਡ: ਤਫ਼ਤੀਸ਼ ਦੌਰਾਨ ਮਹਿੰਦਰਪਾਲ ਬਿੱਟੂ ਨੇ ਸਰੂਪ ਡਰੇਨ ’ਚ ਸੁੱਟਣ ਦੀ ਗੱਲ ਕਬੂਲੀ

ਬਰਗਾੜੀ ਕਾਂਡ: ਤਫ਼ਤੀਸ਼ ਦੌਰਾਨ ਮਹਿੰਦਰਪਾਲ ਬਿੱਟੂ ਨੇ ਸਰੂਪ ਡਰੇਨ ’ਚ ਸੁੱਟਣ ਦੀ ਗੱਲ ਕਬੂਲੀ
June 14
22:44 2018

ਬਠਿੰਡਾ, 14 ਜੂਨ (ਪੰਜਾਬ ਮੇਲ)- ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਬਰਗਾੜੀ ਕਾਂਡ ਦੇ ਮੁੱਖ ਸੂਤਰਧਾਰ ਮਹਿੰਦਰਪਾਲ ਬਿੱਟੂ ਨੇ ਗੁਰੂ ਘਰ ’ਚੋਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਕਰੀਬ ਛੇ ਸੌ ਪੰਨਿਆਂ ਨੂੰ ਡਰੇਨ ’ਚ ਸੁੱਟ ਕੇ ਸਭ ਸਬੂਤਾਂ ’ਤੇ ਮਿੱਟੀ ਪਾ ਦਿੱਤੀ ਹੈ। ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਤਰਫ਼ੋਂ ਸਰੂਪ ਬਰਾਮਦ ਕਰਨ ਲਈ ਆਖ਼ਰੀ ਪਲ ਤੱਕ ਵਾਹ ਲਾਈ ਗਈ। ਅਹਿਮ ਸੂਤਰਾਂ ਅਨੁਸਾਰ ਸਿੱਟ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮਹਿੰਦਰਪਾਲ ਬਿੱਟੂ ਸਰੂਪ ਦੀ ਬਰਾਮਦਗੀ ਨੂੰ ਲੈ ਕੇ ਤਫ਼ਤੀਸ਼ ਦੌਰਾਨ ਬਿਆਨ ਬਦਲਦਾ ਰਿਹਾ ਅਤੇ ਅਖੀਰ ਉਸ ਨੇ ਸਰੂਪ ਡਰੇਨ ’ਚ ਸੁੱਟਣ ਦੀ ਗੱਲ ਕਬੂਲ ਲਈ ਹੈ।
ਵੇਰਵਿਆਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ’ਚੋਂ ਕਰੀਬ ਤਿੰਨ ਸਾਲ ਪਹਿਲਾਂ 1 ਜੂਨ 2015 ਨੂੰ ਗੁਰੂ ਗਰੰਥ ਸਾਹਿਬ ਦੇ ਸਰੂਪ ਚੋਰੀ ਹੋਏ ਸਨ ਅਤੇ ਹੁਣ ਜਾਂਚ ਅਨੁਸਾਰ ਇਹ ਸਰੂਪ ਬਰਾਮਦ ਹੋਣ ਦੀਆਂ ਸਭ ਅਟਕਲਾਂ ਖ਼ਤਮ ਹੋ ਗਈਆਂ ਹਨ। ਸੂਤਰ ਦੱਸਦੇ ਹਨ ਕਿ ਹੁਣ ਜਦੋਂ ਸਰੂਪ ਬਰਾਮਦ ਹੋਣ ਦੀ ਕਹਾਣੀ ਦਾ ਅੰਤ ਹੋ ਗਿਆ ਹੈ ਤਾਂ ਭਲਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂ ਪੰਜਾਬ ਪੁਲੀਸ ਦੇ ਮੁਖੀ ਇਸ ਮਾਮਲੇ ਤੇ ਮੀਡੀਆ ਕੋਲ ਖ਼ੁਲਾਸਾ ਕਰ ਸਕਦੇ ਹਨ। ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਬਰਗਾੜੀ ਕਾਂਡ ਦੀ ਕੀਤੀ ਜਾਂਚ ਮਗਰੋਂ ਹੁਣ ਵਾਰੀ ਸੀਬੀਆਈ ਹੈ। ਸੀਬੀਆਈ ਦੇ ਹੱਥ ਹੁਣ ਤੱਕ ਖ਼ਾਲੀ ਸਨ। ਵਿਸ਼ੇਸ਼ ਜਾਂਚ ਟੀਮ ਵੱਲੋਂ ਪੁਲੀਸ ਰਿਮਾਂਡ ਦੌਰਾਨ ਫੜੇ ਡੇਰਾ ਪੈਰੋਕਾਰਾਂ ਦੇ ਘਰਾਂ ਤੇ ਟਿਕਾਣਿਆਂ ਦੀ ‘ਸਰਚ ਮੁਹਿੰਮ’ ਅੱਜ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪੈਰੋਕਾਰ 16 ਜੂਨ ਤੱਕ ਪੁਲੀਸ ਰਿਮਾਂਡ ’ਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article