PUNJABMAILUSA.COM

ਬਰਗਾੜੀ ਮਾਮਲਾ – ਰਣਜੀਤ, ਹਿੰਮਤ ਤੇ ਰੰਧਾਵਾ ਦਾ ਹੋਵੇ ਨਾਰਕੋ ਟੈਸਟ : ਜੀ.ਕੇ.

August 25
10:34 2018

ਦਿੱਲੀ\ਚੰਡੀਗੜ੍ਹ, 25 ਅਗਸਤ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਬਰਗਾੜੀ ਮਾਮਲੇ ‘ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਤੇ ਭਰੋਸਾ ਨਾ ਜਤਾਉਂਦੇ ਹੋਏ ਮੁੱਖ ਗਵਾਹ ਹਿੰਮਤ ਸਿੰਘ, ਜਸਟਿਸ ਰਣਜੀਤ ਸਿੰਘ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਰਿਪੋਰਟ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਆਉਣ ‘ਤੇ ਜੀ. ਕੇ. ਨੇ ਕਿਹਾ ਕਿ ਕਾਂਗਰਸ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਬਰਗਾੜੀ ਮਾਮਲੇ ‘ਚ ਹਿੰਮਤ ਸਿੰਘ ਨੇ ਆਪਣੇ ਬਿਆਨ ਬਦਲ ਦਿੱਤੇ ਹਨ, ਜਿਸ ਕਾਰਨ ਸਿਆਸਤ ਕਾਫੀ ਗਰਮਾ ਗਈ ਹੈ ਅਤੇ ਅਕਾਲੀ ਦਲ ਤੇ ਕਾਂਗਰਸ ਦੋਵਾਂ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ‘ਚ ਆ ਖੜ੍ਹੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ