PUNJABMAILUSA.COM

ਬਰਗਾੜੀ ਮਾਮਲੇ ‘ਚ ਬੈਂਸ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

August 13
17:25 2018

ਲੁਧਿਆਣਾ, 13 ਅਗਸਤ (ਪੰਜਾਬ ਮੇਲ)- ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬਰਗਾੜੀ ਮਾਮਲੇ ‘ਚ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਸ ਮਾਮਲੇ ‘ਚ ਸਰਕਾਰ ਵਲੋਂ ਹਾਲ ਹੀ ‘ਚ ਚਾਰ ਪੁਲਸ ਮੁਲਾਜ਼ਮਾਂ ‘ਤੇ ਪਰਚਾ ਦਰਜ ਕਰਨ ਨੂੰ ਸਿਰਫ ਅੱਖਾਂ ਦਾ ਧੋਖਾ ਦੱਸਿਆ ਹੈ। ਬੈਂਸ ਨੇ ਸਪੱਸ਼ਟ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਜਨਤਕ ਨਾ ਕਰਕੇ ਸੁਖਬੀਰ ਬਾਦਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਬਰਗਾੜੀ ਮਾਮਲਾ ਸੀ. ਬੀ. ਆਈ. ਨੂੰ ਸੌਂਪਣਾ ਮਹਿਜ਼ ਲੋਕਾਂ ਨੂੰ ਧੋਖਾ ਦੇਣਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ