PUNJABMAILUSA.COM

ਬਰਤਾਨੀਆਂ ‘ਚ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪਾਰਕ ਜਾਣ ਤੋਂ ਰੋਕਣਾ ਮੰਦਭਾਗਾ-ਪ੍ਰੋ. ਕਿਰਪਾਲ ਸਿੰਘ ਬਡੂੰਗਰ

ਬਰਤਾਨੀਆਂ ‘ਚ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪਾਰਕ ਜਾਣ ਤੋਂ ਰੋਕਣਾ ਮੰਦਭਾਗਾ-ਪ੍ਰੋ. ਕਿਰਪਾਲ ਸਿੰਘ ਬਡੂੰਗਰ

ਬਰਤਾਨੀਆਂ ‘ਚ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪਾਰਕ ਜਾਣ ਤੋਂ ਰੋਕਣਾ ਮੰਦਭਾਗਾ-ਪ੍ਰੋ. ਕਿਰਪਾਲ ਸਿੰਘ ਬਡੂੰਗਰ
June 10
08:35 2017

ਅੰਮ੍ਰਿਤਸਰ, 10 ਜੂਨ (ਪੰਜਾਬ ਮੇਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਰਤਾਨੀਆਂ ਵਿਚ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਥੀਮ ਪਾਰਕ ਵਿਚ ਦਾਖ਼ਲ ਹੋਣ ਤੋਂ ਰੋਕਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਅੰਮ੍ਰਿਤਧਾਰੀ ਸਿੱਖ ਪਰਿਵਾਰਾਂ ਨੂੰ ਧਾਰਮਿਕ ਚਿੰਨ ਉਤਾਰਨਾ ਲਈ ਕਹਿਣਾ ਬਹੁਤ ਹੀ ਮੰਦਭਾਗਾ ਹੈ। ਜਿਸ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਦੀ ਹੈ। ਇਹ ਮਾਮਲਾ ਸਟੈਫ਼ੋਰਡਸ਼ਾਇਰ ਸਥਿਤ ਡ੍ਰੇਟਨ ਮੇਨਰ ਥੀਮ ਪਾਰਕ ਵਿਚ ਉਸ ਸਮੇਂ ਸਾਹਮਣੇ ਆਇਆ ਜਿਥੇ ਇਸ ਪਾਰਕ ਵਿਚ ਲੋਕ ਸੈਰ-ਸਪਾਟੇ ਲਈ ਆਉਂਦੇ ਹਨ, ਉਥੇ ਸਿੱਖ ਬੱਚਿਆਂ ਨੂੰ ਥੀਮ ਪਾਰਕ ਦੇ ਪ੍ਰਬੰਧਕਾਂ ਵੱਲੋ ਕਿਰਪਾਨ ਉਤਾਰ ਕੇ ਪਾਰਕ ਵਿਚ ਦਾਖ਼ਲ ਹੋਣ ਲਈ ਕਿਹਾ ਜਾਣਾ ਪਾਰਕ ਦੇ ਪ੍ਰਬੰਧਕਾਂ ਲਈ ਬਹੁਤ ਮਾੜੀ ਗੱਲ ਹੈ।
ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਿੱਖਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਆਪਣੇ ਅੰਮ੍ਰਿਤਧਾਰੀ ਸਿੱਖਾਂ ਨੂੰ ਰਹਿਤ ਵਜੋਂ ਪੰਜ ਕਕਾਰ ਕਛਹਿਰਾ, ਕੰਘਾ, ਕੜਾ, ਕ੍ਰਿਪਾਨ ਤੇ ਕੇਸਾਂ ਦੇ ਧਾਰਨੀ ਬਣਾਇਆ। ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਲਈ ਕਕਾਰ ਸਰੀਰ ਦੇ ਇਕ ਅੰਗ ਵਾਂਗ ਹੁੰਦੇ ਹਨ ਜਿਨ੍ਹਾਂ ਨੂੰ ਵੱਖ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਕ ਪਾਸੇ ਵਿਦੇਸ਼ਾਂ ਵਿੱਚ ਸਿੱਖਾਂ ਦੀ ਪਹਿਚਾਣ ਨੂੰ ਲੈ ਕੇ ਪੈਦਾ ਹੋਏ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਵਿਦੇਸ਼ਾਂ ਵਿਚ ਅੰਮ੍ਰਿਤਧਾਰੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ, ਇਸ ਤੋਂ ਵੱਡੀ ਨਮੋਸ਼ੀ ਹੋਰ ਕੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਮਨਪਸੰਦ ਸਿੱਖ ਕੌਮ ਦੇ ਧਾਰਮਿਕ ਚਿੰਨ੍ਹਾਂ ਨੂੰ ਅਸ਼ਾਂਤੀ ਤੇ ਅਸੁਰੱਖਿਆ ਨਾਲ ਜੋੜ ਕੇ ਵੇਖਣਾ ਨਹੀਂ ਚਾਹੀਦਾ।
ਉਨ੍ਹਾਂ ਕਿਹਾ ਕਿ ਪਾਰਕ ਅੰਦਰ ਦਾਖ਼ਲ ਹੋਣ ਤੋਂ ਰੋਕੇ ਜਾਣ ਵਾਲਾ ਅੰਮ੍ਰਿਤਧਾਰੀ ਪਰਿਵਾਰ ਦਾ ਮੁੱਖੀ ਅਧਿਆਪਕ ਹੈ, ਜਿਸ ਨੂੰ ਆਪਣੇ ਬੇਟੇ ਦਾ ਜਨਮ ਦਿਨ ਮਨਾਉਣ ਲਈ ਪਾਰਕ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਇਸ ਕਰਕੇ ਨਹੀਂ ਦਿੱਤੀ ਗਈ ਕਿ ਉਨ੍ਹਾਂ ਨੇ ਪਾਰਕ ਪ੍ਰਬੰਧਕਾਂ ਦੇ ਕਹਿਣਾ ‘ਤੇ ਕਿਰਪਾਨ ਨਹੀਂ ਉਤਾਰੀ। ਉਨ੍ਹਾਂ ਕਿਹਾ ਕਿ ਬਰਤਾਨੀਆਂ ਦੀ ਸੰਸਦ ਵਿਚ ਅੰਮ੍ਰਿਤਧਾਰੀ ਸਿੱਖਾਂ ਨੂੰ ਜਾਣ ਦੀ ਇਜਾਜ਼ਤ ਹੈ ਤਾਂ ਇਕ ਥੀਮ ਪਾਰਕ ਦੇ ਪ੍ਰਬੰਧਕ ਸੁਰੱਖਿਆ ਇਸ ਉਪਰ ਪਾਬੰਦੀ ਕਿਵੇਂ ਲਾ ਸਕਦੇ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਭਾਰਤ ਸਥਿਤ ਬ੍ਰਿਟਿਸ਼ ਦੇ ਹਾਈ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਅੰਮ੍ਰਿਤਧਾਰੀ ਸਿੱਖ ਪਰਿਵਾਰਾਂ ਨੂੰ ਗੁਰੂ ਮਹਾਰਾਜ ਵੱਲੋਂ ਬਖ਼ਸ਼ੇ ਧਾਰਮਿਕ ਚਿੰਨ੍ਹਾਂ ਨੂੰ ਉਤਾਰਨ ਬਾਰੇ ਨਹੀਂ ਕਹਿਣਾ ਚਾਹੀਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article