PUNJABMAILUSA.COM

ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਵੱਲੋਂ ਕੁਰਸੀ ਛੱਡਣ ਦਾ ਐਲਾਨ

ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਵੱਲੋਂ ਕੁਰਸੀ ਛੱਡਣ ਦਾ ਐਲਾਨ

ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਵੱਲੋਂ ਕੁਰਸੀ ਛੱਡਣ ਦਾ ਐਲਾਨ
June 24
21:11 2016

camron
ਲੰਡਨ, 24 ਜੂਨ (ਪੰਜਾਬ ਮੇਲ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨੇ ਪ੍ਰਧਾਨ ਮੰਤਰੀ ਦੀ ਕੁਰਸੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਬਰਤਾਨੀਆ ਦੀ ਰਾਏਸ਼ੁਮਾਰੀ ਦੇ ਨਤੀਜੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੇਵਿਡ ਕੈਮਰਨ ਨੇ ਆਖਿਆ ਕਿ ਉਹ ਅਗਲੇ ਤਿੰਨ ਮਹੀਨਿਆਂ ਵਿੱਚ ਆਪਣਾ ਅਹੁਦਾ ਛੱਡ ਦੇਣਗੇ। ਯਾਦ ਰਹੇ ਕਿ ਬਰਤਾਨੀਆ ਦੇ ਯੂਰਪੀਅਨ ਯੂਨੀਅਨ ਨਾਲ ਨਾ ਰਹਿਣ ਸਬੰਧੀ ਹੋਈ ਰਾਏਸ਼ੁਮਾਰੀ ਦੇ ਨਤੀਜੇ ਆ ਚੁੱਕੇ ਹਨ। ਇਸ ਵਿੱਚ 52 ਫ਼ੀਸਦੀ ਲੋਕਾਂ ਨੇ ਯੂਰਪੀਅਨ ਯੂਨੀਅਨ ਤੋਂ ਬਾਹਰ ਰਹਿਣ ਸਬੰਧੀ ਇੱਛਾ ਪ੍ਰਗਟਾਈ ਹੈ ਜਦੋਂਕਿ ਕੈਮਰਨ ਨੇ ਯੂਰਪੀਅਨ ਯੂਨੀਅਨ ਦੇ ਨਾਲ ਰਹਿਣ ਦੀ ਇੱਛਾ ਪ੍ਰਗਟਾਈ ਸੀ। ਰਾਏਸ਼ੁਮਾਰੀ ਦੇ ਫ਼ੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਦੇਸ਼ ਦੀ ਜਨਤਾ ਦੇ ਫ਼ੈਸਲਾ ਦਾ ਸਵਾਗਤ ਕਰਦੇ ਹਨ। ਉਨ੍ਹਾਂ ਆਖਿਆ ਕਿ ਉਹ ਚਾਹੁੰਦੇ ਸਨ ਕਿ ਬਰਤਾਨੀਆ ਯੂਰਪੀਅਨ ਯੂਨੀਅਨ ਤੋਂ ਵੱਖ ਨਾ ਹੋਇਆ ਜਾਵੇ ਪਰ ਦੇਸ਼ ਦੀ ਜਨਤਾ ਨੇ ਜੋ ਫ਼ੈਸਲਾ ਦਿੱਤਾ ਹੈ, ਉਸ ਦਾ ਉਹ ਸਵਾਗਤ ਕਰਦੇ ਹਨ। ਇਸ ਕਰਕੇ ਨਵੰਬਰ ਵਿੱਚ ਉਹ ਪ੍ਰਧਾਨ ਮੰਤਰੀ ਦਾ ਅਹੁਦਾ ਛੱਡ ਦੇਣਗੇ। ਦੂਜੇ ਪਾਸੇ ਰਾਏਸ਼ੁਮਾਰੀ ਦੇ ਨਤੀਜਿਆਂ ਦਾ ਅਸਰ ਬਰਤਾਨੀਆ ਦੀ ਅਰਥ ਵਿਵਸਥਾ ਉੱਤੇ ਪੈਣਾ ਸ਼ੁਰੂ ਹੋ ਗਿਆ। ਪੌਂਡ ਡਾਲਰ ਦੇ ਮੁਕਾਬਲੇ ਕਮਜ਼ੋਰ ਹੋਣਾ ਸ਼ੁਰੂ ਹੋ ਗਿਆ ਹੈ। 1985 ਤੋਂ ਬਾਅਦ ਪਹਿਲੀ ਵਾਰ ਪੌਂਡ ਵਿੱਚ ਇੰਨੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਬਾਜ਼ਾਰ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਬਰਤਾਨੀਆ ਦੇ ਯੂਰਪੀਅਨ ਯੂਨੀਅਨ ਤੋਂ ਵੱਖ ਹੋਣ ਦਾ ਅਸਰ ਭਾਰਤੀ ਅਰਥ ਵਿਵਸਥਾ ਉੱਤੇ ਵੀ ਪਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article