PUNJABMAILUSA.COM

ਬਰਤਾਨੀਆ ਦੇ ਲੀਡਰ ਆਪਰੇਸ਼ਨ ਬਲੂ ਸਟਾਰ ਮੁੱਦੇ ‘ਤੇ ਭਿੜੇ

ਬਰਤਾਨੀਆ ਦੇ ਲੀਡਰ ਆਪਰੇਸ਼ਨ ਬਲੂ ਸਟਾਰ ਮੁੱਦੇ ‘ਤੇ ਭਿੜੇ

ਬਰਤਾਨੀਆ ਦੇ ਲੀਡਰ ਆਪਰੇਸ਼ਨ ਬਲੂ ਸਟਾਰ ਮੁੱਦੇ ‘ਤੇ ਭਿੜੇ
May 21
09:16 2017

op
ਲੰਡਨ, 21 ਮਈ (ਪੰਜਾਬ ਮੇਲ)- ਆਪਰੇਸ਼ਨ ਬਲੂ ਸਟਾਰ ਦਾ ਮੁੱਦਾ ਲੰਦਨ ਦੀਆਂ ਆਮ ਚੋਣਾਂ ਵਿੱਚ ਖਾਸ ਚੋਣ ਮੁੱਦਾ ਬਣ ਕੇ ਉਭਰਿਆ ਹੈ। ਇਸ ਮੁੱਦੇ ‘ਤੇ ਹੁਣ ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਨੂੰ ਲੇਬਰ ਪਾਰਟੀ ਦੇ ਡਿਪਟੀ ਲੀਡਰ ਟੌਮ ਵਾਟਸਨ ਨੇ ਲਲਕਾਰਿਆ ਹੈ। ਲੇਬਰ ਪਾਰਟੀ ਦੇ ਡਿਪਟੀ ਲੀਡਰ ਟੌਮ ਵਾਟਸਨ ਨੇ ਰੇਡੀਓ ਇੰਟਰਵਿਊ ਦੌਰਾਨ ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਦੇ ਉਸ ਬਿਆਨ ਨੂੰ ਚੁਣੌਤੀ ਦਿੱਤੀ, ਜਿਸ ਵਿੱਚ ਉਨ੍ਹਾਂ ਕਿਹਾ, ”1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਵਿੱਚ ਬਰਤਾਨੀਆ ਦੀ ਭੂਮਿਕਾ ਸਬੰਧੀ ਹੋਰ ਕੋਈ ਵੀ ਦਸਤਾਵੇਜ਼ ਮੌਜੂਦ ਨਹੀਂ ਹਨ। ਇਸ ਬਾਰੇ ਜਾਂਚ ਹੋ ਚੁੱਕੀ ਹੈ।” ਟੌਮ ਵਾਟਸਨ ਨੇ ਕਿਹਾ ਕਿ ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਇੱਕ ਹੋਰ ਗਲਤੀ ਕਰ ਰਹੇ ਹਨ ਜਾਂ ਉਹ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਦਿਨੀਂ ਬ੍ਰਿਸਟਲ ਗੁਰੂ ਘਰ ਵਿੱਚ ਸਿੱਖਾਂ ਵੱਲੋਂ ਸਾਕਾ ਨੀਲਾ ਤਾਰਾ ਸਬੰਧੀ ਨਿਰਪੱਖ ਜਾਂਚ ਸਬੰਧੀ ਸਵਾਲ ਉਠਾਏ ਸਨ। ਇਸ ਦਾ ਜਵਾਬ ਦਿੰਦਿਆਂ ਬੌਰਿਸ ਨੇ ਕਿਹਾ ਸੀ ਕਿ ਅਜਿਹਾ ਹੋਰ ਕੋਈ ਦਸਤਾਵੇਜ਼ ਨਹੀਂ ਤੇ ਜਾਂਚ ਪੂਰੀ ਹੋ ਚੁੱਕੀ ਹੈ। ਲੇਬਰ ਡਿਪਟੀ ਲੀਡਰ ਟੌਮ ਵਾਟਸਨ ਨੇ ਕਿਹਾ ਕਿ ਬੌਰਿਸ ਨੂੰ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਸੀ। ਉਨ੍ਹਾਂ ਸਪੱਸ਼ਟ ਕੀਤਾ, ”ਸਿੱਖਾਂ ਦੀ ਇਸ ਪੂਰੇ ਘਟਨਾਕ੍ਰਮ ਵਿੱਚ ਨਿਰਪੱਖ ਜਾਂਚ ਬਾਰੇ ਮੰਗ, ਜਿਸ ਵਿੱਚ ਥੈਚਰ ਸਰਕਾਰ ਤੇ ਭਾਰਤ ਸਰਕਾਰ ਵਿਚਲੇ ਸਬੰਧਾਂ ਦਾ ਜ਼ਿਕਰ ਆਉਂਦਾ ਹੈ, ਨੂੰ ਕੰਜ਼ਰਵੇਟਿਵ ਪਾਰਟੀ ਨੇ ਆਪਣੇ ਚੋਣ ਮੈਨੀਫਿਸਟੋ ਵਿਚ ਪਹਿਲ ਕਿਉਂ ਨਹੀਂ ਦਿੱਤੀ, ਜਦਕਿ ਬਰਤਾਨਵੀ ਸਿੱਖਾਂ ਨੂੰ ਜਾਣਨ ਦਾ ਪੂਰਾ ਹੱਕ ਹੈ ਕਿ ਸੱਚ ਕੀ ਸੀ।” ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਪਿਛਲੇ ਦਿਨੀਂ ਬ੍ਰਿਸਟਲ ਗੁਰੂ ਘਰ ਵਿੱਚ ਸ਼ਰਾਬ ਬਾਰੇ ਬਿਆਨਬਾਜ਼ੀ ਕਰਨ ‘ਤੇ ਵੀ ਸਿੱਖਾਂ ਦੇ ਵਿਰੋਧ ਕਾਰਨ ਸੁਰਖੀਆਂ ਵਿੱਚ ਆਏ ਸਨ। ਉਨਾਂ ਨੇ ਸਿੱਖਾਂ ਤੋਂ ਮੁਆਫੀ ਵੀ ਮੰਗੀ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article