PUNJABMAILUSA.COM

ਬਰਤਾਨੀਆ ਵਿਚ ਢਾਈ ਗੁਣਾ ਵਧੀ ਪਰਵਾਸੀਆਂ ਦੀ ਗਿਣਤੀ

ਬਰਤਾਨੀਆ ਵਿਚ ਢਾਈ ਗੁਣਾ ਵਧੀ ਪਰਵਾਸੀਆਂ ਦੀ ਗਿਣਤੀ

ਬਰਤਾਨੀਆ ਵਿਚ ਢਾਈ ਗੁਣਾ ਵਧੀ ਪਰਵਾਸੀਆਂ ਦੀ ਗਿਣਤੀ
April 09
10:32 2018

ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਮੇਲ)- ਪੜ੍ਹਾਈ ਅਤੇ ਨੌਕਰੀ ਦੇ ਲਈ ਕਈ ਲੋਕ ਵਿਦੇਸ਼ਾਂ ਦਾ ਰੁਖ ਕਰ ਲੈਂਦੇ ਹਨ। ਦੁਨੀਆ ਵਿਚ ਇਸ ਤਰ੍ਹਾਂ ਦਾ ਪਲਾਇਨ ਲਗਾਤਾਰ ਵਧਦਾ ਜਾ ਰਿਹਾ ਹੈ। ਅਜਿਹੇ ਵਿਚ ਲੋਕਾਂ ਦੀ ਸਭ ਤੋਂ ਜ਼ਿਆਦਾ ਮਨਪਸੰਦ ਜਗ੍ਹਾ ਬਰਤਾਨੀਆ ਅਤੇ ਅਮਰੀਕਾ ਬਣ ਗਈ ਹੈ। ਪਿਯੂ ਰਿਸਰਚ ਗਰੁੱਪ ਦੀ ਰਿਪੋਰਟ ਮੁਤਾਬਕ ਪਿਛਲੇ 27 ਸਾਲਾਂ ਵਿਚ ਬਰਤਾਨੀਆ ਵਿਚ ਪਰਵਾਸੀਆਂ ਦੀ ਗਿਣਤੀ 36.5 ਲੱਖ ਤੋਂ ਵਧ ਕੇ 88.4 ਲੱਖ ਹੋ ਗਈ ਹੈ। ਇਸ ਰਿਸਰਚ ਵਿਚ ਸਾਲ 1990 ਤੋਂ ਲੈ ਕੇ 2017 ਦੇ ਵਿਚ ਦੂਜੇ ਦੇਸ਼ਾਂ ਤੋਂ ਆਏ ਲੋਕਾਂ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਸੀ। ਰਿਪੋਰਟ ਮੁਤਾਬਕ ਬਰਤਾਨੀਆ ਵਿਚ ਪਰਵਾਸੀਆਂ ਦੀ ਗਿਣਤੀ 140 ਫ਼ੀਸਦੀ ਵਧੀ ਜਦ ਕਿ ਅਮਰੀਕਾ ਵਿਚ ਇਹ ਅੰਕੜਾ 110 ਫ਼ੀਸਦੀ ਵਧੀ। ਅਮਰੀਕਾ ਵਿਚ ਸਾਲ 1990 ਵਿਚ 2.33 ਕਰੋੜ ਪਰਵਾਸੀ ਸਨ ਜਿਨ੍ਹਾਂ ਦੀ ਗਿਣਤੀ 2017 ਵਿਚ ਵੱਧ ਕੇ 4.98 ਕਰੋੜ ‘ਤੇ ਪਹੁੰਚ ਗਈ।
ਪਿਯੂ ਨੇ ਅਪਣੀ ਰਿਪੋਰਟ ਵਿਚ ਇਕ ਸਾਲ ਜਾਂ ਉਸ ਤੋਂ ਜ਼ਿਆਦਾ ਸਮੇਂ ਤੋਂ ਜ਼ਿਆਦਾ ਦੂਜੇ ਦੇਸ਼ਾਂ ਵਿਚ ਰਹਿਣ ਵਾਲੇ ਪਰਵਾਸੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਵਿਚ ਕਾਰੋਬਾਰ, ਨੌਕਰੀ ਅਤੇ ਪੜ੍ਹਾਈ ਦੇ ਮਕਸਦ ਨਾਲ ਵਿਦੇਸ਼ਾਂ ਵਿਚ ਰਹਿ ਰਹੇ ਲੋਕ ਸ਼ਾਮਲ ਸਨ। ਇਸ ਵਿਚ ਉਨ੍ਹਾਂ ਲੋਕਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਜੋ ਸੈਰ ਸਪਾਟਾ, ਐਮਰਜੈਂਸੀ ਕਾਰਜ ਜਾਂ ਸੈÎਨਿਕ ਖੇਤਰ ਵਿਚ ਤੈਨਾਤੀ ਦੇ ਮਕਸਦ ਨਾਲ ਵਿਦੇਸ਼ਾਂ ਵਿਚ ਰਹਿ ਰਹੇ ਹਨ। ਰਿਪੋਰਟ ਨਾਲ ਇਹ ਗੱਲ ਵੀ ਸਾਹਮਣੇ ਆਈ ਕਿ ਅਮਰੀਕਾ ਤੋਂ ਬਾਅਦ ਜਰਮਨੀ ਲੋਕਾਂ ਦੀ ਮਨਪਸੰਦ ਜਗ੍ਹਾ ਹੈ।
ਅੰਕੜਿਆਂ ਮੁਤਾਬਕ 1.2 ਕਰੋੜ ਲੋਕ ਦੂਜੇ ਦੇਸ਼ਾਂ ਤੋਂ ਆ ਕੇ ਜਰਮਨੀ ਵਿਚ ਰਹਿ ਰਹੇ ਹਨ। ਚੌਥਾ ਨੰਬਰ ਰੂਸ ਦਾ ਆਉਂਦਾ ਹੈ ਜਿਸ ਵਿਚ ਪਰਵਾਸੀਆਂ ਦੀ ਗਿਣਤੀ 1.16 ਕਰੋੜ ਹੈ। ਇਸ ਰਿਪੋਰਟ ਵਿਚ ਰੂਸ, ਅਮਰੀਕਾ ਅਤੇ ਬਰਤਾਨੀਆ ਤੋਂ ਇਲਾਵਾ ਹੋਰ ਦੇਸ਼ਾਂ ਨੂੰ ਵੀ ਸ਼ਾਮਲ ਕੀਤਾ ਗਿਆ। ਰਿਪੋਰਟ ਦੇ ਅਨੁਸਾਰ ਸਾਊਦੀ ਅਰਬ ਵਿਚ 1.01 ਕਰੋੜ, ਬਰਤਾਨੀਆ ਵਿਚ 88 ਲੱਖ, ਯੂਏਈ 81 ਲੱਖ, ਕੈਨੇਡਾ 78 ਲੱਖ, ਫਰਾਂਸ 77 ਲੱਖ, ਆਸਟ੍ਰੇਲੀਆ 67 ਲੱਖ ਅਤੇ ਸਪੇਨ ਵਿਚ 58 ਲੱਖ ਲੋਕ ਪਰਵਾਸੀ ਦੇ ਤੌਰ ‘ਤੇ ਰਹਿ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article