PUNJABMAILUSA.COM

ਬਰਤਾਨੀਆ ਵਿਚ 60 ਸਾਲ ਪੁਰਾਣੇ ਭਾਰਤੀ ਰੈਸਟੋਰੈਂਟ ‘ਤੇ ਇਨਸਾਨਾਂ ਦਾ ਮਾਸ ਪਰੋਸਣ ਦਾ ਦੋਸ਼

ਬਰਤਾਨੀਆ ਵਿਚ 60 ਸਾਲ ਪੁਰਾਣੇ ਭਾਰਤੀ ਰੈਸਟੋਰੈਂਟ ‘ਤੇ ਇਨਸਾਨਾਂ ਦਾ ਮਾਸ ਪਰੋਸਣ ਦਾ ਦੋਸ਼

ਬਰਤਾਨੀਆ ਵਿਚ 60 ਸਾਲ ਪੁਰਾਣੇ ਭਾਰਤੀ ਰੈਸਟੋਰੈਂਟ ‘ਤੇ ਇਨਸਾਨਾਂ ਦਾ ਮਾਸ ਪਰੋਸਣ ਦਾ ਦੋਸ਼
May 19
09:03 2017

res
ਲੰਡਨ, 19 ਮਈ (ਪੰਜਾਬ ਮੇਲ)-ਬਰਤਾਨੀਆ ਵਿਚ 60 ਸਾਲ ਪੁਰਾਣੇ ਇਕ ਭਾਰਤੀ ਰੈਸਟੋਰੈਂਟ ‘ਤੇ ਇਨਸਾਨਾਂ ਦਾ ਮਾਸ ਪਰੋਸਣ ਦਾ ਦੋਸ਼ ਲੱਗਾ ਹੈ। ਇਕ ਫਰਜ਼ੀ ਰਿਪੋਰਟ ਵਿਚ ਇਹ ਦਾਅਵਾ ਕੀਤਾ ਗਿਆ ਹੈ । ਇਹ ਰਿਪੋਰਟ ਫੇਸਬੁੱਕ ‘ਤੇ ਵਾਇਰਲ ਹੋਣ ਤੋਂ ਬਾਅਦ ਹੁਣ ਰੈਸਟੋਰੈਂਟ ਮਾਲਕ ਨੂੰ ਉਸ ਨੂੰ ਬੰਦ ਕਰਨ ਦੇ ਲਈ ਮਜਬੂਰ ਹੋਣਾ ਪੈ ਸਕਦਾ ਹੈ।ਨਿਊਜ਼ ਏਜੰਸੀ ਮੁਤਾਬਕ ਮੈਟਰੋਡੌਟਸੀਓਡੌਟ ਯੂਕੇ ਦੀ ਬੁਧਵਾਰ ਦੀ ਰਿਪੋਰਟ ਵਿਚ ਦੱਸਿਆ ਗਿਆ ਕਿ ਸ਼ਿਨਰਾ ਬੇਗਮ ਸਾਊਥ-ਈਸਟ ਲੰਡਨ ਵਿਚ ਸਥਿਤ ਰੈਸਟੋਰੈਂਟ ਦੀ ਮਾਲਕ ਹੈ। ਸ਼ਿਨਰਾ ਨੂੰ ਲੋਕਾਂ ਨੇ ਰੈਸਟੋਰੈਂਟ ਵਿਚ ਤੋੜਭੰਨ ਦੀ ਧਮਕੀ ਦਿੱਤੀ ਹੈ,ਲਿਹਾਜ਼ਾ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਹੈ। ਦਰਅਸਲ ਇਸ ਰੈਸਟੋਰੈਂਟ ‘ਤੇ ਇਨਸਾਨਾਂ ਦਾ ਮਾਸ ਵੇਚੇ ਜਾਣ ਦੀ ਖ਼ਬਰ ਇਕ ਪ੍ਰੈਂਕ ਨਿਊਜ਼ ਸਾਈਟ ਨੇ ਦਿੱਤੀ ਹੈ। ਇਸ ਸਾਈਟ ‘ਤੇ ਗੁੰਮਨਾਮ ਯੂਜ਼ਰਸ ਸੋਸ਼ਲ ਮੀਡੀਆ ‘ਤੇ ਸਟੋਰੀ ਸ਼ੇਅਰ ਕਰਨ ਤੋਂ ਪਹਿਲਾਂ ਅਪਣੀ ਫਰਜ਼ੀ ਨਿਊਜ਼ ਸਬਮਿਟ ਕਰ ਸਕਦੇ ਹਨ।
ਦੱਸ ਦੇਈਏ ਕਿ ਬਰਤਾਨੀਆ ਵਿਚ ਇਨਸਾਨਾਂ ਦਾ ਮਾਸ ਖਾਣਾ ਅਤੇ ਵੇਚਣਾ ਗੈਰ ਕਾਨੂੰਨੀ ਹੈ ਅਤੇ ਅਜਿਹਾ ਕਰਨ ਵਾਲੇ ਨੂੰ ਜੇਲ੍ਹ ਦੀ ਸਜ਼ਾ ਦੀ ਤਜਵੀਜ਼ ਹੈ। ਰੈਸਟੋਰੈਂਟ ਮਾਲਕ ਸ਼ਿਨਰਾ ਨੇ ਕਿਹਾ ਕਿ ਇੱਕ ਵਿਅਕਤੀ ਨੇ ਧਮਕੀ ਦਿੱਤੀ ਹੈ ਕਿ ਜੇਕਰ ਤੁਸੀਂ ਰੈਸਟੋਰੈਂਟ ਦਾ ਸ਼ਟਰ ਨਹੀਂ ਡੇਗਿਆ ਤਾਂ ਮੈਂ ਇਸ ਦੀ ਖਿੜਕੀਆਂ ਤੋੜ ਦੇਵਾਂਗਾ। ਇਸੇ ਦੌਰਾਨ ਪਬਲਿਕ ਵਿਚੋਂ ਇਕ ਵਿਅਕਤੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਨ੍ਹਾਂ ਸਬ ਹਰਕਤਾਂ ਕਾਰਨ ਕਾਰੋਬਾਰ ‘ਤੇ ਅਸਰ ਪੈ ਰਿਹਾ ਹੈ। ਲੋਕਾਂ ਨੇ ਸਾਨੂੰ ਫ਼ੋਨ ਕਰਕੇ ਕਿਹਾ ਕਿ ਤੁਸੀਂ ਸਾਨੂੰ ਇਨਸਾਨਾਂ ਦਾ ਮਾਸ ਪਰੋਸਣ ਦੀ ਹਿੰਮਤ ਕਿਵੇਂ ਕਰ ਸਕਦੇ ਹਨ। ਹੁਣ ਤਾਂ ਇਹ ਅਫ਼ਵਾਹ ਹਰ ਪਾਸੇ ਉਡ ਰਹੀ ਹੈ ਅਤੇ ਲੋਕ ਇਸ ‘ਤੇ ਭਰੋਸਾ ਕਰ ਰਹੇ ਹਨ। ਅਸੀਂ ਇੱਥੇ 60 ਸਾਲ ਤੋਂ ਰੈਸਟੋਰੈਂਟ ਚਲਾ ਰਹੇ ਹਾਂ ਅਤੇ ਹੁਣ ਇਹ ਬੰਦ ਹੋ ਸਕਦਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article