PUNJABMAILUSA.COM

ਬਰਨਬੀ ਦੱਖਣੀ ਹਲਕੇ ਦੀ ਸੰਸਦੀ ਜ਼ਿਮਨੀ ਚੋਣ ਲੜਨਗੇ ਜਗਮੀਤ ਸਿੰਘ

ਬਰਨਬੀ ਦੱਖਣੀ ਹਲਕੇ ਦੀ ਸੰਸਦੀ ਜ਼ਿਮਨੀ ਚੋਣ ਲੜਨਗੇ ਜਗਮੀਤ ਸਿੰਘ

ਬਰਨਬੀ ਦੱਖਣੀ ਹਲਕੇ ਦੀ ਸੰਸਦੀ ਜ਼ਿਮਨੀ ਚੋਣ ਲੜਨਗੇ ਜਗਮੀਤ ਸਿੰਘ
August 09
22:04 2018

ਵੈਨਕੂਵਰ, 9 ਅਗਸਤ (ਪੰਜਾਬ ਮੇਲ)- ਕੈਨੇਡਾ ਦੀਆਂ ਤਿੰਨ ਵੱਡੀਆਂ ਫੈਡਰਲ ਪਾਰਟੀਆਂ ’ਚ ਸ਼ੁਮਾਰ ਐੱਨਡੀਪੀ ਦੇ ਪ੍ਰਧਾਨ ਜਗਮੀਤ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਬਰਨਬੀ ਦੱਖਣੀ ਹਲਕੇ ਦੀ ਸੰਸਦੀ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਸੀਟ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਕੈਨੇਡੀ ਸਟੂਅਰਟ ਵੱਲੋਂ ਵੈਨਕੂਵਰ ਮੇਅਰ ਦੀ ਚੋਣ ਵਿੱਚ ਉਮੀਦਵਾਰ ਹੋਣ ਕਾਰਨ ਦਿੱਤੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਸੀ। ਪਿਛਲੇ ਸਾਲ ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਉਹ ਕਿਸੇ ਸੁਰੱਖਿਅਤ ਹਲਕੇ ਤੋਂ ਜ਼ਿਮਨੀ ਚੋਣ ਲੜਨ ਦੇ ਚਾਹਵਾਨ ਸਨ। ਬਰਨਬੀ ਹਲਕੇ ਤੋਂ ਉਨ੍ਹਾਂ ਵੱਲੋਂ ਚੋਣ ਲੜਨ ਦੀਆਂ ਕਿਆਸ-ਅਰਾਈਆਂ ਪਹਿਲਾਂ ਹੀ ਲਾਈਆਂ ਜਾ ਰਹੀਆਂ ਸਨ। ਕੁਝ ਲੋਕਾਂ ਦਾ ਕਹਿਣਾ ਸੀ ਕਿ ਕੈਨੇਡੀ ਨੇ ਜਗਮੀਤ ਪ੍ਰਤੀ ਵਫਾਦਾਰੀ ਵਜੋਂ ਇਹ ਸੀਟ ਖਾਲੀ ਕੀਤੀ ਸੀ। ਖੁਦ ਨੂੰ ਉਮੀਦਵਾਰ ਐਲਾਨਣ ਮਗਰੋਂ ਉਨ੍ਹਾਂ ਕਿਹਾ ਕਿ ਲੋਕਾਂ ਲਈ ਰਿਹਾਇਸ਼ ਅਤੇ ਚੰਗੀਆਂ ਸਿਹਤ ਸਹੂਲਤਾਂ ਉਨ੍ਹਾਂ ਦੀ ਪਾਰਟੀ ਦੇ ਏਜੰਡੇ ਉੱਤੇ ਸਭ ਤੋਂ ਉਪਰ ਹਨ ਅਤੇ ਲੋਕਾਂ ਦੀ ਆਵਾਜ਼ ਚੁੱਕਣ ਲਈ ਉਨ੍ਹਾਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਟਰੂਡੋ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਹ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀ ਅਤੇ ਦੇਸ਼ ਦੀ ਆਰਿਥਕਤਾ ਨੂੰ ਮਜ਼ਬੂਤ ਕਰਨ ਵਿੱਚ ਕੋਈ ਮਾਅਰਕਾ ਨਹੀਂ ਮਾਰਿਆ। ਉਨ੍ਹਾਂ ਟੋਰੀ ਪਾਰਟੀ ਦੀ ਸਰਕਾਰ ਨੂੰ ਨਿਕੰਮੀ ਸਰਕਾਰ ਗਰਦਾਨਿਆ।
ਉਨ੍ਹਾਂ ਕਿਹਾ ਕਿ ਉਹ ਬਰਨਬੀ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਲੋਕਾਂ ਦਾ ਕਹਿਣਾ ਸੀ ਕਿ ਭਾਵੇਂ ਪਾਈਪ ਲਾਈਨ ਤੇ ਹੋਰ ਸਥਾਨਕ ਮੁੱਦਿਆਂ ਦਾ ਫਾਇਦਾ ਜਗਮੀਤ ਸਿੰਘ ਨੂੰ ਮਿਲੇਗਾ, ਪਰ ਇਸ ਸੀਟ ’ਤੇ ਪਾਰਟੀ ਲਈ ਬਹੁਤੀ ਮਜ਼ਬੂਤ ਆਧਾਰ ਵਾਲੀ ਨਹੀਂ, ਕਿਉਂਕਿ ਸ੍ਰੀ ਕੈਨੇਡੀ ਇਥੋਂ ਮਹਿਜ਼ 600 ਵੋਟਾਂ ਦੇ ਫਰਕ ਨਾਲ ਹੀ ਜਿੱਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article