PUNJABMAILUSA.COM

ਬਰਫਬਾਰੀ ਕਾਰਨ ਟੋਰਾਂਟੋ ‘ਚ ਕਈ ਫਲਾਇਟਾਂ ਹੋਈਆਂ ਪ੍ਰਭਾਵਿਤ

December 25
16:36 2017

ਟੋਰਾਂਟੋ, 25 ਦਸੰਬਰ (ਪੰਜਾਬ ਮੇਲ)- ਕੈਨੇਡਾ ਦੇ ਸਭ ਤੋਂ ਰੂਝੇਵੇਂ ਵਾਲੇ ਹਵਾਈ ਅੱਡੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਵਲੋਂ ਟੋਰਾਂਟੋ ਦੇ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਠੰਡ ਕਾਰਨ ਕ੍ਰਿਸਮਸ ਦੇ ਦਿਨਾਂ ‘ਚ ਏਅਰਪੋਰਟ ਦੀਆਂ ਕੁਝ ਫਲਾਇਟਾਂ ਪ੍ਰਭਾਵਿਤ ਹੋਈਆਂ ਹਨ।
ਪੀਅਰਸਨ ਏਅਰਪੋਰਟ ਦੇ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਸਲਾਹ ਦਿੱਤੀ ਕਿ ਯਾਤਰੀਆਂ ਨੂੰ ਹਵਾਈ ਯਾਤਰਾ ਲਈ ਏਅਰਪੋਰਟ ਆਉਣ ਤੋਂ ਪਹਿਲਾਂ ਫਲਾਇਟਾਂ ਦੀ ਸਥਿਤੀ ਬਾਰੇ ਜਾਣ ਲੈਣਾ ਚਾਹੀਦਾ ਹੈ। ਆਨਲਾਈਨ ਦੇਖਿਆ ਜਾ ਸਕਦਾ ਹੈ ਕਿ ਟੋਰਾਂਟੋ ‘ਚ ਕਈ ਫਲਾਇਟਾਂ ਲੇਟ ਹਨ ਤੇ ਕਈ ਫਲਾਇਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਵਾਤਾਵਰਣ ਕੈਨੇਡਾ ਦਾ ਕਹਿਣਾ ਹੈ ਕਿ ਬਰਫਬਾਰੀ ਕਾਰਨ ਓਨਟਾਰੀਓ ਦਾ ਵੱਡਾ ਇਲਾਕਾ ਪ੍ਰਭਾਵਿਤ ਹੋਇਆ ਹੈ। ਓਨਟਾਰੀਓ ਦੇ ਕਈ ਇਲਾਕਿਆਂ ‘ਚ ਅਜੇ ਵੀ ਹਲਕੀ ਬਰਫਬਾਰੀ ਦੀ ਚਿਤਾਵਨੀ ਜਾਰੀ ਹੈ।
ਏਜੰਸੀ ਦਾ ਕਹਿਣਾ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਵੀ ਸਾਵਧਾਨੀ ਵਰਤਣ ਦੀ ਲੋੜ ਹੈ। ਸਾਰਿਆਂ ਨੂੰ ਧਿਆਨ ਨਾਲ ਤੇ ਹੌਲੀ ਡਰਾਈਵਿੰਗ ਕਰਨ ਦੀ ਸਲਾਹ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ