PUNJABMAILUSA.COM

ਬਰਾਕ ਓਬਾਮਾ ਤੋਂ ਬਾਅਦ ਹੁਣ ਅਮਰੀਕਾ ਦੀ ਸਾਬਕਾ ਫਸਟ ਲੇਡੀ ਮਿਸ਼ੇਲ ਓਬਾਮਾ ਕਰੇਗੀ ਮਾਂਟਰੀਅਲ ਦਾ ਦੌਰਾ

ਬਰਾਕ ਓਬਾਮਾ ਤੋਂ ਬਾਅਦ ਹੁਣ ਅਮਰੀਕਾ ਦੀ ਸਾਬਕਾ ਫਸਟ ਲੇਡੀ ਮਿਸ਼ੇਲ ਓਬਾਮਾ ਕਰੇਗੀ ਮਾਂਟਰੀਅਲ ਦਾ ਦੌਰਾ

ਬਰਾਕ ਓਬਾਮਾ ਤੋਂ ਬਾਅਦ ਹੁਣ ਅਮਰੀਕਾ ਦੀ ਸਾਬਕਾ ਫਸਟ ਲੇਡੀ ਮਿਸ਼ੇਲ ਓਬਾਮਾ ਕਰੇਗੀ ਮਾਂਟਰੀਅਲ ਦਾ ਦੌਰਾ
February 05
16:52 2018

ਮਾਂਟਰੀਅਲ, 5 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਕੁਝ ਮਹੀਨੇ ਪਹਿਲਾਂ ਖਚਾਖਚ ਭਰੇ ਹਾਲ ‘ਚ ਦਿੱਤੇ ਭਾਸ਼ਣ ਤੋਂ ਬਾਅਦ ਹੁਣ ਅਮਰੀਕਾ ਦੀ ਸਾਬਕਾ ਫਸਟ ਲੇਡੀ ਮਿਸ਼ੇਲ ਓਬਾਮਾ ਮਾਂਟਰੀਅਲ ਦਾ ਦੌਰਾ ਕਰੇਗੀ।
ਮਿਸ਼ੇਲ ਓਬਾਮਾ ਸੋਮਵਾਰ ਸ਼ਾਮ ਨੂੰ ਭਾਸ਼ਣ ਦੇਵੇਗੀ ਤੇ ਮਹਿਲਾ ਕਾਰੋਬਾਰੀਆਂ ਦਾ ਸਮਰਥਨ ਕਰਨ ਵਾਲੀ ਸੰਸਥਾ ਦੀ ਪ੍ਰਧਾਨ ਸੈਵਰੀਨ ਲਾਬੈਲੇ ਨਾਲ ਗੱਲਬਾਤ ‘ਚ ਹਿੱਸਾ ਲਵੇਗੀ। ਇਸ ਈਵੈਂਟ ਦਾ ਆਯੋਜਨ ਚੇਂਬਰ ਆਫ ਕਾਮਰਸ ਆਫ ਮੈਟਰੋਪਾਲੀਟਨ ਮਾਂਟਰੀਅਲ ਵੱਲੋਂ ਕੀਤਾ ਜਾਵੇਗਾ। ਪਿਛਲੇ ਸਾਲ ਬਰਾਕ ਓਬਾਮਾ ਵਾਲੇ ਈਵੈਂਟ ਦਾ ਆਯੋਜਨ ਵੀ ਇਸੇ ਸੰਸਥਾ ਵਲੋਂ ਕੀਤਾ ਗਿਆ ਸੀ। ਸਾਬਕਾ ਡੈਮੋਕ੍ਰੈਟਿਕ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹਿਲੇਰੀ ਕਲਿੰਟਨ ਵੀ ਪਿਛਲੇ ਸਾਲ ਆਪਣੀ ਕਿਤਾਬ “ਵ੍ਹੱਟ ਹੈਪਨਡ” ਦੇ ਪ੍ਰਮੋਸ਼ਨਲ ਟੂਰ ਮੌਕੇ ਇਸੇ ਸ਼ਹਿਰ ਵਿੱਚ ਬੋਲੀ ਸੀ। ਇਸ ਈਵੈਂਟ ਦੀਆਂ ਟਿਕਟਾਂ 60 ਡਾਲਰ ਤੋਂ ਲੈ ਕੇ 520 ਡਾਲਰ ਤੱਕ ਹੋਣਗੀਆਂ। ਵਾੲ੍ਹੀਟ ਹਾਊਸ ਛੱਡਣ ਤੋਂ ਬਾਅਦ ਤੋਂ ਹੀ ਮਿਸੇ਼ਲ ਓਬਾਮਾ ਆਪਣੇ ਪਤੀ ਨਾਲ ਰਲ ਕੇ ਆਪਣੀ ਸ਼ਿਕਾਗੋ ਸਥਿਤ ਫਾਊਂਡੇਸ਼ਨ ਲਈ ਕੰਮ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article