PUNJABMAILUSA.COM

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਸਕੂਲ ਦਾ ਨਾਂ

 Breaking News

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਸਕੂਲ ਦਾ ਨਾਂ

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ
October 20
21:22 2017

ਵਾਸ਼ਿੰਗਟਨ, 20 ਅਕਤੂਬਰ (ਪੰਜਾਬ ਮੇਲ)- ਮਿਸੀਸਿਪੀ ਵਿੱਚ ਇੱਕ ਨਿੱਜੀ ਸਕੂਲ, ਦਾਸਤਾ ਦੇ ਸਮਰਥਕ ਰਹੇ ਸਿਵਲ ਵਾਰ ਦੇ ਨੇਤਾ ਦਾ ਨਾਂ ਹਟਾ ਕੇ ਆਪਣਾ ਨਾਂ ਅਮਰੀਕਾ ਦੇ ਪਹਿਲੇ ਕਾਲੇ ਰਾਸ਼ਟਰਪਤੀ ਬਰਾਕ ਓਬਾਮਾ ਦੇ ਨਾਂ ’ਤੇ ਰੱਖੇਗਾ। ਮਿਸੀਸਿਪੀ ਦੇ ਜੈਕਸਨ ਵਿੱਚ ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਦੇਸ਼ ਵਿੱਚ ਉਸ ਮੁਹਿੰਮ ਨੂੰ ਲੈ ਕੇ ਬਹਿਸ ਚੱਲ ਰਹੀ ਹੈ, ਜਿਸ ਵਿੱਚ 1861-1865 ਦੀ ਕਨਫੈਡਰੇਸੀ ਦੇ ਜਨਰਲਾਂ ਅਤੇ ਨੇਤਾਵਾਂ ਨਾਲ ਜੁੜੇ ਬੁੱਤ ਅਤੇ ਯਾਦਗਾਰਾਂ ਨੂੰ ਹਟਾਉਣ ਦੀ ਗੱਲ ਹੋ ਰਹੀ ਹੈ। ‘ਡੇਵਿਸ ਇੰਟਰਨੈਸ਼ਨਲ ਬੈੱਕਾਲਿਊਰੇਟ ਐਲੀਮੈਂਟਰੀ ਸਕੂਲ’ ਦਾ ਨਾਂ ਅਗਲੇ ਸਾਲ ਬਦਲ ਕੇ ‘ਬਰਾਕ ਓਬਾਮਾ ਮੈਗਨੇਟ ਇੰਟਰਨੈਸ਼ਨਲ ਬੈੱਕਾਲਿਊਰੇਟ ਐਲੀਮੈਂਟਰੀ ਸਕੂਲ’ ਕਰ ਦਿੱਤਾ ਜਾਵੇਗਾ। ਇਸ ਸਕੂਲ ਵਿੱਚ 98 ਫੀਸਦੀ ਬੱਚੇ ਕਾਲੇ ਭਾਈਚਾਰੇ ਵਿੱਚੋਂ ਹਨ। ਮਾਪੇ ਤੇ ਅਧਿਆਪਕ ਸੰਘ ਦੀ ਮੁੱਖੀ ਜੈਨੇਲੀ ਜੈਫਰਸਨ ਨੇ ਇੱਕ ਬੈਠਕ ਵਿੱਚ ਜੈਕਸਨ ਸਕੂਲ ਬੋਰਡ ਨੂੰ ਸਕੂਲ ਦਾ ਨਾਂ ਬਦਲਣੇ ਜਾਣ ਦੀ ਯੋਜਨਾ ਦੇ ਸਬੰਧ ਵਿੱਚ ਦੱਸਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article