PUNJABMAILUSA.COM

ਬਰੈਂਪਟਨ ‘ਚ ਨਵੰਬਰ ਨੂੰ ਹਿੰਦੂਆਂ ਦਾ ਵਿਰਾਸਤੀ ਮਹੀਨਾ ਐਲਾਨਿਆ

ਬਰੈਂਪਟਨ ‘ਚ ਨਵੰਬਰ ਨੂੰ ਹਿੰਦੂਆਂ ਦਾ ਵਿਰਾਸਤੀ ਮਹੀਨਾ ਐਲਾਨਿਆ

ਬਰੈਂਪਟਨ ‘ਚ ਨਵੰਬਰ ਨੂੰ ਹਿੰਦੂਆਂ ਦਾ ਵਿਰਾਸਤੀ ਮਹੀਨਾ ਐਲਾਨਿਆ
July 24
03:40 2017

ਬਰੈਂਪਟਨ, 24 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਬਰੈਂਪਟਨ ਸ਼ਹਿਰ ਨੂੰ ਬਹੁ ਸਭਿਆਚਾਰ ਦੇ ਕੇਂਦਰ ਵੱਜੋਂ ਵਿਕਸਿਤ ਕਰਨ ਵਿੱਚ ਕੈਨੇਡਿਆਈ ਭਾਰਤੀਆਂ ਵੱਲੋਂ ਦਿੱਤੇ ਯੋਗਦਾਨ ਨੂੰ ਯਾਦਗਾਰੀ ਬਣਾਉਂਦਿਆਂ ਨਵੰਬਰ ਨੂੰ ਹਿੰਦੂਆਂ ਦਾ ਵਿਰਾਸਤੀ ਮਹੀਨਾ ਐਲਾਨਿਆ ਗਿਆ ਹੈ।
ਬਰੈਂਪਟਨ ਸ਼ਹਿਰ ਦੇ ਕੌਂਸਲਰ ਜੈਕ ਬੋਅਮੈਨ ਅਤੇ ਡੋਅ ਵਿਲਨਸ ਨੇ ਬੀਤੇ ਹਫ਼ਤੇ ਕੌਂਸਲ ਚੈਂਬਰ ਦੇ ਸਮਾਗਮ ਦੌਰਾਨ ਇਸ ਦਾ ਅਧਿਕਾਰਕ ਐਲਾਨ ਕੀਤਾ। ਇਸ ਸਮਾਗਮ ਵਿੱਚ ਹਿੰਦੂ ਭਾਈਚਾਰੇ ਦੇ ਮੰਨੇ ਪ੍ਰਮੰਨੇ ਵਿਅਕਤੀਆਂ ਨੇ ਸ਼ਿਰਕਤ ਕੀਤੀ ਜਿਸ ਵਿੱਚ ਅਭੈ ਦੇਵ ਸ਼ਾਸਤਰੀ, ਮਿੰਕਲ ਮਿੱਤਲ, ਦੇਵ ਕਪਿਲ, ਮਧੁਸੂਦਨ ਲਾਮਾ, ਸ਼ੰਭੂ ਦੱਤ ਸ਼ਰਮਾ, ਰਾਮ ਮੂਰਤੀ ਜੋੋਸ਼ੀ, ਦੀਪਕ ਪੁੰਜ, ਭੀਮ ਸੈਨ ਕਾਲੀਆ ਆਦਿ ਸ਼ਾਮਲ ਸੀ। ਇਸ ਐਲਾਨਨਾਮੇ ’ਤੇ ਬਰੈਂਪਟਨ ਦੀ ਮੇਅਰ ਲਿੰਡਾ ਜੈਫਰੀ ਨੇ ਦਸਤਖ਼ਤ ਕੀਤੇ ਅਤੇ ਸਭਨਾਂ ਕੌਂਸਲ ਮੈਂਬਰਾਂ ਨੇ ਇਸ ਦਾ ਸਮਰਥਨ ਕੀਤਾ। ਹਿੰਦੂ ਭਾਈਚਾਰੇ ਨੇ ਇਸ ਦਾ ਸਵਾਗਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਹਿੰਦੂ ਜਥੇਬੰਦੀਆਂ ਵੱਲੋਂ ਬਰੈਂਪਟਨ ਸ਼ਹਿਰ ਪ੍ਰਸ਼ਾਸਨ ’ਤੇ ਇਸ ਸਬੰਧੀ ਦਬਾਅ ਪਾਇਆ ਜਾ ਰਿਹਾ ਸੀੇ। ਉਨ੍ਹਾਂ ਦਾ ਕਹਿਣਾ ਸੀ ਕਿ ਨਵੰਬਰ ਮਹੀਨੇ ਵਿੱਚ ਕਈ ਤਿਉਹਾਰ ਤੇ ਪਵਿੱਤਰ ਪ੍ਰੋਗਰਾਮ ਹੁੰਦੇ ਹਨ। ਮਨਨ ਗੁਪਤਾ ਅਤੇ ਰਾਕੇਸ਼ ਜੋਸ਼ੀ ਨੇ ਕੈਨੇਡੀਅਨ ਹਿੰਦੁੂ ਐਸੋਸੀਏਸ਼ਨ ਵੱਲੋਂ ਇਹ ਮਾਮਲਾ ਉਠਾਇਆ ਸੀ। ਇਸ ਪਿੱਛੇ ਉਨ੍ਹਾਂ ਦਾ ਉਦੇਸ਼ ਬਹੁਸਭਿਆਚਾਰਵਾਦ, ਲੋਕਾਂ ਨੂੰ ਇਕੱਠਾ ਕਰਨਾ, ਸਹਿਣਸ਼ੀਲਤਾ ਅਤੇ ਸਮਾਜ ਵਿੱਚ ਅਨੇਕਤਾ ਪੈਦਾ ਕਰਨਾ ਹੈ। ਜ਼ਿਕਰਯੋਗ ਹੈ ਕਿ ਓਂਟਾਰੀਓ ਵਿੱਚ ਵੱਡੀ ਗਿਣਤੀ ਕਾਰੋਬਾਰੀ ਹਿੰਦੂ ਭਾਈਚਾਰਾ ਰਹਿੰਦਾ ਹੈ। ਮਹੀਨਾ ਭਰ ਚੱਲਣ ਵਾਲੇ ਸਮਾਗਮ ਦੀ ਸ਼ੁਰੂਆਤ ਦੋ ਨਵੰਬਰ ਨੂੰ ਬਰੈਂਪਟਨ ਦੇ ਸ਼ਹਿਰੀ ਹਾਲ ਵਿੱਚ ਝੰਡਾ ਚੜ੍ਹਾਉਣ ਦੀ ਰਸਮ ਨਾਲ ਹਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article