PUNJABMAILUSA.COM

ਬਰੈਂਪਟਨ ‘ਚ ਫਸਟ ਡਿਗਰੀ ਮਰਡਰ ਦੇ ਦੋਸ਼ ‘ਚ ਪੰਜਾਬੀ ਗ੍ਰਿਫਤਾਰ

January 05
17:32 2018

ਬਰੈਂਪਟਨ, 5 ਜਨਵਰੀ (ਪੰਜਾਬ ਮੇਲ)-ਬਰੈਂਪਟਨ ‘ਚ ਇਕ ਪੈਦਲ ਜਾਂਦੇ ਵਿਅਕਤੀ ਦੀ ਵਾਹਨ ਵੱਲੋਂ ਦਰੜੇ ਜਾਣ ਕਾਰਨ ਮੌਤ ਹੋਣ ‘ਤੇ ਭਾਰਤੀ ਮੂਲ ਦੇ ਇਕ 38 ਸਾਲਾਂ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸ ‘ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲੱਗੇ ਹਨ। ਇਹ ਹਾਦਸਾ ਟੌਰਬਰਮ ਰੋਡ ਐਂਡ ਪੀਟਰ ਰੌਬਰਟਸਨ ਬੁੱਲ੍ਹੇਵਾਰਡ ਨੇੜੇ ਕੈਰੋਸ ਬਾਗ ਪਲਾਜ਼ਾ ਵਿਖੇ ਤੜਕੇ ਲਗਭਗ 1:45 ਵਜੇ ਵਾਪਰਿਆ। ਇਸ ਘਟਨਾ ਸਬੰਧੀ ਪਤਾ ਲੱਗਣ ‘ਤੇ ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਕਾਲੇਡਨ ਵਾਸੀ 34 ਸਾਲਾਂ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹਾਲਤ ‘ਚ ਮਿਲਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਬਾਅਦ ‘ਚ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਕਿਹਾ ਕਿ ਇਸ ਕੇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਵਿਭਾਗ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ, ਜਿਸ ‘ਤੇ ਉਥੇ ਹਾਦਸੇ ਸਬੰਧ ਕਈ ਸ਼ੱਕੀ ਸਬੂਤ ਮਿਲਣ ‘ਤੇ ਇਸ ਸਬੰਧ ‘ਚ ਭਾਰਤੀ ਮੂਲ ਦੇ ਬਰੈਂਪਟਨ ਵਾਸੀ ਵਿਅਕਤੀ ਅਵਤਾਰ ਧਾਮੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ‘ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲੱਗੇ ਹਨ। ਅਵਤਾਰ ਧਾਮੀ ਨੂੰ ਬਰੈਂਪਟਨ ਦੀ ਓਨਟਾਰੀਓ ਕੋਰਟ ਆਫ ਜਸਟਿਸ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ