PUNJABMAILUSA.COM

ਬਰੈਂਪਟਨ ‘ਚ ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਕਰਨ ਦਾ ਦੋਸ਼ੀ ਕਰਾਰ

ਬਰੈਂਪਟਨ ‘ਚ ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਕਰਨ ਦਾ ਦੋਸ਼ੀ ਕਰਾਰ

ਬਰੈਂਪਟਨ ‘ਚ ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਕਰਨ ਦਾ ਦੋਸ਼ੀ ਕਰਾਰ
May 07
12:42 2018

ਬਰੈਂਪਟਨ, 7 ਮਈ (ਪੰਜਾਬ ਮੇਲ)- ਕੈਨੇਡਾ ਦੀ ਰੈਵੇਨਿਊ ਏਜੰਸੀ ਨੇ ਵੀਰਵਾਰ ਨੂੰ ਜਾਣਕਾਰੀ ਦਿੱਤੀ ਕਿ ਬਰੈਂਪਟਨ ‘ਚ ਰਹਿ ਰਹੇ ਅਜੇ ਸ਼ਰਮਾ ਨਾਂ ਦੇ ਵਿਅਕਤੀ ਨੂੰ ਧੋਖਾਧੜੀ ਕਰਨ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਸ ਦੀ ਐੱਸ.ਐਂਡ.ਐੱਸ. ਐਸੋਸੀਏਟਸ ਨਾਂ ਦੀ ਕੰਪਨੀ ਸੀ। ਬਰੈਂਪਟਨ ‘ਚ ਓਨਟਾਰੀਓ ਕੋਰਟ ਆਫ ਜਸਟਿਸ ਨੇ 27 ਅਪ੍ਰੈਲ, 2018 ਨੂੰ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਅਤੇ ਭਾਰੀ ਜ਼ੁਰਮਾਨਾ ਲਗਾਇਆ ਹੈ। ਉਸ ਨੂੰ ਲਗਭਗ 100,000 ਡਾਲਰ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ।
ਭਾਰਤੀ ਮੂਲ ਦੇ ਅਜੇ ਸ਼ਰਮਾ ਨੇ 2009 ਤੋਂ 2012 ਤਕ 2.6 ਮਿਲੀਅਨ ਡਾਲਰਾਂ ਦੇ ਜਾਅਲੀ ਬਿਜ਼ਨੈੱਸ ਘਾਟੇ ਦਰਸਾਏ। ਇਨ੍ਹਾਂ ਕਾਰਨਾਂ ਕਰਕੇ ਫੈਡਰਲ ਸਰਕਾਰ ਨੂੰ 488,178 ਡਾਲਰਾਂ ਦਾ ਚੂਨਾ ਲੱਗਾ ਹੈ। ਧੋਖਾਧੜੀ ਕਰਕੇ ਅਜੇ ਸ਼ਰਮਾ ਨੇ 96,946 ਡਾਲਰ ਲੋਕਾਂ ਤੋਂ ਲੁੱਟ ਲਏ ਸਨ।
ਦੋਸ਼ ਹੈ ਕਿ ਬਰੈਂਪਟਨ ‘ਚ ਰਹਿਣ ਵਾਲੇ ਟੈਕਸ ਪ੍ਰਿਪੇਅਰਰ ਅਜੇ ਸ਼ਰਮਾ ਨੇ ਧੋਖੇ ਨਾਲ 100 ਰਿਟਰਨਾਂ ਭਰੀਆਂ ਸਨ। 25 ਸਤੰਬਰ, 2017 ‘ਚ ਵੀ ਅਜੇ ਸ਼ਰਮਾ ਨੂੰ 5000 ਡਾਲਰ ਤੋਂ ਵਧੇਰੇ ਦਾ ਧੋਖਾ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਧੋਖਾਧੜੀ ਦੇ ਸਾਹਮਣੇ ਆਉਣ ਮਗਰੋਂ ਜਾਂਚ ਚੱਲ ਰਹੀ ਸੀ ਅਤੇ ਹੁਣ ਫੈਸਲਾ ਆਉਣ ਨਾਲ ਧੋਖਾ ਖਾਣ ਵਾਲੇ ਲੋਕਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article