PUNJABMAILUSA.COM

ਬਰੈਂਪਟਨ ਦੇ 33 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ

May 28
19:59 2017

ਬਰੈਂਪਟਨ, 28 ਮਈ (ਪੰਜਾਬ ਮੇਲ)- ਪੀਲ ਰੀਜਨਲ ਪੁਲਿਸ ਹੋਮੀਸਾਈਡ ਬਿਊਰੋ ਵੱਲੋਂ ਬਰੈਂਪਟਨ ਦੇ ਇਕ 33 ਸਾਲਾ ਵਸਨੀਕ ਦੀ ਹੱਤਿਆ ਦੇ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹੱਤਿਆ ਇਸ ਵਿਅਕਤੀ ਦੇ ਘਰ ਦੇ ਬਾਹਰ ਕੀਤੀ ਗਈ। ਅਫਸਰਾਂ ਨੇ ਬਰੈਂਬੇਲ ਰੋਡ ਤੇ ਸੰਦਲਵੁਡ ਪਾਰਕਵੇਅ ਈਸਟ ਇਲਾਕੇ ਵਿਚ ਡੈਜ਼ਰਟ ਸੈਂਡ ਡਰਾਈਵ ਅਤੇ ਰੈਟਲਸਨੇਕ ਰੋਡ ਤੋਂ ਰਾਤ 10.30 ਵਜੇ ਆਏ ਫੋਨ ਦੇ ਜਵਾਬ ਵਿਚ ਕਾਰਵਾਈ ਕੀਤੀ। ਪੁਲਿਸ ਨੂੰ ਦੱਸਿਆ ਗਿਆ ਕਿ ਇਲਾਕੇ ਵਿਚ ਗੋਲੀਆਂ ਚੱਲਣ ਦੀ ਆਵਾਜ਼ ਆਈ ਹੈ। ਪੀਲ ਰੀਜਨ ਪੈਰਾਮੈਡੀਕਸ ਨੇ ਕਈ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਨੂੰ ਟਰੋਮਾ ਸੈਂਟਰ ਪਹੁੰਚਾਇਆ ਪਰ ਬਾਅਦ ਵਿਚ ਹਸਪਤਾਲ ਵਿਚ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਸਦੇ ਗਵਾਂਢੀਆਂ ਦਾ ਮੰਨਣਾ ਹੈ ਕਿ ਮ੍ਰਿਤਕ ਡੈਜ਼ਰਟ ਸੈਂਡ ਡਰਾਈਵ ‘ਤੇ ਰਹਿੰਦਾ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ