PUNJABMAILUSA.COM

ਬਰੈਂਪਟਨ ਵਿੱਚ ਘਰੇਲੂ ਕਲੇਸ਼ ਕਾਰਨ ਮਾਰੀਆਂ ਗਈਆਂ ਮਾਂ-ਧੀ ਦਾ ਸੰਸਕਾਰ

ਬਰੈਂਪਟਨ ਵਿੱਚ ਘਰੇਲੂ ਕਲੇਸ਼ ਕਾਰਨ ਮਾਰੀਆਂ ਗਈਆਂ ਮਾਂ-ਧੀ ਦਾ ਸੰਸਕਾਰ

ਬਰੈਂਪਟਨ ਵਿੱਚ ਘਰੇਲੂ ਕਲੇਸ਼ ਕਾਰਨ ਮਾਰੀਆਂ ਗਈਆਂ ਮਾਂ-ਧੀ ਦਾ ਸੰਸਕਾਰ
January 28
20:04 2018

ਟੋਰਾਂਟੋ, 28 ਜਨਵਰੀ (ਪੰਜਾਬ ਮੇਲ)- ਲੋਹੜੀ ਵਾਲੀ ਰਾਤ ਬਰੈਂਪਟਨ ਦੇ ਇੱਕ ਪੰਜਾਬੀ ਪਰਿਵਾਰ ਵਿੱਚ ਘਰੇਲੂ ਕਲੇਸ਼ ਕਾਰਨ ਮਾਰੀਆਂ ਗਈਆਂ ਦੋ ਔਰਤਾਂ ਦਾ ਇੱਥੇ ਸੇਜਲ ਅੱਖਾਂ ਨਾਲ ਭਾਈਚਾਰੇ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ 29 ਸਾਲਾ ਦਲਵਿੰਦਰ ਸਿੰਘ ਨੇ ਆਪਣੀ ਪਤਨੀ ਬਲਜੀਤ ਥਾਂਦੀ (32 ਸਾਲ) ਅਤੇ ਸੱਸ ਅਵਤਾਰ ਕੌਰ (60 ਸਾਲ) ਨੂੰ ਚਾਕੂ ਮਾਰ ਕੇ ਜਾਨੋਂ ਮਾਰ ਦਿੱਤਾ ਸੀ। ਪੁਲੀਸ ਨੇ ਉਸ ’ਤੇ ਦੂਜੇ ਦਰਜੇ ਦੇ ਕੇਸ ਪਾ ਕੇ ਗ੍ਰਿਫ਼ਤਾਰ ਕਰ ਲਿਆ ਸੀ।
ਸੂਤਰਾਂ ਮੁਤਾਬਕ ਮ੍ਰਿਤਕ ਔਰਤਾਂ ਨਵਾਂ ਸ਼ਹਿਰ ਨੇੜਲੇ ਪਿੰਡ ਛੋਕਰਾਂ ਦੀਆਂ ਸਨ ਅਤੇ ਦਲਵਿੰਦਰ ਪਿੱਛੋਂ ਫਗਵਾੜੇ ਨੇੜਲੇ ਪਿੰਡ ਸਮਰਾਵਾਂ ਦਾ ਹੈ। ਦਲਵਿੰਦਰ ਅਤੇ ਬਲਜੀਤ ਦਾ ਅੱਠ ਕੁ ਮਹੀਨਿਆਂ ਦਾ ਬੱੱਚਾ ਵੀ ਹੈ, ਜਿਸ ਨੂੰ ਹੁਣ ਬਾਲ ਸੰਭਾਲ ਘਰ ਵਿੱਚ ਰੱਖਿਆ ਗਿਆ ਹੈ ਪਰ ਬੱਚੇ ਦੇ ਨਾਨਾ ਕੁਲਦੀਪ ਸਿੰਘ ਉਸ ਨੂੰ ਆਪਣੇ ਕੋਲ ਰੱਖਣ ਲਈ ਚਾਰਾਜੋਈ ਕਰ ਰਹੇ ਹਨ। ਪੀੜਤ ਪਰਿਵਾਰ ਦੇ ਕੁਝ ਰਿਸ਼ਤੇਦਾਰ ਪੰਜਾਬ ਤੋਂ ਸਸਕਾਰ ਲਈ ਟੋਰਾਂਟੋ ਪੁੱਜੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article