PUNJABMAILUSA.COM

ਬਰੈਂਪਟਨ ਵਿੱਚ ਸਿਟੀਜ਼ਨ ਐਵਾਰਡ ਵਿੱਚ ਪੰੰਜਾਬੀਆ ਨੇ ਮੱਲਾਂ ਮਾਰੀਆਂ

ਬਰੈਂਪਟਨ ਵਿੱਚ ਸਿਟੀਜ਼ਨ ਐਵਾਰਡ ਵਿੱਚ ਪੰੰਜਾਬੀਆ ਨੇ ਮੱਲਾਂ ਮਾਰੀਆਂ

ਬਰੈਂਪਟਨ ਵਿੱਚ ਸਿਟੀਜ਼ਨ ਐਵਾਰਡ ਵਿੱਚ ਪੰੰਜਾਬੀਆ ਨੇ ਮੱਲਾਂ ਮਾਰੀਆਂ
May 27
05:40 2018

ਬਰੈਂਪਟਨ, 27 ਮਈ (ਪੰਜਾਬ ਮੇਲ)-ਕਨੇਡਾ ਦੇ ਵਿੱਚ ਪੰਜਾਬੀਆਂ ਦੀ ਸੱਭ ਤੋ ਵੱਧ ਵੱਸੋ ਵਾਲੇ ਸ਼ਹਿਰ ਬਰੈਂਪਟਨ ਦੇ ਰੋਜ ਥਿਏਟਰ ਵਿੱਚ-ਵਿੱਚ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਨਾਗਰਿਕਾਂ ਨੂੰ ਸ਼ਿਟੀ ਆਫ ਬਰੈਂਪਟਨ ਵੱਲੋਂ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਪੰਜਾਬੀਅਤ ਮੂਲ ਦੇ ਨਾਗਰਿਕ ਵੀ ਸਾਮਿਲ ਸਨ। ਇਸ ਮੌਕੇ ਸਾਰੀ ਸਿਟੀ ਕੌਂਸਲ ਵੀ ਸਾਮਿਲ ਸੀ ।ਸਟੇਜ ਦੀ ਭੂਮਿਕਾ ਸਿਟੀ ਕੌਂਸਲਰ ਗੁੁ੍ਰਪੀਤ ਢਿੱਲੋ ਨੇ ਨਿਭਾਈ ਬਰੈਂਪਟਨ ਦੀ ਮੇਅਰ ਮਾਨਯੋਗ ਲਿੰਡਾ ਜਾਫ਼ਰੀ ਨੇ ਸ਼ਭ ਨੂੰ ਇਨਾਮ ਤਕਸੀਮ ਕੀਤੇ ।ਹੋਰਨਾਂ ਤੋ ਇਲਾਵਾ ਪੰਜਾਬੀ ਮੂਲ ਦੀ ਰਜਨ ਸ਼ਰਮਾ ਤੇ ਮੋਕਸੀ ਵਿੱਰਕ ਤੋ ਇਲਾਵਾ ਇੱਕੋ ਇੱਕ ਕਨੇਡੀਅਨ ਪੰਜਾਬੀ ਕਲਾਕਾਰ ਬਲਜਿੰਦਰ ਸੇਖਾ ਨੂੰ ਕਨੇਡਾ ਦੇ 150 ਸਾਲ ਗ੍ਰਹਿ ਮੌਕੇ ਗੋ ਕਨੇਡਾ ਗੀਤ ਲਈ ਕਲਾ ਦੇ ਖੇਤਰ ਵਿੱਚ ਕਨੇਡਾ ਵਿੱਚ ਪੰਜਾਬੀਆ ਦੇ ਪਾਏ ਯੋਗਦਾਨ ਲਈ ਪ੍ਰਸੰਸਾ ਪੱਤਰ ਤਾੜੀਆਂ ਦੀ ਗੂੰਜ ਵਿੱਚ ਭੇਟ ਕੀਤਾ ।ਇਸ ਮੌਕੇ ਬਲਜਿੰਦਰ ਸੇਖਾ ਨਾਲ ਪੰਜਾਬ ਸਟਾਰ ਦੇ ਸੰਪਾਦਕ ਗੁਰਸਿਮਰਤ ਗਰੇਵਾਲ ਤੇ ਵਾਰਡ ਨੌਂ ਤੇ ਦਸ ਤੋ ਸਕੂਲ ਟਰੱਸਟੀ ਦੇ ਉਮੀਦਵਾਗ ਤੇ ਪੱਤਰਕਾਰ ਸਤਪਾਲ ਜੌਹਲ ਸਾਮਿਲ ਸਨ ।

About Author

Punjab Mail USA

Punjab Mail USA

Related Articles

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article