PUNJABMAILUSA.COM

ਬਲਦੇਵ ਢਿੱਲੋਂ ਤੇ ਸੁਖਦੇਵ ਢੀਂਡਸਾ ਪਦਮ ਭੂਸ਼ਣ ਨਾਲ ਸਨਮਾਨਤ

ਬਲਦੇਵ ਢਿੱਲੋਂ ਤੇ ਸੁਖਦੇਵ ਢੀਂਡਸਾ ਪਦਮ ਭੂਸ਼ਣ ਨਾਲ ਸਨਮਾਨਤ

ਬਲਦੇਵ ਢਿੱਲੋਂ ਤੇ ਸੁਖਦੇਵ ਢੀਂਡਸਾ ਪਦਮ ਭੂਸ਼ਣ ਨਾਲ ਸਨਮਾਨਤ
March 11
09:57 2019

ਨਵੀਂ ਦਿੱਲੀ, 11 ਮਾਰਚ (ਪੰਜਾਬ ਮੇਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਨੂੰ ਪੁਰਸਕਾਰ ਭੇਟ ਕੀਤਾ। ਡਾ. ਢਿੱਲੋਂ ਨੂੰ ਖੇਤੀ ਵਿਗਿਆਨ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਇਹ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਮੱਕੀ ਦੀਆਂ ਉੱਤਮ ਕਿਸਮਾਂ ਵਿਕਸਤ ਕਰਨ ਵਿੱਚ ਜ਼ਿਕਰਯੋਗ ਭੂਮਿਕਾ ਨਿਭਾਈ।
ਦੇਸ਼ ਦੇ ਸਰਬਉੱਚ ਸਨਮਾਨਾਂ ਵਿੱਚੋਂ ਇੱਕ ਹਾਸਲ ਕਰਨ ‘ਤੇ ਢੀਂਡਸਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੇ ਕੰਮ ਨੂੰ ਦੇਖਦਿਆਂ ਹੋਇਆਂ ਇਹ ਐਵਾਰਡ ਦਿੱਤਾ ਹੈ ਤੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਾਥ ਤੋਂ ਬਗ਼ੈਰ ਅਜਿਹੇ ਸਨਮਾਨ ਦੇ ਕਾਬਲ ਬਣਨਾ ਮੁਮਕਿਨ ਨਹੀਂ।
ਰਾਸ਼ਟਰਪਤੀ ਕੋਵਿੰਦ ਵੱਲੋਂ ਜਨਤਕ ਮਾਮਲਿਆਂ ਵਿਚ ਉਸਾਰੂ ਯੋਗਦਾਨ ਪਾਉਣ ਲਈ ਸ੍ਰੀ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਨ ਪ੍ਰਦਾਨ ਕੀਤਾ ਗਿਆ। ਸ੍ਰੀ ਢੀਂਡਸਾ ਰਾਜਨੀਤਕ ਆਗੂ ਹਨ ਜਿਨ੍ਹਾਂ ਵੱਲੋਂ ਵੱਖ-ਵੱਖ ਰੂਪ ਵਿਚ ਕੌਮੀ ਹਿੱਤਾਂ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਭੂਮਿਕਾ ਨਿਭਾਈ ਗਈ ਹੈ । ਉਹ ਮੌਜੂਦਾ ਸਮੇਂ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ।
ਹਾਲਾਂਕਿ, ਸਿੱਖ ਕਤਲੇਆਮ ਦੇ ਮਾਮਲਿਆਂ ਵਿੱਚ ਨਿਆਂ ਪ੍ਰਾਪਤੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਵਕੀਲ ਐਚ.ਐਸ. ਫੂਲਕਾ ਨੂੰ ਵੀ ਪਦਮ ਸ਼੍ਰੀ ਦੇਣ ਦਾ ਐਲਾਨ ਸੀ, ਪਰ ਰਾਸ਼ਟਰਪਤੀ ਨੇ ਅੱਜ 112 ਪਦਮ ਪੁਰਸਕਾਰਾਂ ਵਿੱਚ ਸਿਰਫ 56 ਨੂੰ ਹੀ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਦੇਸ਼ ਦੇ ਕਈ ਖਿਡਾਰੀਆਂ ਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ ਗਿਆ। ਇਨ੍ਹਾਂ ਪੁਰਸਕਾਰਾਂ ਦਾ ਐਲਾਨ ਇਸ ਸਾਲ ਗਣਤੰਤਰ ਦਿਵਸ ਮੌਕੇ ਕੀਤਾ ਗਿਆ ਸੀ ਤੇ ਅੱਜ ਯਾਨੀ 11 ਮਾਰਚ ਨੂੰ ਇਹ ਭੇਟ ਕੀਤੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article