PUNJABMAILUSA.COM

ਬਲਦੇਵ ਸਿੰਘ ਸਰਾਂ ਪੰਜਾਬ ਬਿਜਲੀ ਬੋਰਡ ਦੇ ਨਵੇਂ ਚੇਅਰਮੈਨ

June 13
10:17 2018

ਅੰਮ੍ਰਿਤਸਰ, 13 ਜੂਨ (ਪੰਜਾਬ ਮੇਲ)- ਇੰਜੀਨੀਅਰ ਬਲਦੇਵ ਸਿੰਘ ਸਰਾਂ ਨੂੰ ਕੈਪਟਨ ਸਰਕਾਰ ਵੱਲੋਂ ਪੰਜਾਬ ਬਿਜਲੀ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਸਰਾਂ ਖੁਦ ਇਕ ਇਲੈਕਟ੍ਰਿਕ ਇੰਜੀਨੀਅਰ ਹਨ। ਜਿਸ ਕਰਕੇ ਉਨ੍ਹਾਂ ਨੂੰ ਬਿਜਲੀ ਬਾਰੇ ਬਹੁਤ ਜ਼ਿਆਦਾ ਜਾਣਕਾਰੀ ਹੈ। ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਤੋਂ ਇੰਜੀਨੀਅਰਿੰਗ ਕਰਨ ਤੋਂ ਬਾਅਦ ਉਨ੍ਹਾਂ 34 ਸਾਲ ਪੰਜਾਬ ਦੇ ਬਿਜਲੀ ਸੈਕਟਰ ਨਾਲ ਸੰਬੰਧਤ ਵਿਭਾਗਾਂ ਵਿਚ ਕੰਮ ਕੀਤਾ। ਉਨ੍ਹਾਂ 19 ਸਾਲ ਜੇਨਰੇਸ਼ਨ ‘ਚ, 6 ਸਾਲ ਟਰਾਂਸਮਿਸ਼ਨ ‘ਚ ਅਤੇ 8 ਸਾਲ ਵੱਖ-ਵੱਖ ਵਿਭਾਗਾਂ ‘ਚ ਡਿਸਟ੍ਰੀਬਿਊਸ਼ਨ ਦੀ ਸੇਵਾ ਨਿਭਾਈ। ਬਿਜਲੀ ਬੋਰਡ ਵਿਚ ਉਨ੍ਹਾਂ ਦਾ ਵੱਡਾ ਤਜ਼ਰਬਾ ਹੋਣ ਕਾਰਨ ਪੰਜਾਬ ਦੇ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਰਾਹਤ ਮਿਲਣ ਦੀ ਆਸ ਬੱਝੀ ਹੈ। ਉਨ੍ਹਾਂ ਦੇ ਨਜ਼ਦੀਕੀ ਸਾਥੀ ਇੰਜੀਨੀਅਰ ਪਰਮਜੀਤ ਸਿੰਘ ਬੱਲ੍ਹ ਨੇ ਬਲਦੇਵ ਸਿੰਘ ਸਰ੍ਹਾਂ ਦੇ ਪੰਜਾਬ ਬਿਜਲੀ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ‘ਤੇ ਖੁਸ਼ੀ ਪ੍ਰਗਟ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ